• Latest
  • Trending
Punjab : ਅਮਿਤ ਕੁਮਾਰ ਪੰਚਾਲ ਆਈ. ਏ. ਐਸ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

1 week ago
National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

40 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

2 hours ago
Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

Punjab: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ

3 hours ago
International: ਅਮਰੀਕੀ ਫੌਜਾਂ ਨੇ 12 ਸਾਲਾਂ ਬਾਅਦ ਛੱਡਿਆ ਸੀਰੀਆ

Canada ‘ਚ 30 ਹਜ਼ਾਰ ਸ਼ਰਨਾਰਥੀਆਂ ਨੂੰ ਨੋਟਿਸ ਜਾਰੀ: ਨਵੇਂ ਇਮੀਗ੍ਰੇਸ਼ਨ ਬਿੱਲ ਤੋਂ ਬਾਅਦ ਪੰਜਾਬੀ ਵੀ ਪ੍ਰਭਾਵਿਤ

4 hours ago
International: ਨੇਪਾਲ ‘ਚ ਸਭ ਤੋਂ ਵੱਡੀ ਭ੍ਰਿਸ਼ਟਾਚਾਰ ਜਾਂਚ ਸ਼ੁਰੂ: 7 ਸਾਬਕਾ ਪ੍ਰਧਾਨ ਮੰਤਰੀ, 3 ਰਾਸ਼ਟਰਪਤੀ, ਰਾਜਾ ਦੀਆਂ ਜਾਇਦਾਦਾਂ ਜਾਂਚ ਅਧੀਨ

5 hours ago
IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਹੈਦਰਾਬਾਦ ਅਤੇ ਚੇੱਨਈ ਵਿਚਾਲੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਮੌਸਮ ?

National: ਚਾਰਧਾਮ ਯਾਤਰਾ ਅੱਜ ਤੋਂ ਸ਼ੁਰੂ, 18.25 ਲੱਖ ਸ਼ਰਧਾਲੂਆਂ ਨੇ ਕਰਵਾਈ ਰਜਿਸਟ੍ਰੇਸ਼ਨ

Hindi News
English News
Saturday, April 18, 2026
No Result
View All Result
38 °c
Chandigarh
31 ° Sun
31 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਅਮਿਤ ਕੁਮਾਰ ਪੰਚਾਲ ਆਈ. ਏ. ਐਸ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

April 9, 2026
in ਖਬਰਾਂ, ਪੰਜਾਬ
Punjab : ਅਮਿਤ ਕੁਮਾਰ ਪੰਚਾਲ ਆਈ. ਏ. ਐਸ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

Punjab : ਅਮਿਤ ਕੁਮਾਰ ਪੰਚਾਲ ਆਈ. ਏ. ਐਸ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਵਿਸ਼ਵ ਵਾਰਤਾ): 2016 ਬੈਚ ਦੇ ਆਈ.ਏ.ਐਸ. ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਪੰਚਾਲ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

ਡਿਪਟੀ ਕਮਿਸ਼ਨਰ ਪੰਚਾਲ ਨੇ ਅੱਜ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਸ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗਾਰਡ ਆਫ ਆਨਰ ਲਿਆ, ਜਿਸ ਦੌਰਾਨ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਉਹਨਾਂ ਨੂੰ ‘ਜੀ ਆਇਆਂ ਨੂੰ’ ਆਖਿਆ ਗਿਆ। ਸਮੂਹ ਉੱਚ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਨੇ ਗੱਲਬਾਤ ਕਰਦਿਆਂ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਦੇ ਕੰਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਮੁਕਤਸਰ ਸਾਹਿਬ ਸ਼੍ਰੀ ਡੈਵੀ ਗੋਇਲ, ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਕਿਰਨਦੀਪ ਸਿੰਘ, ਐੱਸ.ਡੀ.ਐੱਮ. ਗਿੱਦੜਬਾਹਾ ਜਸਪਾਲ ਸਿੰਘ ਬਰਾੜ, ਸੁਰਿੰਦਰ ਕੁਮਾਰ ਪੀ. ਏ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

by Ranjit Singh
April 18, 2026
0

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ ਤਾਮਿਲਨਾਡੂ, 18 ਅਪ੍ਰੈਲ 2026 (ਵਿਸ਼ਵ ਵਾਰਤਾ) – ਤਾਮਿਲਨਾਡੂ ਦੇ ਵਾਲਪਰਾਈ ਵਿੱਚ ਸ਼ੁੱਕਰਵਾਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

by Ranjit Singh
April 18, 2026
0

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ - ਲਗਭਗ ਇੱਕ ਘੰਟਾ ਪਰਿਕਰਮਾ 'ਚ ਬੈਠ ਕੇ ਗੁਰਬਾਣੀ ਸੁਣੀ ਅੰਮ੍ਰਿਤਸਰ, 18...

Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

by Ranjit Singh
April 18, 2026
0

Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਜਾਂਚ ਏਜੰਸੀਆਂ ਸਰਗਰਮ ! - ਭਵਿੱਖ 'ਚ ਕਈ ਵੱਡੇ ਆਗੂਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

by Ranjit Singh
April 18, 2026
0

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ ਤਾਮਿਲਨਾਡੂ, 18 ਅਪ੍ਰੈਲ 2026 (ਵਿਸ਼ਵ ਵਾਰਤਾ) – ਤਾਮਿਲਨਾਡੂ ਦੇ ਵਾਲਪਰਾਈ ਵਿੱਚ ਸ਼ੁੱਕਰਵਾਰ...

Most Popular

Hukamnama Sri Darbar Sahib Today – 29 March 2026 | Ang 768 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | March | Date 29-03-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 