• Latest
  • Trending
Punjab: ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ

Punjab: ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ

1 year ago
Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

11 minutes ago
Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

33 minutes ago
Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

1 hour ago
Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

2 hours ago
International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

2 hours ago
Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

3 hours ago
Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

4 hours ago
Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

4 hours ago
National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

4 hours ago
IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

4 hours ago
Hindi News
English News
Sunday, September 6, 2026
No Result
View All Result
31 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ

- ਨਸ਼ੇ ਦੀ ਵੱਡੀ ਖੇਪ, ਡਰੱਗ ਮਨੀ ਅਤੇ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ 3 ਕਾਬੂ

May 17, 2025
in ਖਬਰਾਂ, ਪੰਜਾਬ
Punjab: ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ

Punjab ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ

– ਨਸ਼ੇ ਦੀ ਵੱਡੀ ਖੇਪ, ਡਰੱਗ ਮਨੀ ਅਤੇ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ 3 ਕਾਬੂ

ਅੰਮ੍ਰਿਤਸਰ, 17 ਮਈ (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਵੱਲੋਂ ਚਲਾਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 1 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ ਕਾਰਵਾਈ ਕਰਦਿਆਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ 1.01 ਕਿਲੋਗ੍ਰਾਮ ਹੈਰੋਇਨ, 45.19 ਲੱਖ ਰੁਪਏ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਗੇਟ ਹਕੀਮਾ ਅਤੇ ਥਾਣਾ ਵੇਰਕਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਡਰੱਗ ਕਾਰਟੈਲਾਂ, ਅੰਤਰਰਾਸ਼ਟਰੀ ਨਾਰਕੋ-ਵਿੱਤੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

by Ranjit Singh
September 6, 2026
0

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ - ਦਿੱਲੀ ਰੂਟ ਦੀ ਬਜਾਏ ਸਾਸਾਰਾਮ ਲਾਈਨ ਵੱਲ ਚਲੀ...

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

by Ranjit Singh
September 6, 2026
0

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ 'ਤੇ ਲਿਆ - ਕਬੂਤਰਬਾਜ਼ੀ ਨੈੱਟਵਰਕ ਦੀ ਜਾਂਚ...

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

by Ranjit Singh
September 6, 2026
0

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ...

Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

by Ranjit Singh
September 6, 2026
0

Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’ - 9 ਸਤੰਬਰ ਨੂੰ ਹੋਵੇਗਾ ਐਵਾਰਡ ਸਮਾਰੋਹ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

by Ranjit Singh
September 6, 2026
0

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ - ਦਿੱਲੀ ਰੂਟ ਦੀ ਬਜਾਏ ਸਾਸਾਰਾਮ ਲਾਈਨ ਵੱਲ ਚਲੀ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 