Punjab ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਜਲਦ ਬਣਨ ਜਾ ਰਹੀ ਹੈ ਨਵੀਂ ਖੇਤਰੀ ਪਾਰਟੀ
- ਮਾਘੀ ਮੇਲੇ ਮੌਕੇ ਹੋਵੇਗਾ ਐਲਾਨ
ਚੰਡੀਗੜ੍ਹ 2 ਜਨਵਰੀ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ‘ਚ ਨਵੀਂ ਖੇਤਰੀ ਪਾਰਟੀ ਦਾ ਜਲਦ ਐਲਾਨ ਹੋਣ ਜਾ ਰਿਹਾ ਹੈ।ਸਾਹਮਣੇ ਆਈ ਜਾਣਕਾਰੀ ਅਨੁਸਾਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ 14 ਜਨਵਰੀ ਨੂੰ ਨਵੀ ਖੇਤਰੀ ਪਾਰਟੀ ਦਾ ਐਲਾਨ ਕੀਤਾ ਜਾਵੇਗਾ। ਮਾਘੀ ਮੌਕੇ ਪੰਜਾਬ ਦੇ ਵਿੱਚ ਨਵੀਂ ਖੇਤਰੀ ਪਾਰਟੀ ਦਾ ਐਲਾਨ ਹੋਵੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/