• Latest
  • Trending
PUNJAB :  ‘ਯੁੱਧ ਨਸ਼ਿਆਂ ਵਿਰੁੱਧ’ : 89ਵੇਂ ਦਿਨ 141 ਨਸ਼ਾ ਤਸਕਰ 3.1 ਕਿਲੋ ਹੈਰੋਇਨ, 51 ਹਜ਼ਾਰ ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਗ੍ਰਿਫ਼ਤਾਰ

PUNJAB :  ‘ਯੁੱਧ ਨਸ਼ਿਆਂ ਵਿਰੁੱਧ’ : 89ਵੇਂ ਦਿਨ 141 ਨਸ਼ਾ ਤਸਕਰ 3.1 ਕਿਲੋ ਹੈਰੋਇਨ, 51 ਹਜ਼ਾਰ ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਗ੍ਰਿਫ਼ਤਾਰ

1 year ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

7 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

14 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

19 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

19 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB :  ‘ਯੁੱਧ ਨਸ਼ਿਆਂ ਵਿਰੁੱਧ’ : 89ਵੇਂ ਦਿਨ 141 ਨਸ਼ਾ ਤਸਕਰ 3.1 ਕਿਲੋ ਹੈਰੋਇਨ, 51 ਹਜ਼ਾਰ ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਗ੍ਰਿਫ਼ਤਾਰ

May 29, 2025
in ਖਬਰਾਂ

Health & Medicine

ਚੰਡੀਗੜ੍ਹ, 29 ਮਈ(ਵਿਸ਼ਵ ਵਾਰਤਾ) PUNJAB :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 89ਵੇਂ ਦਿਨ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 8352 ਐਫਆਈਆਰਜ਼ ਦਰਜ ਕਰਕੇ 14183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

PUNJAB

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਸਨ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਕਾਰਵਾਈਆਂ ਕਰ ਰਹੀ ਹੈ ਜਿਸ ਵਿੱਚ ਸੂਬੇ ਭਰ ‘ਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ, ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਅਤੇ ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ ਸ਼ਾਮਲ ਹੈ।

ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਆਫ਼ ਪੁਲਿਸ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ ਹੁਣ ਤੱਕ 586 ਕਿਲੋਗ੍ਰਾਮ ਹੈਰੋਇਨ, 246 ਕਿਲੋਗ੍ਰਾਮ ਅਫੀਮ, 135 ਕੁਇੰਟਲ ਭੁੱਕੀ, 8.9 ਕਿਲੋਗ੍ਰਾਮ ਚਰਸ, 193 ਕਿਲੋਗ੍ਰਾਮ ਗਾਂਜਾ, 2.5 ਕਿਲੋਗ੍ਰਾਮ ਆਈਸੀਈ, 1.6 ਕਿਲੋ ਕੋਕੇਨ, 25.70 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.75 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਹੈ।

89ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 141 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 10 ਕਿਲੋ ਭੁੱਕੀ, 51790 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 38700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 533 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 97 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 576 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 122 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Anti-drug campaignBreaking news in PunjabiLatest News In PunjabiPUNJABpunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 day ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 