• Latest
  • Trending
Punjab ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਪੈਨਸਲਿਨ ਦੇ 100ਵੇਂ ਜਨਮ ਦਿਨ ਸਾਲ 2028 ਤੱਕ ਕਾਬੂ ਕਰਨ ਲਈ ਵਚਨਬੱਧ

Punjab ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਪੈਨਸਲਿਨ ਦੇ 100ਵੇਂ ਜਨਮ ਦਿਨ ਸਾਲ 2028 ਤੱਕ ਕਾਬੂ ਕਰਨ ਲਈ ਵਚਨਬੱਧ

11 months ago
India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

20 minutes ago
India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

1 hour ago
International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

2 hours ago
National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

3 hours ago
National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

3 hours ago
India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

4 hours ago
National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

4 hours ago
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

4 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਕਈ ਥਾਈਂ ਮੀਂਹ

4 hours ago
Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Punjab: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਮੈਂਬਰ ਡਿਪੋਰਟ: ਪੰਜਾਬ ਪੁਲਿਸ ਨੇ ਕੀਤੇ ਗ੍ਰਿਫ਼ਤਾਰ

5 hours ago
Hindi News
English News
Wednesday, August 19, 2026
No Result
View All Result
30 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਪੈਨਸਲਿਨ ਦੇ 100ਵੇਂ ਜਨਮ ਦਿਨ ਸਾਲ 2028 ਤੱਕ ਕਾਬੂ ਕਰਨ ਲਈ ਵਚਨਬੱਧ

ਪੰਜਾਬ ਦਾ ਸਟੇਟ ਐਕਸ਼ਨ ਪਲਾਨ, 'ਰੀਵਰਸ', ਤਰੀਕੇ ਦੇ ਆਧਾਰ 'ਤੇ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਨਜਿੱਠਗਾ

September 27, 2025
in ਖਬਰਾਂ, ਪੰਜਾਬ
Punjab ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਪੈਨਸਲਿਨ ਦੇ 100ਵੇਂ ਜਨਮ ਦਿਨ ਸਾਲ 2028 ਤੱਕ ਕਾਬੂ ਕਰਨ ਲਈ ਵਚਨਬੱਧ
Punjab ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਪੈਨਸਲਿਨ ਦੇ 100ਵੇਂ ਜਨਮ ਦਿਨ ਸਾਲ 2028 ਤੱਕ ਕਾਬੂ ਕਰਨ ਲਈ ਵਚਨਬੱਧ
ਪੰਜਾਬ ਦਾ ਸਟੇਟ ਐਕਸ਼ਨ ਪਲਾਨ, ‘ਰੀਵਰਸ’, ਤਰੀਕੇ ਦੇ ਆਧਾਰ ‘ਤੇ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਨਜਿੱਠਗਾ
ਅਸੀਂ ਅਸਰਦਾਰ ਐਂਟੀਬਾਇਓਟਿਕ ਦਵਾਈ ਨੂੰ ਉਸ ਤੋਂ ਵੱਧ ਗਤੀ ਨਾਲ ਗੁਆ ਰਹੇ ਹਾਂ, ਜਿਸ ਗਤੀ ਨਾਲ ਨਵੀਆਂ ਐਂਟੀਬਾਇਓਟਿਕ ਦਵਾਈਆਂ ਇਜ਼ਾਦ ਹੋ ਰਹੀਆਂ ਹਨ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ):- ਪੈਨਸਲਿਨ ਦੀ ਖੋਜ ਦੀ 97ਵੀਂ ਵਰ੍ਹੇਗੰਢ ਮੌਕੇ, Punjab ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ (ਏਐਮਆਰ) ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਐਂਟੀਮਾਈਕ੍ਰੋਬਾਇਲ ਸਟੀਵਰਡਸ਼ਿਪ (ਏਐਮਐਸ) ਪਹੁੰਚ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ 15 ਸਤੰਬਰ, 2025 ਨੂੰ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ (ਪੰਜਾਬ-ਐਸਏਪੀਸੀਏਆਰ) ਦੀ ਰੋਕਥਾਮ ਲਈ ਸਮਰਪਿਤ ਸਟੇਟ ਐਕਸ਼ਨ ਪਲਾਨ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਜੋ ਕਿ ਇੱਕ ਅਹਿਮ ਵਿਸ਼ਵਵਿਆਪੀ ਸਿਹਤ ਚੁਣੌਤੀ ਹੈ, ਨੂੰ ਰੋਕਣ ਲਈ ਇੱਕ ਸਮਰਪਿਤ ਨੀਤੀ ਅਪਣਾਉਣ ਵਾਲਾ ਭਾਰਤ ਦਾ ਸੱਤਵਾਂ ਅਤੇ ਖੇਤਰ ਦਾ ਮੋਹਰੀ ਸੂਬਾ ਬਣ ਗਿਆ।

