• Latest
  • Trending
Punjab: ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab: ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 year ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

19 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

23 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

30 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

3 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

3 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

4 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਪਾਰਟੀ ਦੇ ਕੌਮੀ ਕਨਵੀਨਰ ਨੂੰ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਦਾ ਦਿੱਤਾ ਸੱਦਾ

July 12, 2025
in ਖਬਰਾਂ, ਪੰਜਾਬ
Punjab: ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab: ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਪਾਰਟੀ ਦੇ ਕੌਮੀ ਕਨਵੀਨਰ ਨੂੰ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਦਾ ਦਿੱਤਾ ਸੱਦਾ

ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚ ਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦਾ ਨਿੱਘਾ ਸੱਦਾ ਦਿੱਤਾ।

ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਲਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਵਫ਼ਦ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਗੁਰਲਾਲ ਘਨੌਰ, ਜਗਦੀਪ ਗੋਲਡੀ ਕੰਬੋਜ, ਮੁਹੰਮਦ ਜਮੀਲ ਉਰ ਰਹਿਮਾਨ, ਰਜਿੰਦਰਪਾਲ ਕੌਰ ਛੀਨਾ, ਨੀਨਾ ਮਿੱਤਲ, ਨਰੇਸ਼ ਕਟਾਰੀਆ, ਨਰਿੰਦਰ ਕੌਰ ਭਰਾਜ ਅਤੇ ਚੇਤਨ ਸਿੰਘ ਜੌੜਮਾਜਰਾ ਅਤੇ ਪੰਜਾਬ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਸ਼ਾਮਲ ਸਨ।

ਸ੍ਰੀ ਅਮਨ ਅਰੋੜਾ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਮਹਾਨ ਇਨਕਲਾਬੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ, ਜਿਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਵਿੱਚ ਜਾ ਕੇ ਮਾਈਕਲ ਓ’ਡਵਾਇਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਇੱਕ ਮਹਾਨ ਯੋਧੇ ਵਜੋਂ ਜਾਣਿਆ ਜਾਂਦਾ ਹੈ, ਦੇ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ।

ਸ੍ਰੀ ਅਰਵਿੰਦ ਕੇਜਰੀਵਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸਿਜਦਾ ਕਰਨ ਲਈ ਜ਼ਰੂਰ ਆਉਣਗੇ।

ਸ੍ਰੀ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਸੱਦਾ ਸਵੀਕਾਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵਜੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ ਭੇਟ ਕੀਤੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
3 days ago
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਸਿਰਫ਼ ਦੋ ਲੋਕ ਹੀ ਤੁਹਾਨੂੰ ਸਮਝ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 