• Latest
  • Trending
Punjab: ਜਥੇਦਾਰ ਗਿਆਨੀ ਗੜਗੱਜ ਨੇ ਪੁੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਗੁਰਸਿੱਖ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

Punjab: ਜਥੇਦਾਰ ਗਿਆਨੀ ਗੜਗੱਜ ਨੇ ਪੁੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਗੁਰਸਿੱਖ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

1 year ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

14 minutes ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

29 minutes ago
International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

56 minutes ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

2 hours ago
National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

3 hours ago
Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

3 hours ago
Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

3 hours ago
Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
Hindi News
English News
Saturday, September 26, 2026
No Result
View All Result
26 °c
Chandigarh
24 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਜਥੇਦਾਰ ਗਿਆਨੀ ਗੜਗੱਜ ਨੇ ਪੁੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਗੁਰਸਿੱਖ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

May 7, 2025
in ਪੰਜਾਬ
Punjab: ਜਥੇਦਾਰ ਗਿਆਨੀ ਗੜਗੱਜ ਨੇ ਪੁੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਗੁਰਸਿੱਖ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

Punjab : ਜਥੇਦਾਰ ਗਿਆਨੀ ਗੜਗੱਜ ਨੇ ਪੁੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਗੁਰਸਿੱਖ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

ਸ੍ਰੀ ਅੰਮ੍ਰਿਤਸਰ, 7 ਮਈ  (Punjab)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬੀ ਹਮਲੇ ਵਿੱਚ ਪਾਕਿਸਤਾਨ ਵੱਲੋਂ ਪੂੰਛ ਵਿਖੇ ਕੀਤੀ ਗਈ ਗੋਲਾਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ ਹਮਲਾ ਕੀਤਾ ਗਿਆ ਹੈ। ਪੂੰਛ ਵਿਖੇ ਹੋਏ ਹਮਲਿਆਂ ਦੌਰਾਨ ਤਿੰਨ ਗੁਰਸਿੱਖ ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਭਾਈ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਮਾਰੇ ਗਏ ਹਨ। ਇਸ ਤੋਂ ਇਲਾਵਾ ਮਾਨਕੋਟ ਖੇਤਰ ਵਿੱਚ ਇੱਕ ਸਿੱਖ ਬੀਬੀ ਰੂਬੀ ਕੌਰ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਇਸ ਦੌਰਾਨ ਪੂੰਛ ਵਿਖੇ ਹੋਰ ਲੋਕਾਂ ਦੇ ਮਾਰੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਜਥੇਦਾਰ ਗੜਗੱਜ ਨੇ ਪੂੰਛ ਵਿਖੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੰਗ ਹਮੇਸ਼ਾ ਹੀ ਮਨੁੱਖਤਾ ਦਾ ਵੱਡਾ ਘਾਣ ਕਰਦੀ ਹੈ ਜਿਸ ਵਿੱਚ ਬੇਗੁਨਾਹ ਲੋਕ ਵੀ ਵੱਡੀ ਗਿਣਤੀ ਵਿੱਚ ਮਾਰੇ ਜਾਂਦੇ ਹਨ। ਇਸ ਲਈ ਮੌਜੂਦਾ ਸਥਿਤੀ ਨੂੰ ਸ਼ਾਂਤੀਪੂਰਵਕ ਕਰਨ ਲਈ ਵੱਧ ਤੋਂ ਵੱਧ ਯਤਨ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਨੇ 1947 ਤੋਂ ਲੈ ਕੇ ਹੁਣ ਤੱਕ ਆਪਸੀ ਕੁੜੱਤਣ ਕਾਰਨ ਵੱਡੇ ਨੁਕਸਾਨ ਝੱਲੇ ਹਨ, ਜਿਸ ਵਿੱਚ ਖ਼ਾਸਕਰ ਪੰਜਾਬ ਤੇ ਜੰਮੂ ਕਸ਼ਮੀਰ ਦੇ ਹਿੰਦੂ ਤੇ ਸਿੱਖਾਂ ਦਾ ਵੱਡਾ ਨੁਕਸਾਨ ਹੋਇਆ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਬਾਰਡਰ ਉੱਤੇ ਵੱਸਦੇ ਲੋਕ ਇਸ ਤਣਾਅ ਵਾਲੀ ਸਥਿਤੀ ਵਿੱਚ ਇੱਕ ਦੂਜੇ ਦਾ ਸਾਥ ਦੇਣ ਅਤੇ ਗੁਰਬਾਣੀ ਦਾ ਓਟ ਆਸਰਾ ਲੈ ਕੇ ਹੌਂਸਲਾ ਬਣਾਈ ਰੱਖਣ ਅਤੇ ਸ਼ਾਂਤੀ ਬਹਾਲੀ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਇਸ ਖੇਤਰ ਅੰਦਰ ਹਮੇਸ਼ਾ ਅਮਨ ਸ਼ਾਂਤੀ ਕਾਇਮ ਰਹੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

by Ranjit Singh
September 26, 2026
0

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਲੁਧਿਆਣਾ, 26 ਸਤੰਬਰ (ਵਿਸ਼ਵ ਵਾਰਤਾ):...

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

by Ranjit Singh
September 26, 2026
0

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ - ਗੁੱਗਾ ਮਾੜੀ ਵਿਖੇ ਲੱਗੀਆਂ ਲੰਬੀਆਂ ਕਤਾਰਾਂ ਛਪਾਰ (ਲੁਧਿਆਣਾ), 26 ਸਤੰਬਰ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 26, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

by Ranjit Singh
September 26, 2026
0

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ - 27 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

by Ranjit Singh
September 26, 2026
0

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਲੁਧਿਆਣਾ, 26 ਸਤੰਬਰ (ਵਿਸ਼ਵ ਵਾਰਤਾ):...

Most Popular

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

by Navjot
1 week ago
0

ਦੁਲਕਰ ਸਲਮਾਨ ਦੀ ਫਿਲਮ 'Aakasamlo Oka Tara' 20 ਨਵੰਬਰ ਨੂੰ ਹੋਵੇਗੀ ਰਿਲੀਜ਼ ਹੈਦਰਾਬਾਦ, 17 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਪਵਨ ਸਾਦੀਨੇਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 