• Latest
  • Trending
Punjab: ਸਿਹਤ ਵਿਭਾਗ ਵਲੋਂ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਘਰ-ਘਰ ਜਾ ਕੇ ਕੀਤੀਆਂ ਜਾ ਰਹੀਆ ਡੇਂਗੂ ਵਿਰੋਧੀ ਗਤੀਵਿਧੀਆਂ

Punjab: ਸਿਹਤ ਵਿਭਾਗ ਵਲੋਂ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਘਰ-ਘਰ ਜਾ ਕੇ ਕੀਤੀਆਂ ਜਾ ਰਹੀਆ ਡੇਂਗੂ ਵਿਰੋਧੀ ਗਤੀਵਿਧੀਆਂ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

13 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

13 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਿਹਤ ਵਿਭਾਗ ਵਲੋਂ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਘਰ-ਘਰ ਜਾ ਕੇ ਕੀਤੀਆਂ ਜਾ ਰਹੀਆ ਡੇਂਗੂ ਵਿਰੋਧੀ ਗਤੀਵਿਧੀਆਂ

July 18, 2025
in ਖਬਰਾਂ, ਪੰਜਾਬ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਵਿਸ਼ਵ ਵਾਰਤਾ): ਡਾ ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ (Punjab) ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਅੱਜ ਸਿਹਤ ਵਿਭਾਗ ਦੇ ਅਧਿਕਾਰੀਆ/ਕਰਮਚਾਰੀਆ ਤੋ ਇਲਾਵਾ ਮਾਤਾ ਜਰਨੈਲ ਕੌਰ ਨਰਸਿੰਗ ਕਾਲਜ ਦੇ ਵਿਦਿਆਰਥੀ, ਗੁਰੂ ਨਾਨਕ ਦੇਵ ਅਯੁਰਵੈਦਿਕ ਕਾਲਜ ਦੇ ਵਿਦਿਆਰਥੀ, ਆਸ਼ਾ ਵਰਕਰਾਂ, ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਗਈਆਂ।

ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ (Punjab) ਵਲੋਂ ਫੀਡਲ ਵਿਚ ਜਾ ਕੇ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ ਅਤੇ ਇਸ ਮੌਕੇ ਉਨ੍ਹਾ ਕਿਹਾ ਕਿ ਇਸ ਮੁਹਿੰਮ ਤਹਿਤ ਅੱਜ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਥਾਂਨਾ ਸਿਟੀ, ਥਾਨਾ ਸਦਰ, ਪੁਲਿਸ ਲਾਇਨ, ਖੁਰਾਕ ਸਪਲਾਈ ਦਫਤਰ, ਫਾਇਰ ਬ੍ਰਿਗੇਡ ਦਫਤਰ, ਡੀ.ਈ.ਓ. ਦਫਤਰ, ਰੈੱਡ ਕਰਾਸ ਭਵਨ,ਤਿਲਕ ਨਗਰ, ਕੋਟਕਪੂਰਾ ਰੋਡ, ਬਿਜਲੀ ਘਰ, ਖਜਾਨਾ ਦਫਤਰ, ਪੁਰਾਣੀਆਂ ਕਚਹਿਰੀਆਂ, ਖਾਲੀ ਪਲਾਟ ਤੋਂ ਇਲਾਵਾ ਹੋਰ ਜਨਤਕ ਥਾਵਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਹਨ, ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ, ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਰੋਜਾਨਾ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੋਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਦੱਸੀਆ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ।

ਇਸ ਮੌਕੇ ਵਿਨੋਦ ਕੁਮਾਰ ਏ.ਐਮ.ਓ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ ਵਿਚ ਪਏ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

ਇਸ ਮੌਕੇ ਵਿਨੋਦ ਕੁਮਾਰ ਏ.ਐਮ.ਓ. ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

by Ranjit Singh
3 weeks ago
0

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ ਨਵੀਂ ਦਿੱਲੀ, 20 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 