• Latest
  • Trending
Punjab ਵਿਧਾਨ ਸਭਾ ‘ਚ ਗੈਸ ਸਿਲੰਡਰਾਂ ਦੇ ਮੁੱਦੇ ‘ਤੇ ਹੰਗਾਮਾ

Punjab ਵਿਧਾਨ ਸਭਾ ‘ਚ ਗੈਸ ਸਿਲੰਡਰਾਂ ਦੇ ਮੁੱਦੇ ‘ਤੇ ਹੰਗਾਮਾ

2 hours ago
DELHI LG : ਤਰਨਜੀਤ ਸਿੰਘ ਸੰਧੂ ਬਣੇ ਦਿੱਲੀ ਦੇ ਨਵੇਂ ਉਪ ਰਾਜਪਾਲ, ਹਾਈ ਕੋਰਟ ਦੇ ਚੀਫ਼ ਜਸਟਿਸ ਨੇ  ਚੁਕਾਈ ਸਹੁੰ

DELHI LG : ਤਰਨਜੀਤ ਸਿੰਘ ਸੰਧੂ ਬਣੇ ਦਿੱਲੀ ਦੇ ਨਵੇਂ ਉਪ ਰਾਜਪਾਲ, ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਚੁਕਾਈ ਸਹੁੰ

9 minutes ago
Raghav Chadha ਨੇ ਪ੍ਰੀਪੇਡ ਰੀਚਾਰਜ ਗਾਹਕਾਂ ਨਾਲ ਹੋ ਰਹੀ ਲੁੱਟ ਦਾ ਮੁੱਦਾ ਸੰਸਦ ‘ਚ ਚੁੱਕਿਆ

Raghav Chadha ਨੇ ਪ੍ਰੀਪੇਡ ਰੀਚਾਰਜ ਗਾਹਕਾਂ ਨਾਲ ਹੋ ਰਹੀ ਲੁੱਟ ਦਾ ਮੁੱਦਾ ਸੰਸਦ ‘ਚ ਚੁੱਕਿਆ

41 minutes ago
Punjab : ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਚਪੀਸੀਐਲ ਅਤੇ ਬੀਪੀਸੀਐਲ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Punjab : ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਚਪੀਸੀਐਲ ਅਤੇ ਬੀਪੀਸੀਐਲ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅਮਰੀਕਾ ਤੋਂ ਅੰਮ੍ਰਿਤਸਰ ਜਾ ਰਹੇ ਬਜ਼ੁਰਗ NRI ਜੋੜੇ ਦੀ ਸੜਕ ਹਾਦਸੇ ‘ਚ ਮੌਤ

Punjab: ਅਮਰੀਕਾ ਤੋਂ ਅੰਮ੍ਰਿਤਸਰ ਜਾ ਰਹੇ ਬਜ਼ੁਰਗ NRI ਜੋੜੇ ਦੀ ਸੜਕ ਹਾਦਸੇ ‘ਚ ਮੌਤ

2 hours ago
Moga ‘ਚ ਕਾਰ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ; ਇੱਕ ਨੌਜਵਾਨ ਗੰਭੀਰ ਜ਼ਖਮੀ

Moga ‘ਚ ਕਾਰ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ; ਇੱਕ ਨੌਜਵਾਨ ਗੰਭੀਰ ਜ਼ਖਮੀ

2 hours ago
Supreme Court ਨੇ ਇੱਛਾ ਮੌਤ ਮਾਮਲੇ ਵਿੱਚ ਸੁਣਾਇਆ ਇਤਿਹਾਸਕ ਫੈਸਲਾ, ਪੜ੍ਹੋ ਵੇਰਵਾ

Supreme Court ਨੇ ਇੱਛਾ ਮੌਤ ਮਾਮਲੇ ਵਿੱਚ ਸੁਣਾਇਆ ਇਤਿਹਾਸਕ ਫੈਸਲਾ, ਪੜ੍ਹੋ ਵੇਰਵਾ

3 hours ago
Naxal Free India: ਨਕਸਲ-ਮੁਕਤ ਮੁਹਿੰਮ ਨੂੰ ਵੱਡੀ ਸਫਲਤਾ: 108 ਨਕਸਲੀਆਂ ਦਾ ਆਤਮ ਸਮਰਪਣ

