• Latest
  • Trending
Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

3 weeks ago
ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

40 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

56 minutes ago
ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

2 hours ago
ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

3 hours ago
ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

Hindi News
English News
Thursday, October 29, 2026
No Result
View All Result
19 °c
Chandigarh
19 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

October 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

– ਜੇ.ਟੀ.ਪੀ.ਐੱਲ. ਸਿਟੀ ਦੇ ਫਲੈਟ ’ਚੋਂ 34 ਮੋਬਾਈਲ, 6 ਲੈਪਟਾਪ, ਕਰੀਬ 60 ਏ.ਟੀ.ਐੱਮ. ਤੇ ਕ੍ਰੈਡਿਟ ਕਾਰਡ ਬਰਾਮਦ

ਮੋਹਾਲੀ, 9 ਅਕਤੂਬਰ 2026 (ਵਿਸ਼ਵ ਵਾਰਤਾ): ਥਾਣਾ ਸਦਰ ਖਰੜ ਦੀ ਪੁਲਸ ਨੇ ਖੂਨੀਮਾਜਰਾ ਸਥਿਤ ਜੇ.ਟੀ.ਪੀ.ਐੱਲ. ਸਿਟੀ ਵਿੱਚ ਕਥਿਤ ਤੌਰ ’ਤੇ ਮੈਚਾਂ ’ਤੇ ਦੜਾ-ਸੱਟਾ ਲਗਾਉਣ ਅਤੇ ਬੁੱਕੀ ਦਾ ਕੰਮ ਕਰਨ ਦੇ ਮਾਮਲੇ ਵਿੱਚ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਾਲੇ ਫਲੈਟ ਵਿੱਚੋਂ 34 ਮੋਬਾਈਲ ਫੋਨ, 6 ਲੈਪਟਾਪ, ਕਰੀਬ 60 ਏ.ਟੀ.ਐੱਮ. ਅਤੇ ਕ੍ਰੈਡਿਟ ਕਾਰਡ, ਇਕ ਸਵਿਫਟ ਕਾਰ, 4,030 ਰੁਪਏ ਦੀ ਨਕਦੀ ਅਤੇ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਕੀਤੀਆਂ ਹਨ।

ਡੀ.ਐੱਸ.ਪੀ. ਖਰੜ-1 ਈਸ਼ਾਨ ਸਿੰਗਲਾ ਅਤੇ ਥਾਣਾ ਸਦਰ ਖਰੜ ਦੇ ਐੱਸ.ਐੱਚ.ਓ. ਇੰਸਪੈਕਟਰ ਸੁਨੀਲ ਸ਼ਰਮਾ ਨੇ ਦੱਸਿਆ ਕਿ 6 ਅਕਤੂਬਰ 2026 ਨੂੰ ਏ.ਐੱਸ.ਆਈ. ਚਮਕੌਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਸੈਕਟਰ-115 ਸਥਿਤ ਜੇ.ਟੀ.ਪੀ.ਐੱਲ. ਸਿਟੀ ਦੇ ਫਲੈਟ ਨੰਬਰ 566-ਬੀ ਵਿੱਚ ਛਾਪਾ ਮਾਰਿਆ। ਇਸ ਦੌਰਾਨ ਵਿਜੈ, ਜਤਿੰਦਰ ਸਿੰਘ, ਰਾਹੁਲ, ਅਨੁਜ ਸ਼ਰਮਾ, ਆਰਿਆਨ ਕੁਮਾਵਤ ਅਤੇ ਕੈਲਾਸ਼ ਚੰਦ ਵਰਮਾ ਨੂੰ ਕਾਬੂ ਕੀਤਾ ਗਿਆ।

ਪੁਲਸ ਮੁਤਾਬਕ, ਸਾਰੇ ਮੁਲਜ਼ਮ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ ਅਤੇ ਇਸ ਫਲੈਟ ਵਿੱਚ ਰਹਿ ਰਹੇ ਸਨ। ਫਲੈਟ ਦੀ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ 34 ਮੋਬਾਈਲ ਫੋਨ, 6 ਲੈਪਟਾਪ ਅਤੇ ਕਰੀਬ 60 ਏ.ਟੀ.ਐੱਮ. ਤੇ ਕ੍ਰੈਡਿਟ ਕਾਰਡ ਮਿਲੇ। ਇਸ ਤੋਂ ਇਲਾਵਾ ਇਕ ਸਵਿਫਟ ਕਾਰ, 4,030 ਰੁਪਏ ਦੀ ਨਕਦੀ ਅਤੇ ਰਾਇਲ ਸਟੈਗ ਮਾਰਕਾ ਸ਼ਰਾਬ ਦੀਆਂ 12 ਬੋਤਲਾਂ ਵੀ ਬਰਾਮਦ ਹੋਈਆਂ। ਪੁਲਸ ਅਨੁਸਾਰ, ਬੋਤਲਾਂ ’ਤੇ ‘ਫਾਰ ਸੇਲ ਚੰਡੀਗੜ੍ਹ ਓਨਲੀ’ ਲਿਖਿਆ ਹੋਇਆ ਸੀ।

ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬਰਾਮਦ ਕੀਤੇ ਗਏ ਏ.ਟੀ.ਐੱਮ. ਅਤੇ ਕ੍ਰੈਡਿਟ ਕਾਰਡਾਂ ਦੀ ਵਰਤੋਂ ਅਤੇ ਕਥਿਤ ਦੜਾ-ਸੱਟੇ ਦੇ ਕਾਰੋਬਾਰ ਨਾਲ ਉਨ੍ਹਾਂ ਦੇ ਸਬੰਧਾਂ ਬਾਰੇ ਹੋਰ ਜਾਣਕਾਰੀ ਜਾਂਚ ਤੋਂ ਬਾਅਦ ਸਾਹਮਣੇ ਆਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

by Navjot
October 29, 2026
0

  ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਵੀਰਵਾਰ ਨੂੰ ਭਾਰਤੀ ਪੁਰਸ਼ ਹਾਕੀ ਟੀਮ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 29, 2026
0

ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
October 29, 2026
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
October 29, 2026
0

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਚਰਚਾ ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

by Navjot
October 29, 2026
0

  ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਵੀਰਵਾਰ ਨੂੰ ਭਾਰਤੀ ਪੁਰਸ਼ ਹਾਕੀ ਟੀਮ...

Most Popular

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

by Navjot
3 weeks ago
0

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 