• Latest
  • Trending
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: PUNJAB ਅਤੇ CALIFORNIA ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: PUNJAB ਅਤੇ CALIFORNIA ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ

2 years ago
Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

2 hours ago
ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

9 hours ago
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

10 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

10 hours ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

11 hours ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

11 hours ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

11 hours ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

11 hours ago
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

11 hours ago
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

12 hours ago
Hindi News
English News
Wednesday, October 7, 2026
No Result
View All Result
22 °c
Chandigarh
26 ° Thu
25 ° Fri
26 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: PUNJAB ਅਤੇ CALIFORNIA ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ

PSFC ਦੇ ਚੇਅਰਮੈਨ ਅਤੇ ਮਾਹਿਰਾਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ 'ਤੇ ਚਰਚਾ

March 30, 2025
in ਖਬਰਾਂ, ਪੰਜਾਬ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: PUNJAB ਅਤੇ CALIFORNIA ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: PUNJAB ਅਤੇ CALIFORNIA ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ

PSFC ਦੇ ਚੇਅਰਮੈਨ ਅਤੇ ਮਾਹਿਰਾਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ ‘ਤੇ ਚਰਚਾ

ਚੰਡੀਗੜ੍ਹ, 30 ਮਾਰਚ (ਵਿਸ਼ਵ ਵਾਰਤਾ):- ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ ਇਸ ਸਮੱਸਿਆ ਵਾਸਤੇ ਕੋਈ ਟਿਕਾਊ ਹੱਲ ਕੱਢਣ ਲਈ ਪੰਜਾਬ ਦੇ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਸ਼ੈਰਨ ਐਲਿਜ਼ਾਬੈਥ ਬੇਨਸ ਅਤੇ ਡਾ. ਗੁਰਰੀਤ ਸਿੰਘ ਬਰਾੜ ਦੀ ਅਗਵਾਈ ਵਾਲੇ ਹਾਈ-ਪ੍ਰੋਫਾਈਲ ਵਫ਼ਦ ਨੇ ਛੇ ਅੰਡਰਗ੍ਰੈਜੁਏਟ ਅਤੇ ਮਾਸਟਰਜ਼ ਦੇ ਵਿਦਿਆਰਥੀਆਂ ਨਾਲ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀ.ਐਸ.ਐਫ.ਸੀ.) ਨਾਲ ਰਣਨੀਤਕ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ ਅਤੇ ਇਸ ਚੁਣੌਤੀ ਦੇ ਹੱਲ ਲਈ ਤੁਰੰਤ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੱਤਾ।

ਇਹ ਧਿਆਨ ਵਿੱਚ ਰੱਖਦਿਆਂ ਕਿ ਪੰਜਾਬ ਅਤੇ ਕੈਲੀਫੋਰਨੀਆ ਦੋਵੇਂ ਪਾਣੀ ਦੀ ਕਮੀ ਨਾਲ ਜੂਝ ਰਹੇ ਹਨ, ਜਿਸ ਨਾਲ ਖੇਤੀਬਾੜੀ ਅਤੇ ਪਸ਼ੂਧਨ ਸਬੰਧੀ ਆਰਥਿਕਤਾ ਨੂੰ ਚੁਣੌਤੀਆਂ ਦਰਪੇਸ਼ ਹਨ, ਇਹ ਮੀਟਿੰਗ ਜਾਣਕਾਰੀ ਦੇ ਆਦਾਨ-ਪ੍ਰਦਾਨ ਲਈ ਇੱਕ ਮਹੱਤਵਪੂਰਨ ਮੰਚ ਸੀ।