Naxal Free India: ਨਕਸਲ-ਮੁਕਤ ਮੁਹਿੰਮ ਨੂੰ ਵੱਡੀ ਸਫਲਤਾ: 108 ਨਕਸਲੀਆਂ ਦਾ ਆਤਮ ਸਮਰਪਣ

4 hours ago
US Israel Iran war: ਈਰਾਨ ਨੇ ਮੁਸਲਮਾਨਾਂ ਨੂੰ ਕੀਤੀ ਵੱਡੀ ਅਪੀਲ, ਪੜ੍ਹੋ ਕੀ ਕਿਹਾ ?

US Israel Iran war: ਈਰਾਨ ਨੇ ਮੁਸਲਮਾਨਾਂ ਨੂੰ ਕੀਤੀ ਵੱਡੀ ਅਪੀਲ, ਪੜ੍ਹੋ ਕੀ ਕਿਹਾ ?

4 hours ago
Punjab: ਰੌਲੇ ਰੱਪੇ ਮਗਰੋਂ ਮੁੜ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ

Punjab: ਰੌਲੇ ਰੱਪੇ ਮਗਰੋਂ ਮੁੜ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Middle East Tension: ਮਿਡਲ ਈਸਟ ‘ਚ ਤਣਾਅ ਦੇ ਵਿਚਕਾਰ ਉਰਵਸ਼ੀ ਰੌਤੇਲਾ ਕੁਵੈਤ ਤੋਂ ਸੁਰੱਖਿਅਤ ਵਾਪਸ ਭਾਰਤ ਪਰਤੀ

Middle East Tension: ਮਿਡਲ ਈਸਟ ‘ਚ ਤਣਾਅ ਦੇ ਵਿਚਕਾਰ ਉਰਵਸ਼ੀ ਰੌਤੇਲਾ ਕੁਵੈਤ ਤੋਂ ਸੁਰੱਖਿਅਤ ਵਾਪਸ ਭਾਰਤ ਪਰਤੀ

5 hours ago
Hindi News
English News
Wednesday, March 11, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Punjab ਵਿਧਾਨ ਸਭਾ ‘ਚ ਗੈਸ ਸਿਲੰਡਰਾਂ ਦੇ ਮੁੱਦੇ ‘ਤੇ ਹੰਗਾਮਾ

March 11, 2026
in ਖਬਰਾਂ, ਪੰਜਾਬ
Punjab ਵਿਧਾਨ ਸਭਾ ‘ਚ ਗੈਸ ਸਿਲੰਡਰਾਂ ਦੇ ਮੁੱਦੇ ‘ਤੇ ਹੰਗਾਮਾ

Punjab ਵਿਧਾਨ ਸਭਾ ‘ਚ ਗੈਸ ਸਿਲੰਡਰਾਂ ਦੀ ਸਪਲਾਈ ਦੇ ਮੁੱਦੇ ‘ਤੇ ਹੰਗਾਮਾ

– ਸਦਨ ‘ਚ ਨਿੰਦਾ ਮਤਾ ਪੇਸ਼

ਚੰਡੀਗੜ੍ਹ, 11 ਮਾਰਚ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਗੈਸ ਸਿਲੰਡਰਾਂ ਦੀ ਸਪਲਾਈ ਦਾ ਮੁੱਦਾ ਉਠਾਇਆ ਗਿਆ। ਇਸ ਦੌਰਾਨ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਹੁਣ ਦਿਖਾਈ ਦੇਣ ਲੱਗਾ ਹੈ।

ਉਨ੍ਹਾਂ ਕਿਹਾ ਕਿ ਗੈਸ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਕਮਰਸ਼ੀਅਲ ਗੈਸ ਦੀ ਸਪਲਾਈ ਵਿੱਚ ਕਟੌਤੀ ਵੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਜਿਸ ਨਾਲ ਅੱਗੇ ਹੋਰ ਸੰਕਟ ਪੈਦਾ ਹੋ ਸਕਦਾ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਗੋਦਾਮਾਂ ਵਿੱਚ ਪਹਿਲਾਂ ਹੀ ਥਾਂ ਦੀ ਘਾਟ ਹੈ।

