• Latest
  • Trending
Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

1 hour ago
International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

2 minutes ago
Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

35 minutes ago
Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

3 hours ago
Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

4 hours ago
Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ !

5 hours ago
National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ

National: ਕੀ ਮੋਦੀ ਕੈਬਨਿਟ ’ਚ ਹੋਣ ਜਾ ਰਿਹਾ ਵੱਡਾ ਫੇਰਬਦਲ ? BJP ਦੀ ਨਵੀਂ ਟੀਮ ਕਾਰਨ ਸਿਆਸੀ ਚਰਚਾ ਹੋਈ ਤੇਜ਼

6 hours ago
Hindi News
English News
Tuesday, August 18, 2026
No Result
View All Result
31 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

August 18, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਲਈ ਪੰਜਾਬੀ ਮੂਲ ਦੇ ਸਾਊਥਾਲ, ਯੂਕੇ ਵਿੱਚ ਰਹਿਣ ਵਾਲੇ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਹੋਇਆ ਹੈ ਕਿ ਇੱਕ ਸਿੱਖ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਉੱਚ ਅਹੁਦਾ ਹਾਸਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਵਿਦੇਸ਼ ਵਿੱਚ ਰਹਿੰਦਿਆਂ ਵੀ ਸਿੱਖੀ ਰਵਾਇਤਾਂ ਅਤੇ ਪੰਜਾਬੀ ਮਾਂ ਬੋਲੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਉੱਤੇ ਚੱਲਦਿਆਂ ਅੱਜ ਦੁਨੀਆ ਵਿੱਚ ਉੱਚੇ ਮੁਕਾਮ ਹਾਸਲ ਕੀਤੇ ਹਨ ਅਤੇ ਸ. ਅਰਸ਼ਦੀਪ ਸਿੰਘ ਦੀ ਪ੍ਰਾਪਤੀ ਨਾਲ ਸਮੁੱਚੀ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਨੌਜਵਾਨ ਅਰਸ਼ਦੀਪ ਸਿੰਘ ਤੋਂ ਸੇਧ ਲੈ ਕੇ ਚੰਗੀ ਵਿਦਿਆ ਅਤੇ ਮਿਹਨਤ ਰਾਹੀਂ ਉੱਚੇ ਮੁਕਾਮਾਂ ਉੱਤੇ ਪਹੁੰਚਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਵਿੱਚ ਸਿੱਖਿਆ ਦਿੱਤੀ ਹੈ ਕਿ ਸਾਨੂੰ ਆਪਣੇ ਜੀਵਨ ਵਿੱਚ ਹਮੇਸ਼ਾ ਹੀ ਅਗਾਂਹ ਵਧਣ ਲਈ ਤਾਂਘ ਤੇ ਉੱਦਮ ਕਰਨੇ ਚਾਹੀਦੇ ਹਨ ਅਤੇ ਪਿਛਾਂਹ ਨੂੰ ਨਹੀਂ ਮੁੜਣਾ ਚਾਹੀਦਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

by Ranjit Singh
August 18, 2026
0

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ ਨਵੀਂ ਦਿੱਲੀ, 18 ਅਗਸਤ (ਵਿਸ਼ਵ...

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

by Ranjit Singh
August 18, 2026
0

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ ਮੁੰਬਈ, 18 ਅਗਸਤ (ਵਿਸ਼ਵ...

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

by Ranjit Singh
August 18, 2026
0

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

by Ranjit Singh
August 18, 2026
0

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ ਨਵੀਂ ਦਿੱਲੀ, 18 ਅਗਸਤ (ਵਿਸ਼ਵ...

Most Popular

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

by Ankit
4 days ago
0

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 