• Latest
  • Trending
Punjab : ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਬਠਿੰਡਾ ਕੋਰਟ ‘ਚ ਪੇਸ਼ੀ ਅੱਜ

Punjab : ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਬਠਿੰਡਾ ਕੋਰਟ ‘ਚ ਪੇਸ਼ੀ ਅੱਜ

1 year ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

4 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

9 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

9 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਬਠਿੰਡਾ ਕੋਰਟ ‘ਚ ਪੇਸ਼ੀ ਅੱਜ

May 27, 2025
in ਖਬਰਾਂ, ਪੰਜਾਬ
Punjab : ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਬਠਿੰਡਾ ਕੋਰਟ ‘ਚ ਪੇਸ਼ੀ ਅੱਜ

Punjab : ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਬਠਿੰਡਾ ਕੋਰਟ ‘ਚ ਪੇਸ਼ੀ ਅੱਜ

Health & Medicine
ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) Punjab : ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਅੱਜ ਅਮਨਦੀਪ ਕੌਰ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 

Vigilance Bureau

ਬੀਤੇ ਕੱਲ੍ਹ ਸੋਮਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਜਿਸ ਤੋਂ ਬਾਅਦ ਅਮਨਦੀਪ ਕੌਰ ਦੀ ਚੱਲ-ਅਚੱਲ ਜਾਇਦਾਦ ਨੂੰ ਜ਼ਬਤ ਕਰਨ ਦੇ ਹੁਕਮ ਜਾਰੀ ਹੋਏ ਹਨ, ਬਠਿੰਡਾ ਪੁਲਿਸ ਵਲੋਂ ਅੱਜ ਉਸ ਦੀ ਸੰਬੰਧਿਤ ਜਾਇਦਾਦ ਉਪਰ ਬਕਾਇਦਾ ਨੋਟਿਸ ਲਗਾਏ ਜਾਣਗੇ।

Punjab : ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਬਠਿੰਡਾ ਕੋਰਟ ‘ਚ ਪੇਸ਼ੀ ਅੱਜ

ਦੱਸ ਦੇਈਏ ਕਿ ਅਮਨਦੀਪ ਕੌਰ ਨੂੰ ਕੁਝ ਦਿਨ ਪਹਿਲਾਂ ਚਿੱਟਾ ਤਸਕਰੀ ਦੇ ਇੱਕ ਮਾਮਲੇ ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਆਪਣੀ ਰਿਹਾਈ ਤੋਂ ਬਾਅਦ, ਇੱਕ ਨਿੱਜੀ ਨਿਊਜ਼ ਚੈਨਲ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ, ਉਸਨੇ ਝੂਠੀ ਰਿਪੋਰਟ ਦਰਜ ਕਰਨ ਦਾ ਦੋਸ਼ ਲਗਾਇਆ ਸੀ। ਉਸਨੇ ਇਹ ਵੀ ਦਾਅਵਾ ਕੀਤਾ ਕਿ ਉਸਦੀ ਸਾਰੀ ਜਾਇਦਾਦ ਉਸਦੀ ਜਾਇਜ਼ ਕਮਾਈ ਤੋਂ ਬਣਾਈ ਗਈ ਹੈ।

ਵਿਜੀਲੈਂਸ ਬਿਊਰੇ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਬਠਿੰਡਾ ਰੇਂਜ ਦੇ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਤਨਖਾਹ, ਬੈਂਕ ਖਾਤਿਆਂ ਅਤੇ ਕਰਜ਼ੇ ਦੇ ਰਿਕਾਰਡ ਦੇ ਨਾਲ ਨਾਲ ਉਸ ਵੱਲੋਂ ਸਾਲ 2018 ਅਤੇ 2025 ਦਰਮਿਆਨ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ। ਜਾਂਚ ਤੋਂ ਪਤਾ ਲੱਗਾ ਹੈ ਕਿ ਅਮਨਦੀਪ ਕੌਰ ਦੀ ਕੁੱਲ ਆਮਦਨ 1 ਕਰੋੜ 8 ਲੱਖ ਰੁਪਏ ਹੈ, ਜਦੋਂ ਕਿ ਉਸਦਾ ਖਰਚ 1 ਕਰੋੜ 39 ਲੱਖ ਰੁਪਏ ਹੈ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 