• Latest
  • Trending
PUNJAB: ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

PUNJAB: ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

1 year ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

17 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

49 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

60 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

60 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

1 hour ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

1 hour ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

1 hour ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

3 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

3 hours ago
Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

ਅਰੋੜਾ ਨੇ ਹੁਨਰ ਵਿਕਾਸ ਨੂੰ ਹੁਲਾਰਾ ਦੇਣ ਲਈ ਕੇਂਦਰੀ ਸਕੀਮਾਂ ਵਿੱਚ 3 ਤੋਂ 5 ਸਾਲਾਂ ਦੀ ਨਿਰੰਤਰਤਾ ਲਿਆਉਣ ਦਾ ਸੁਝਾਅ

August 28, 2025
in ਖਬਰਾਂ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਭਵਿੱਖਮੁਖੀ, ਸਮੂਹਿਕ ਅਤੇ ਮੌਕਿਆਂ ਨਾਲ ਭਰਪੂਰ ਹੁਨਰ ਵਿਕਾਸ ਈਕੋ-ਸਿਸਟਮ ਸਥਾਪਤ ਕਰਨ ਲਈ ਵਚਨਬੱਧ:ਅਮਨ ਅਰੋੜਾ

ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ):- PUNJAB ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੂੰ ਸਾਰੀਆਂ ਹੁਨਰ ਵਿਕਾਸ ਪਹਿਲਕਦਮੀਆਂ ਲਈ ਇੱਕੋ ਇੱਕ ਸੰਪਰਕ ਬਿੰਦੂ ਵਜੋਂ ਮਨੋਨੀਤ ਕਰਨ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਸਰਕਾਰ ਦੀਆਂ ਹੁਨਰ ਵਿਕਾਸ ਸਕੀਮਾਂ ਦੀ ਨਿਗਰਾਨੀ ਅਤੇ ਲਾਗੂਕਰਨ ਵਿੱਚ ਇਕਸਾਰਤਾ ਲਿਆਂਦੀ ਜਾ ਸਕੇ।

ਅੱਜ ਇੱਥੇ ਇੱਕ ਹੋਟਲ ਵਿੱਚ ਕਰਵਾਏ ਹੁਨਰ ਵਿਕਾਸ ਮੰਤਰੀਆਂ ਦੇ ਖੇਤਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਦੋ ਮੁੱਖ ਉਪਾਵਾਂ ਬਾਰੇ ਸੁਝਾਅ ਦਿੱਤੇ ਕਿ ਹੁਨਰ ਯੋਜਨਾਵਾਂ ਵਿੱਚ 3-5 ਸਾਲਾਂ ਦੀ ਨਿਰੰਤਰਤਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਨੌਜਵਾਨਾਂ ਨੂੰ ਬਿਹਤਰ ਯੋਜਨਾਬੰਦੀ ਅਤੇ ਵਿਕਲਪ ਪ੍ਰਦਾਨ ਕੀਤੇ ਜਾ ਸਕਣ ਅਤੇ ਸੂਬਾਈ ਹੁਨਰ ਮਿਸ਼ਨਾਂ ਰਾਹੀਂ ਕੇਂਦਰੀ ਹੁਨਰ ਸਿਖਲਾਈ ਯੋਜਨਾਵਾਂ ਨੂੰ ਲਾਗੂ ਕੀਤਾ ਜਾਵੇ ਤਾਂ ਜੋ ਵਧੇਰੇ ਪ੍ਰਭਾਵਸ਼ਾਲੀ ਨਤੀਜੇ ਹਾਸਲ ਕਰਨ ਲਈ ਲਾਗੂਕਰਨ ਅਤੇ ਨਿਗਰਾਨੀ ਵਿੱਚ ਉਨ੍ਹਾਂ ਦੀ ਮੁਹਾਰਤ ਦਾ ਲਾਭ ਉਠਾਇਆ ਜਾ ਸਕੇ।