ਪੀ.ਐਸ.ਐਫ.ਸੀ. ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਨੇ ਸੂਬੇ ਦੀ ਖੇਤੀਬਾੜੀ ਨੀਤੀ ਬਾਰੇ ਵਿਸਥਾਰ ਸਹਿਤ ਦੱਸਦਿਆਂ ਵਿਜ਼ਿਟਿੰਗ ਟੀਮ ਨਾਲ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਖੇਤੀਬਾੜੀ ਦੇ ਸਾਬਕਾ ਡਾਇਰੈਕਟ ਸ੍ਰੀ ਰਾਜੇਸ਼ ਵਸ਼ਿਸ਼ਟ ਨੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਬਾਰੇ ਅੰਕੜੇ ਪੇਸ਼ ਕੀਤੇ ਅਤੇ ਇਸਦੇ ਹੱਲ ਲਈ ਵਿਗਿਆਨ-ਅਧਾਰਤ ਰੀਚਾਰਜ ਰਣਨੀਤੀਆਂ ਦਾ ਪ੍ਰਸਤਾਵ ਦਿੱਤਾ।

ਉੱਘੇ ਵਿਗਿਆਨੀ ਡਾ. ਬਰਾੜ ਨੇ ਦੋਵੇਂ ਖਿੱਤਿਆਂ ਵਿਚਕਾਰ ਸਪੱਸ਼ਟ ਸਮਾਨਤਾਵਾਂ ਦੀ ਗੱਲ ਕਰਦਿਆਂ ਪਾਣੀ ਦੇ ਘਟ ਰਹੇ ਸਰੋਤਾਂ ਦੀ ਸਮੱਸਿਆ ਦਰਮਿਆਨ ਖੇਤੀ ਦੇ ਖੁਸ਼ਹਾਲ ਭਵਿੱਖ ਲਈ ਠੋਸ ਰਣਨੀਤੀਆਂ ਘੜਨ ਦੇ ਪ੍ਰਸਤਾਵ ਲਈ ਹਾਂ-ਪੱਖੀ ਹੁੰਗਾਰਾ ਭਰਿਆ।

ਡਾ. ਬੇਨਸ ਨੇ ਇਸ ਮੁੱਦੇ ‘ਤੇ ਕੈਲੀਫੋਰਨੀਆ ਦੇ ਤਜ਼ਰਬੇ ਸਾਂਝੇ ਕਰਦਿਆਂ ਸੰਕਟ ਦੀ ਵਿਸ਼ਵਵਿਆਪੀ ਪ੍ਰਕਿਰਤੀ ਅਤੇ ਸਾਂਝੇ ਹੱਲਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਬਾਗਬਾਨੀ ਦੇ ਸਾਬਕਾ ਡਾਇਰੈਕਟਰ ਅਤੇ ਮੁੱਖ ਨੀਤੀ ਘਾੜੇ ਡਾ. ਗੁਰਕੰਵਲ ਸਿੰਘ ਨੇ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਅਤੇ ਟਿਕਾਊ ਬਣਾਉਣ ਲਈ ਵਿਗਿਆਨ ਦੇ ਆਲਮੀ ਭਾਈਚਾਰੇ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ। ਇਸ ਦੌਰਾਨ ਡਾ. ਰਣਜੋਧ ਸਿੰਘ ਬੈਂਸ ਅਤੇ ਸ਼੍ਰੀ ਮਾਨਵਪ੍ਰੀਤ ਸਿੰਘ ਨੇ ਪੰਜਾਬ ਖੇਤੀ ਢਾਂਚੇ ਦੇ ਖਰੜੇ ‘ਚੋਂ ਵੱਖ-ਵੱਖ ਨੀਤੀਗਤ ਉਪਾਵਾਂ ‘ਤੇ ਚਰਚਾ ਕਰਕੇ ਗੱਲਬਾਤ ਨੂੰ ਅੱਗੇ ਵਧਾਇਆ।

Tags: BREAKING NEWSBreaking news in PunjabiCaliforniaLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

by Ankit
October 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 07-10-2026 |...

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

by Jaspreet Kaur
October 6, 2026
0

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਅਤੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

by Jaspreet Kaur
October 6, 2026
0

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ 'ਚ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਚੋਣ ਕਮਿਸ਼ਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

by Ankit
October 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 07-10-2026 |...

Most Popular

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

by Ranjit Singh
3 weeks ago
0

Punjab Weather: ਪੰਜਾਬ 'ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 