ਡਾ. ਬਲਬੀਰ ਸਿੰਘ ਨੇ ਕਿਹਾ, “97 ਸਾਲ ਪਹਿਲਾਂ ਪੈਨਸਲਿਨ ਦੀ ਖੋਜ ਨੇ ਆਧੁਨਿਕ ਮੈਡੀਸਨ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ। ਇਸ ਨਾਲ ਐਂਟੀਬਾਇਓਟਿਕਸ, ਐਂਟੀਵਾਇਰਲ ਅਤੇ ਐਂਟੀ-ਫੰਗਲ – ਜਿਨ੍ਹਾਂ ਨੂੰ ਸਮੂਹਿਕ ਤੌਰ ‘ਤੇ ਐਂਟੀਮਾਈਕਰੋਬੀਅਲ ਕਿਹਾ ਜਾਂਦਾ ਹੈ – ਦਾ ਰਾਹ ਪੱਧਰਾ ਹੋ ਗਿਆ ਅਤੇ ਇਸ ਨਾਲ ਅੰਗ ਟ੍ਰਾਂਸਪਲਾਂਟ ਵਰਗੀਆਂ ਗੁੰਝਲਦਾਰ ਸਰਜਰੀਆਂ ਨੂੰ ਸੰਭਵ ਬਣਾਇਆ ਜਾ ਸਕਿਆ ਹੈ। ਫਿਰ ਵੀ, ਇੱਕ ਸਦੀ ਤੋਂ ਵੀ ਘੱਟ ਸਮੇਂ ਵਿੱਚ, ਮਾਈਕ੍ਰੋਬਸ ਮਨੁੱਖਾਂ ਨਾਲੋਂ ਸਮਝਦਾਰ ਹੋ ਗਏ ਹਨ ਅਤੇ ਸਾਡੇ ਪ੍ਰਮੁੱਖ ਸੰਸਥਾਨ ਪੀਜੀਆਈ ਚੰਡੀਗੜ੍ਹ ਵੱਲੋਂ ਕੀਤੇ ਅਧਿਐਨ ਮੁਤਾਬਕ ਇਹਨਾਂ ਵਿੱਚ ਮਿਸਾਲੀ ਦਰ ਨਾਲ ਪ੍ਰਤੀਰੋਧ ਸਮਰੱਥਾ ਵਿਕਸਤ ਹੋ ਰਹੀ ਹੈ। ਇਹ ਏਐਮਆਰ ਹੁਣ ਡਾਕਟਰੀ ਵਿਗਿਆਨ ਦੀਆਂ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ।”

ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੌਜੂਦਾ ਰੁਝਾਨ ਜਾਰੀ ਰਿਹਾ, ਤਾਂ ਪਿਛਲੀ ਸਦੀ ਦੀਆਂ ਬਹੁਤ ਸਾਰੀਆਂ ਮੈਡੀਕਲ ਪ੍ਰਗਤੀਆਂ ਬੇਕਾਰ ਹੋ ਸਕਦੀਆਂ ਹਨ। ਉਨ੍ਹਾਂ ਕਿਹਾ, “ਅਸੀਂ ਅਸਰਦਾਰ ਐਂਟੀਬਾਇਓਟਿਕ ਦਵਾਈ ਨੂੰ ਉਸ ਤੋਂ ਵੱਧ ਗਤੀ ਨਾਲ ਗੁਆ ਰਹੇ ਹਾਂ, ਜਿਸ ਗਤੀ ਨਾਲ ਨਵੀਆਂ ਐਂਟੀਬਾਇਓਟਿਕ ਦਵਾਈਆਂ ਇਜ਼ਾਦ ਹੋ ਰਹੀਆਂ ਹਨ। ਇਸਦਾ ਅਰਥ ਹੈ ਕਿ ਸਸਤੀਆਂ ਤੇ ਮੁੱਢਲੀਆਂ ਦਵਾਈਆਂ ਅਸਫਲ ਹੋ ਰਹੀਆਂ ਹਨ, ਜਿਸ ਕਾਰਨ ਡਾਕਟਰਾਂ ਨੂੰ ਆਮ ਲਾਗਾਂ ਲਈ ਵੀ ਮਹਿੰਗੇ ਵਿਕਲਪਾਂ ਦੀ ਵਰਤੋਂ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।”