ਹੁਨਰ ਵਿਕਾਸ ਵਿੱਚ ਸੂਬੇ ਦੀਆਂ ਮਹੱਤਵਪੂਰਨ ਪ੍ਰਗਤੀਆਂ ਨੂੰ ਉਜਾਗਰ ਕਰਦਿਆਂ, ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2024 ਵਿੱਚ “ਪੰਜਾਬ ਹੁਨਰ ਵਿਕਾਸ ਯੋਜਨਾ” ਦੀ ਸ਼ੁਰੂਅਤ ਕੀਤੀ ਸੀ ਜਿਸ ਵਿੱਚ 10,654 ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ। ਇਸ ਤੋਂ ਇਲਾਵਾ, ਸੂਬਾ ਸਰਕਾਰ ਵੱਲੋਂ ਵੱਖ-ਵੱਖ ਹੁਨਰਾਂ ਵਿੱਚ ਮੁਫਤ ਸਿਖਲਾਈ ਪ੍ਰਦਾਨ ਕਰਨ ਲਈ ਆਈ.ਬੀ.ਐਮ., ਮਾਈਕ੍ਰੋਸਾਫਟ ਅਤੇ ਨੈਸਕਾਮ ਵਰਗੀਆਂ ਪ੍ਰਮੁੱਖ ਕੰਪਨੀਆਂ ਭਾਈਵਾਲੀ ਕੀਤੀ ਗਈ ਹੈ। ਸੂਬਾ ਸਰਕਾਰ ਦਾ ਉਦੇਸ਼ ਆਈ.ਟੀ.ਆਈਜ਼ ਨੂੰ ਸੈਂਟਰ ਆਫ਼ ਐਕਸੀਲੈਂਸ ਬਣਾਉਣਾ, ਉੱਦਮਤਾ ਨੂੰ ਉਤਸ਼ਾਹਿਤ ਕਰਨਾ ਅਤੇ ਹੁਨਰ ਸਿਖਲਾਈ ਲਈ ਡਿਜੀਟਲ ਏਕੀਕਰਨ ਦਾ ਲਾਭ ਉਠਾਉਣਾ ਹੈ ਤਾਂ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀ ਰੁਜ਼ਗਾਰਯੋਗਤਾ ਵਿੱਚ ਵਾਧਾ ਕੀਤਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਰਾਹੀਂ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ.ਜੀ.ਕੇ.ਵਾਈ.) ਅਤੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਵਰਗੀਆਂ ਯੋਜਨਾਵਾਂ ਅਧੀਨ ਮਹੱਤਵਪੂਰਨ ਪ੍ਰਾਪਤੀਆਂ ਸ਼ਾਮਲ ਹਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੁਨਰ ਵਿਕਾਸ ਸੁਨਹਿਰੀ ਭਵਿੱਖ ਦੇ ਨਿਰਮਾਣ ਲਈ ਹੈ, ਸਿਰਫ਼ ਨੌਕਰੀਆਂ ਬਾਰੇ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਵਿੱਖੀ, ਸਮੂਹਿਕ ਅਤੇ ਮੌਕਿਆਂ ਨਾਲ ਭਰਪੂਰ ਹੁਨਰ ਵਿਕਾਸ ਈਕੋ-ਸਿਸਟਮ ਸਥਾਪਤ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਖ-ਵੱਖ ਪਹਿਲਕਦਮੀਆਂ ਰਾਹੀਂ ਰੁਜ਼ਗਾਰਯੋਗਤਾ ਵਧਾਉਣ ਲਈ ਵਚਨਬੱਧ ਹੈ। ਵਿਭਾਗ ਵੱਲੋਂ ਸੂਬੇ ਦੇ ਨੌਜਵਾਨਾਂ ਦੀ ਸਿਖਲਾਈ ਅਤੇ ਰੁਜ਼ਗਾਰ ਲਈ 14 ਕੇਂਦਰ ਅਤੇ ਲੜਕੇ ਅਤੇ ਲੜਕੀਆਂ ਲਈ ਦੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਚਲਾਏ ਜਾ ਰਹੇ ਹਨ ਅਤੇ ਇਕ ਨਵਾਂ ਇੰਸਟੀਚਿਊਟ ਸਥਾਪਤ ਕਰਨਾ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਮਿਸ਼ਨ ਨੌਜਵਾਨਾਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਰੋਜ਼ੀ-ਰੋਟੀ ਦੇ ਸਥਾਈ ਹੁਨਰਾਂ ਨਾਲ ਲੈਸ ਕਰਦਾ ਹੈ। ਇਸ ਤੋਂ ਇਲਾਵਾ, ਵਿਭਾਗ ਵੱਲੋਂ 5 ਬਹੁ-ਹੁਨਰ ਵਿਕਾਸ ਕੇਂਦਰ, 3 ਸਿਹਤ ਹੁਨਰ ਵਿਕਾਸ ਕੇਂਦਰ ਅਤੇ 198 ਪੇਂਡੂ ਹੁਨਰ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ-ਪੱਧਰੀ ਦਫ਼ਤਰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਂਦੇ ਹਨ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 