• Latest
  • Trending
PUNJAB : ਅੱਜ ਦਾ ਦਿਨ ਨਵਾਂਗਾਂਓਂ ਅਤੇ ਕਾਂਸਲ ਵਾਸੀਆਂ ਦੀ ਜਿੱਤ ਦਾ ਦਿਨ : ਅਨਮੋਲ ਗਗਨ ਮਾਨ

PUNJAB : ਅੱਜ ਦਾ ਦਿਨ ਨਵਾਂਗਾਂਓਂ ਅਤੇ ਕਾਂਸਲ ਵਾਸੀਆਂ ਦੀ ਜਿੱਤ ਦਾ ਦਿਨ : ਅਨਮੋਲ ਗਗਨ ਮਾਨ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

6 hours ago
ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

6 hours ago
72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

6 hours ago
ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

7 hours ago
ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

8 hours ago
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

8 hours ago
ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

8 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

8 hours ago
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

8 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
Hindi News
English News
Sunday, July 19, 2026
No Result
View All Result
31 °c
Chandigarh
30 ° Mon
25 ° Tue
26 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਅੱਜ ਦਾ ਦਿਨ ਨਵਾਂਗਾਂਓਂ ਅਤੇ ਕਾਂਸਲ ਵਾਸੀਆਂ ਦੀ ਜਿੱਤ ਦਾ ਦਿਨ : ਅਨਮੋਲ ਗਗਨ ਮਾਨ

50,000 ਵਾਸੀਆਂ ਨੂੰ ਰਾਹਤ ; ਹੁਣ ਢਾਹੁਣ ਦਾ ਕੋਈ ਡਰ ਨਹੀਂ-ਨਿਰਮਾਣ ਯੋਜਨਾਵਾਂ ਵਿਚ ਕੋਈ ਦੇਰੀ ਨਹੀਂ ਹੋਵੇਗੀ : ਅਨਮੋਲ ਗਗਨ ਮਾਨ

March 19, 2025
in Politics, ਸਿਆਸੀ, ਪੰਜਾਬ
PUNJAB : ਅੱਜ ਦਾ ਦਿਨ ਨਵਾਂਗਾਂਓਂ ਅਤੇ ਕਾਂਸਲ ਵਾਸੀਆਂ ਦੀ ਜਿੱਤ ਦਾ ਦਿਨ : ਅਨਮੋਲ ਗਗਨ ਮਾਨ

PUNJAB : ਅੱਜ ਦਾ ਦਿਨ ਨਵਾਂਗਾਂਓਂ ਅਤੇ ਕਾਂਸਲ ਵਾਸੀਆਂ ਦੀ ਜਿੱਤ ਦਾ ਦਿਨ : ਅਨਮੋਲ ਗਗਨ ਮਾਨ

Delhi Asembly Election

ਚੰਡੀਗੜ੍ਹ, 19 ਮਾਰਚ(ਵਿਸ਼ਵ ਵਾਰਤਾ) PUNJAB :  ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਚੰਡੀਗੜ੍ਹ ਖੇਤਰ ਦੇ ਆਲੇ-ਦੁਆਲੇ ਈਕੋ-ਸੰਵੇਦਨਸ਼ੀਲ ਜ਼ੋਨ ਨੂੰ ਪਹਿਲਾਂ ਪ੍ਰਸਤਾਵਿਤ 3 ਕਿੱਲੋਮੀਟਰ ਤੋਂ 100 ਮੀਟਰ ਤੱਕ ਘਟਾ ਕੇ ਨਵਾਂਗਾਓਂ ਅਤੇ ਕਾਂਸਲ ਦੇ ਵਸਨੀਕਾਂ ਲਈ ਮਹੱਤਵਪੂਰਨ ਜਿੱਤ ਪ੍ਰਾਪਤ ਕੀਤੀ ਹੈ। ਇਸ ਪ੍ਰਸਤਾਵ ਨੂੰ ਸੁਪਰੀਮ ਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ, ਜੋ ਇਸ ਖੇਤਰ ਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ।

