• Latest
  • Trending
Punjab: ਸਰਕਾਰੀ ਮਹਿਲਾ ਕਰਮਚਾਰੀਆਂ ਲਈ ਚਾਈਲਡ ਕੇਅਰ ਲੀਵ ਦੇ ਨਿਯਮਾਂ ’ਚ ਵੱਡੀ ਸੋਧ

1 hour ago
Breaking News: ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਦਿੱਤਾ ਅਸਤੀਫਾ

7 minutes ago
Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ

37 minutes ago
Punjab: ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ ਮਾਮਲਾ: ਜਸਟਿਸ ਸੁਖਵਿੰਦਰ ਕੌਰ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਕੀਤਾ ਵੱਖ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

Punjab ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

3 hours ago
Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

3 hours ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

4 hours ago
Punjab: ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਵਿੱਤ ਮੰਤਰੀ ਦੀ ਅਹਿਮ ਮੀਟਿੰਗ ਅੱਜ

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

5 hours ago
Punjab: ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ ਅੱਜ

Supreme Court ਵੱਲੋਂ UAPA ਮਾਮਲੇ ਦੀ ਸੁਣਵਾਈ ਇੱਕ ਸਾਲ ਅੰਦਰ ਪੂਰੀ ਕਰਨ ਦੇ ਦਿੱਤੇ ਨਿਰਦੇਸ਼

Hindi News
English News
Wednesday, August 12, 2026
No Result
View All Result
35 °c
Chandigarh
32 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਰਕਾਰੀ ਮਹਿਲਾ ਕਰਮਚਾਰੀਆਂ ਲਈ ਚਾਈਲਡ ਕੇਅਰ ਲੀਵ ਦੇ ਨਿਯਮਾਂ ’ਚ ਵੱਡੀ ਸੋਧ

August 12, 2026
in ਖਬਰਾਂ, ਪੰਜਾਬ

ਚੰਡੀਗੜ੍ਹ: 12 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਸਰਕਾਰੀ ਮਹਿਲਾ ਕਰਮਚਾਰੀਆਂ ਨੂੰ ਮਿਲਣ ਵਾਲੀ ਚਾਈਲਡ ਕੇਅਰ ਲੀਵ (CCL) ਸਬੰਧੀ ਨਿਯਮਾਂ ਵਿੱਚ ਅਹਿਮ ਸੋਧ ਕੀਤੀ ਹੈ। ਨਵੇਂ ਪ੍ਰਬੰਧ ਤਹਿਤ ਕੁਝ ਵਿਸ਼ੇਸ਼ ਦਿਵਿਆਂਗ ਬੱਚਿਆਂ ਦੀ ਦੇਖਭਾਲ ਲਈ ਚਾਈਲਡ ਕੇਅਰ ਲੀਵ ਲੈਣ ’ਤੇ ਬੱਚੇ ਦੀ 18 ਸਾਲ ਦੀ ਉਮਰ ਦੀ ਉੱਪਰਲੀ ਹੱਦ ਦੀ ਸ਼ਰਤ ਹਟਾ ਦਿੱਤੀ ਗਈ ਹੈ।

ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਸਹੂਲਤ ਉਨ੍ਹਾਂ ਸਰਕਾਰੀ ਮਹਿਲਾ ਕਰਮਚਾਰੀਆਂ ਨੂੰ ਮਿਲੇਗੀ, ਜਿਨ੍ਹਾਂ ਦੇ ਬੱਚੇ ਹੇਠ ਲਿਖੀਆਂ ਬਿਮਾਰੀਆਂ/ਅਪੰਗਤਾਵਾਂ ਤਹਿਤ 100 ਫ਼ੀਸਦੀ ਦਿਵਿਆਂਗ ਹਨ:

ਸੇਰੇਬ੍ਰਲ ਪਾਲਸੀ
ਔਟਿਜ਼ਮ
ਬੌਧਿਕ ਅਪੰਗਤਾ
ਕਈ ਅਪੰਗਤਾਵਾਂ (Multiple Disabilities)

ਮੌਜੂਦਾ ਨਿਯਮਾਂ ਤਹਿਤ ਚਾਈਲਡ ਕੇਅਰ ਲੀਵ ਲਈ ਬੱਚੇ ਦੀ ਉਮਰ ਦੀ ਉੱਪਰਲੀ ਹੱਦ 18 ਸਾਲ ਸੀ। ਹੁਣ ਉਪਰੋਕਤ ਸ਼੍ਰੇਣੀਆਂ ਵਿੱਚ ਆਉਂਦੇ 100 ਫ਼ੀਸਦੀ ਦਿਵਿਆਂਗ ਬੱਚਿਆਂ ਦੀ ਦੇਖਭਾਲ ਲਈ ਇਹ ਉਮਰ ਸੀਮਾ ਲਾਗੂ ਨਹੀਂ ਹੋਵੇਗੀ। ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਇਹ ਸੋਧ ਜਾਰੀ ਕੀਤੇ ਗਏ ਪੱਤਰ ਦੀ ਮਿਤੀ ਤੋਂ ਹੀ ਲਾਗੂ ਹੋਵੇਗੀ। ਇਸ ਸਬੰਧੀ ਹਦਾਇਤਾਂ ਸਾਰੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਧਿਆਨ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਇਸ ਫ਼ੈਸਲੇ ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਦੇਖਭਾਲ ਕਰ ਰਹੀਆਂ ਸਰਕਾਰੀ ਮਹਿਲਾ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking News: ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਦਿੱਤਾ ਅਸਤੀਫਾ

Breaking News: ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਦਿੱਤਾ ਅਸਤੀਫਾ

by Ranjit Singh
August 12, 2026
0

Breaking News: ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਦਿੱਤਾ ਅਸਤੀਫਾ ਚੰਡੀਗੜ੍ਹ: 12 ਅਗਸਤ (ਵਿਸ਼ਵ ਵਾਰਤਾ): ਟਾਟਾ ਗਰੁੱਪ ਸਬੰਧੀ ਇਸ...

Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ

Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ

by Ranjit Singh
August 12, 2026
0

Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ - ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਲਏ ਆਖਰੀ ਸਾਹ...

Punjab: ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ ਮਾਮਲਾ: ਜਸਟਿਸ ਸੁਖਵਿੰਦਰ ਕੌਰ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਕੀਤਾ ਵੱਖ

Punjab: ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ ਮਾਮਲਾ: ਜਸਟਿਸ ਸੁਖਵਿੰਦਰ ਕੌਰ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਕੀਤਾ ਵੱਖ

by Ranjit Singh
August 12, 2026
0

Punjab: ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ ਮਾਮਲਾ: ਜਸਟਿਸ ਸੁਖਵਿੰਦਰ ਕੌਰ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਕੀਤਾ ਵੱਖ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking News: ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਦਿੱਤਾ ਅਸਤੀਫਾ

Breaking News: ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਦਿੱਤਾ ਅਸਤੀਫਾ

by Ranjit Singh
August 12, 2026
0

Breaking News: ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਦਿੱਤਾ ਅਸਤੀਫਾ ਚੰਡੀਗੜ੍ਹ: 12 ਅਗਸਤ (ਵਿਸ਼ਵ ਵਾਰਤਾ): ਟਾਟਾ ਗਰੁੱਪ ਸਬੰਧੀ ਇਸ...

Most Popular

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

by Ankit
2 weeks ago
0

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ 'ਤੇ ਪੁੱਜਾ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 