ਦੱਸਣਯੋਗ ਹੈ ਕਿ ਪੰਜਾਬ-ਐਸਏਪੀਸੀਏਆਰ ਨੇ ਭਾਈਵਾਲ ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਪ੍ਰਸਤਾਵਿਤ ‘ਰੀਵਰਸ’ (ਆਰ.ਆਈ.ਵੀ.ਈ.ਆਰ.ਐਸ) ਪਹੁੰਚ – ਏਐਮਆਰ ਨਾਲ ਵਿਆਪਕ ਤੌਰ ‘ਤੇ ਨਜਿੱਠਣ ਲਈ ਤਿਆਰ ਕੀਤਾ ਇੱਕ ਛੇ-ਰਣਨੀਤਕ-ਪ੍ਰਾਥਮਿਕਤਾ ਵਾਲਾ ਢਾਂਚਾ – ਪੇਸ਼ ਕੀਤੀ ਹੈ। ‘ਆਰ.ਆਈ.ਵੀ.ਈ.ਆਰ.ਐਸ’ ਵਿੱਚ ਹਰੇਕ ਅੱਖਰ ਦਖਲ ਦੇ ਇੱਕ ਮੁੱਖ ਖੇਤਰ ਨੂੰ ਦਰਸਾਉਂਦਾ ਹੈ, ਜਿਸਦਾ ਉਦੇਸ਼ ਸਮੂਹਿਕ ਤੌਰ ‘ਤੇ ਨਿਗਰਾਨੀ ਨੂੰ ਮਜ਼ਬੂਤ ਕਰਨਾ, ਐਂਟੀਬਾਇਓਟਿਕਸ ਦੀ ਤਰਕਸੰਗਤ ਵਰਤੋਂ ਨੂੰ ਉਤਸ਼ਾਹਿਤ ਕਰਨਾ, ਅੰਤਰ-ਖੇਤਰੀ ਤਾਲਮੇਲ ਵਧਾਉਣਾ ਅਤੇ ਜਨਤਕ ਜਾਗਰੂਕਤਾ ਵਧਾਉਣਾ ਹੈ।

ਡਾ. ਸਿੰਘ ਨੇ ਆਸ ਪ੍ਰਗਟਾਈ ਕਿ 28 ਸਤੰਬਰ, 2028 ਨੂੰ ਪੈਨਸਲਿਨ ਦੀ ਖੋਜ ਦੀ 100ਵੀਂ ਵਰ੍ਹੇਗੰਢ ਤੱਕ, ਪੰਜਾਬ ਸਮੂਹਿਕ ਯਤਨਾਂ ਰਾਹੀਂ ਏਐਮਆਰ ਨੂੰ ਕਾਬੂ ਕਰ ਲਵੇਗਾ।

Tags: BREAKING NEWSLatest health newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

by Ranjit Singh
August 19, 2026
0

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ - ਦੇਵਦੱਤ ਪਡਿੱਕਲ ਦਾ ਸੈਂਕੜਾ - ਮੈਚ...

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

by Ranjit Singh
August 19, 2026
0

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਭਾਰਤੀ ਟੀਮ...

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

by Ranjit Singh
August 19, 2026
0

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ ਚੰਡੀਗੜ੍ਹ, 19 ਅਗਸਤ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

by Ranjit Singh
August 19, 2026
0

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ - ਦੇਵਦੱਤ ਪਡਿੱਕਲ ਦਾ ਸੈਂਕੜਾ - ਮੈਚ...

Most Popular

Punjab: CM ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਨੂੰ ਬਰਸੀ ਮੌਕੇ ਸ਼ਰਧਾਂਜਲੀ ਕੀਤੀ ਭੇਟ

Punjab: CM ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਨੂੰ ਬਰਸੀ ਮੌਕੇ ਸ਼ਰਧਾਂਜਲੀ ਕੀਤੀ ਭੇਟ

by Ranjit Singh
2 weeks ago
0

Punjab: CM ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਨੂੰ ਬਰਸੀ ਮੌਕੇ ਸ਼ਰਧਾਂਜਲੀ ਕੀਤੀ ਭੇਟ ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 