PUNJAB

ਇਸ ਫ਼ੈਸਲੇ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ, “ਈਕੋ-ਸੰਵੇਦਨਸ਼ੀਲ ਜ਼ੋਨ ਨੂੰ 100 ਮੀਟਰ ਤੱਕ ਸੀਮਤ ਕਰਨ ਦੀ ਨਵਾਗਾਂਓਂ ਅਤੇ ਕਾਂਸਲ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਆਖ਼ਰਕਾਰ ਪੂਰੀ ਹੋ ਗਈ ਹੈ, ਕਈ ਸਾਲਾਂ ਤੋਂ ਇੱਥੋਂ ਦੇ ਵਸਨੀਕ ਇਮਾਰਤਾਂ ਨੂੰ ਢਾਹੁਣ ਦੇ ਡਰ ਅਤੇ ਇਮਾਰਤੀ ਯੋਜਨਾਵਾਂ ਨੂੰ ਮਨਜ਼ੂਰੀ ਨਾ ਮਿਲਣ ਦੇ ਬੋਝ ਹੇਠ ਦੱਬੇ ਹੋਏ ਸਨ। ਅੱਜ ਸੁਪਰੀਮ ਕੋਰਟ ਵੱਲੋਂ 100 ਮੀਟਰ ਦੀ ਹੱਦ ਨੂੰ ਮਨਜ਼ੂਰੀ ਦੇਣ ਨਾਲ ਇਹ ਚੁਣੌਤੀਆਂ ਖ਼ਤਮ ਹੋ ਗਈਆਂ ਹਨ, ਜੋ ਕਿ ਲੋਕਾਂ ਲਈ ਵੱਡੀ ਰਾਹਤ ਦੀ ਗੱਲ ਹੈ। ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਈਕੋ-ਸੰਵੇਦਨਸ਼ੀਲ ਜ਼ੋਨ ਨੂੰ 3 ਕਿੱਲੋਮੀਟਰ ਤੱਕ ਵਧਾਉਣ ਦੀ ਪਿਛਲੀ ਤਜਵੀਜ਼ ਨੇ ਜ਼ਮੀਨ ਦੇ ਵੱਡੇ ਹਿੱਸੇ ਨੂੰ ਬੇਕਾਰ ਬਣਾ ਦਿੱਤਾ ਸੀ ਅਤੇ ਜਾਇਦਾਦ ਦੇ ਮੁੱਲਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਮਕਾਨ ਮਾਲਕਾਂ ਲਈ ਰੁਕਾਵਟਾਂ ਪੈਦਾ ਕੀਤੀਆਂ ਸਨ। ‘ਆਪ’ ਸਰਕਾਰ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਕਿ ਇਸ ਮੁੱਦੇ ਦਾ ਹੱਲ ਉਨ੍ਹਾਂ ਦੇ ਹੱਕ ਵਿੱਚ ਹੋਵੇ।

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ, “ਇਹ ਫ਼ੈਸਲਾ ‘ਆਪ’ ਸਰਕਾਰ ਦੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਅਤੇ ਰੋਜ਼ੀ-ਰੋਟੀ ਦੀ ਰਾਖੀ ਲਈ ਅਟੁੱਟ ਸਮਰਪਣ ਨੂੰ ਦਰਸਾਉਂਦਾ ਹੈ। ਸਰਹੱਦ ਨੂੰ 3 ਕਿੱਲੋਮੀਟਰ ਤੱਕ ਵਧਾਉਣ ਲਈ ਕਈ ਚੁਣੌਤੀਆਂ ਅਤੇ ਵਿਰੋਧੀ ਧਿਰਾਂ ਦੇ ਯਤਨਾਂ ਦੇ ਬਾਵਜੂਦ, ਸਾਡੀ ਸਰਕਾਰ ਨੇ ਨਵਾਗਾਂਓਂ ਨਿਵਾਸੀਆਂ ਲਈ ਦ੍ਰਿੜ੍ਹ੍ਹਤਾ ਨਾਲ ਖੜ੍ਹੀ ਹੈ ਅਤੇ ਜਿੱਤ ਪ੍ਰਾਪਤ ਕੀਤੀ ਹੈ।”  ਉਨ੍ਹਾਂ ਅੱਗੇ ਕਿਹਾ ਕਿ ਇਸ ਫ਼ੈਸਲੇ ਨਾਲ ਇਲਾਕੇ ਦੇ 50,000 ਤੋਂ ਵੱਧ ਨਿਵਾਸੀਆਂ ਨੂੰ ਲਾਭ ਹੋਵੇਗਾ। ਇਮਾਰਤ ਉਸਾਰੀ ਯੋਜਨਾਵਾਂ ਦੀ ਪ੍ਰਵਾਨਗੀ ਹੁਣ ਬਿਨਾਂ ਕਿਸੇ ਕਾਨੂੰਨੀ ਜਾਂ ਪ੍ਰਸ਼ਾਸਕੀ ਅੜਿੱਕੇ ਦੇ ਅੱਗੇ ਵਧੇਗੀ। ਢਾਹੁਣ ਦਾ ਡਰ ਵੀ ਹੁਣ ਸਦਾ ਲਈ ਮਿਟ ਗਿਆ ਹੈ। ਵਿਧਾਇਕ ਨੇ ਕਿਹਾ, “ਇਹ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਲੋਕਾਂ ਦੀ ਜਿੱਤ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀ ਮਨ ਦੀ ਸ਼ਾਂਤੀ ਨੂੰ ਯਕੀਨੀ ਬਣਾਉਣ ਦਾ ਦ੍ਰਿੜ ਇਰਾਦਾ ਰੰਗ ਲਾਇਆ ਹੈ। ਅੱਜ ਨਵਾਂਗਾਂਓਂ ਅਤੇ ਕਾਂਸਲ ਦੇ ਵਾਸੀਆਂ ਲਈ ਜਿੱਤ ਦਾ ਦਿਨ ਹੈ ਅਤੇ ਮੈਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

by Ankit
July 18, 2026
0

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ...

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

by Ankit
July 18, 2026
0

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ...

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

by Ankit
July 18, 2026
0

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

by Jaspreet Kaur
4 days ago
0

ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 