ਚੰਡੀਗੜ੍ਹ, 5ਮਾਰਚ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਇੱਕ ਹੋਰ ਤਹਿਸੀਲਦਾਰ ਨੂੰ ਸਸਪੈਂਡ ਕੀਤਾ ਗਿਆ ਹੈ।
ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਲਛਮਣ ਸਿੰਘ, ਤਹਿਸੀਲਦਾਰ, ਪੱਟੀ, ਜ਼ਿਲ੍ਹਾ ਤਰਨਤਾਰਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 14 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਸਸਪੈਂਡ ਕੀਤਾ ਗਿਆ ਹੈ।
BIG NEWS : ਮਾਨ ਸਰਕਾਰ ਦਾ ਤਹਿਸੀਲਦਾਰਾਂ ਵਿਰੁੱਧ ਵੱਡਾ ਐਕਸ਼ਨ ; 14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਕੀਤੇ ਸਸਪੈਂਡ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/