ਕਟਾਰੂਚੱਕ ਨੇ ਦੱਸਿਆ ਕਿ ਗੈਸ ਦੀਆਂ ਕੀਮਤਾਂ ‘ਚ ਵੀ ਵਾਧਾ ਕੀਤਾ ਗਿਆ ਹੈ, ਜਿਸ ਦਾ ਅਸਰ ਰੈਸਟੋਰੈਂਟਾਂ ਸਮੇਤ ਹੋਰ ਖੇਤਰਾਂ ਦੀ ਸਪਲਾਈ ‘ਤੇ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਚੇਨਈ ਅਤੇ ਮੁੰਬਈ ਵਿੱਚ ਪਹਿਲਾਂ ਹੀ ਦਿੱਕਤਾਂ ਸਾਹਮਣੇ ਆਉਣ ਲੱਗੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਨਿੰਦਾ ਮਤਾ ਪੇਸ਼ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਇਸ ਦਾ ਸਮਰਥਨ ਕਰਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DELHI LG : ਤਰਨਜੀਤ ਸਿੰਘ ਸੰਧੂ ਬਣੇ ਦਿੱਲੀ ਦੇ ਨਵੇਂ ਉਪ ਰਾਜਪਾਲ, ਹਾਈ ਕੋਰਟ ਦੇ ਚੀਫ਼ ਜਸਟਿਸ ਨੇ  ਚੁਕਾਈ ਸਹੁੰ

DELHI LG : ਤਰਨਜੀਤ ਸਿੰਘ ਸੰਧੂ ਬਣੇ ਦਿੱਲੀ ਦੇ ਨਵੇਂ ਉਪ ਰਾਜਪਾਲ, ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਚੁਕਾਈ ਸਹੁੰ

by Jaspreet Kaur
March 11, 2026
0

DELHI LG : ਤਰਨਜੀਤ ਸਿੰਘ ਸੰਧੂ ਬਣੇ ਦਿੱਲੀ ਦੇ ਨਵੇਂ ਉਪ ਰਾਜਪਾਲ, ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਚੁਕਾਈ ਸਹੁੰ...

Raghav Chadha ਨੇ ਪ੍ਰੀਪੇਡ ਰੀਚਾਰਜ ਗਾਹਕਾਂ ਨਾਲ ਹੋ ਰਹੀ ਲੁੱਟ ਦਾ ਮੁੱਦਾ ਸੰਸਦ ‘ਚ ਚੁੱਕਿਆ

Raghav Chadha ਨੇ ਪ੍ਰੀਪੇਡ ਰੀਚਾਰਜ ਗਾਹਕਾਂ ਨਾਲ ਹੋ ਰਹੀ ਲੁੱਟ ਦਾ ਮੁੱਦਾ ਸੰਸਦ ‘ਚ ਚੁੱਕਿਆ

by Jaspreet Kaur
March 11, 2026
0

Raghav Chadha ਨੇ ਪ੍ਰੀਪੇਡ ਰੀਚਾਰਜ ਗਾਹਕਾਂ ਨਾਲ ਹੋ ਰਹੀ ਲੁੱਟ ਦਾ ਮੁੱਦਾ ਸੰਸਦ 'ਚ ਚੁੱਕਿਆ ਨਵੀ ਦਿੱਲੀ , 11 ਮਾਰਚ...

Punjab : ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਚਪੀਸੀਐਲ ਅਤੇ ਬੀਪੀਸੀਐਲ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Punjab : ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਚਪੀਸੀਐਲ ਅਤੇ ਬੀਪੀਸੀਐਲ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Jaspreet Kaur
March 11, 2026
0

Punjab : ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਚਪੀਸੀਐਲ ਅਤੇ ਬੀਪੀਸੀਐਲ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਕੇਂਦਰ ਨੂੰ ਐਲਪੀਜੀ, ਪੈਟਰੋਲ, ਡੀਜ਼ਲ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 11, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 