• Latest
  • Trending
Punjab ਵਿਧਾਨ ਸਭਾ ਦੇ ਸਪੀਕਰ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ/ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ

Punjab ਵਿਧਾਨ ਸਭਾ ਦੇ ਸਪੀਕਰ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ/ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ

2 years ago
International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

13 minutes ago
National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

47 minutes ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

57 minutes ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

2 hours ago
Punjab ‘ਚ ਅੱਜ ਤੋਂ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ: ਬਿਜਲੀ ਮੰਤਰੀ

Punjab ‘ਚ ਅੱਜ ਤੋਂ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ: ਬਿਜਲੀ ਮੰਤਰੀ

2 hours ago
Punjab: ਅੱਜ ਜਲੰਧਰ ‘ਚ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਜਾਣੋ ਵਜ੍ਹਾ

Punjab: ਅੱਜ ਜਲੰਧਰ ‘ਚ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਜਾਣੋ ਵਜ੍ਹਾ

3 hours ago
Punjab: ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

Punjab: ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ

3 hours ago
Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 September 2026 | Ang 731 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

13 hours ago
Hindi News
English News
Tuesday, September 15, 2026
No Result
View All Result
29 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਦੇ ਸਪੀਕਰ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ/ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ

ਹੁਣ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ‘ਚੋਂ ਕਿਸੇ ਵੀ ਵਿਸ਼ੇ ਅਤੇ ਤੱਥ ਦੀ ਖੋਜ ਕਰਨਾ ਹੋਵੇਗਾ ਆਸਾਨ

March 11, 2025
in ਖਬਰਾਂ, ਪੰਜਾਬ

ਇਸ ਸਰਚਏਬਲ ਇੰਜਣ ਦੀ ਸ਼ੁਰੂਆਤ ਕਰਨਾ ਵਾਲ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਚੰਡੀਗੜ੍ਹ 11 ਮਾਰਚ 2025 (ਵਿਸ਼ਵ ਵਾਰਤਾ):- ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ Punjab ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਮਨ ਅਰੋੜਾ, ਬਿਜਲੀ ਮੰਤਰੀ ਹਰਭਜਨ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦਗੀ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਸਰਚੇਬਲ ਇੰਜਣ ਰਾਹੀਂ ਹੁਣ 1947 ਤੋਂ ਲੈ ਕੇ ਹੁਣ ਤੱਕ ਦੀਆਂ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ/ਕਾਰਵਾਈਆਂ ਵਿੱਚੋਂ ਕਿਸੇ ਵੀ ਵਿਸ਼ੇ ਨੂੰ ਖੋਜਣਾ ਅਤੇ ਕਿਸੇ ਵੀ ਤੱਥ ਨੂੰ ਲੱਭਣਾ ਆਸਾਨ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਇਹ ਸਰਚੇਬਲ ਇੰਜਣ ਪੰਜਾਬੀ ਯੂਨੀਵਰਸਿਟੀ ਪਟਿਆਲਾ, ਆਈ.ਆਈ.ਆਈ.ਟੀ. ਹੈਦਰਾਬਾਦ ਅਤੇ ਸੀਡੈਕ ਨੋਇਡਾ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਨੂੰ ਨੇਪਰੇ ਚੜ੍ਹਾਉਣ ਲਈ ਡਾ. ਗੁਰਪ੍ਰੀਤ ਲਹਿਲ, ਪ੍ਰੋਫੈਸਰ ਅਤੇ ਕੰਸਲਟੈਂਟ, ਆਈ.ਆਈ.ਆਈ.ਟੀ. ਹੈਦਰਾਬਾਦ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਵਿਸ਼ੇਸ਼ ਸਹਿਯੋਗ ਦਿਤਾ ਹੈ।
ਇਨ੍ਹਾਂ ਪ੍ਰਾਜੈਕਟਾਂ ਦੇ ਲਾਂਚ ਹੋਣ ਨਾਲ ਪੰਜਾਬ ਵਿਧਾਨ ਸਭਾ ਦੇਸ਼ ਦੀਆਂ ਬਾਕੀ ਵਿਧਾਨ ਸਭਾਵਾਂ ਵਿੱਚੋਂ ਪਹਿਲੀ ਵਿਧਾਨ ਸਭਾ ਬਣ ਗਈ ਹੈ ਜਿਸ ਨੇ ਐਮ.ਐਲ.ਏਜ਼ ਦੀ ਸਹੂਲਤ ਲਈ ਕੰਪਲੀਟ ਸਲੂਸ਼ਨ ਤਿਆਰ ਕੀਤਾ ਹੈ ਅਤੇ ਇਸ ਵਾਸਤੇ ਬਕਾਇਦਾ ਐਮ.ਐਲ.ਏਜ਼ ਤੇ ਵੱਖ ਵੱਖ ਵਿਭਾਗਾਂ ਨੂੰ ਟ੍ਰੇਨਿੰਗ ਵੀ ਦਿੱਤੀ ਜਾਵੇਗੀ ।
ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਨੂੰ ਆਧੁਨਿਕ ਅਤੇ ਹਾਈ-ਟੈਕ ਬਣਾਉਣ ਲਈ ਠੋਸ ਯਤਨ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੇਲੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ, ਨੇਵਾ ਪੋਰਟਲ ਰਾਹੀਂ ਕਾਗਜ਼-ਰਹਿਤ ਚਲਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਸਾਰੇ ਸੈਸ਼ਨਾਂ ਦਾ ਯੂਟਿਊਬ ਅਤੇ ਪੰਜਾਬ ਸਰਕਾਰ ਦੇ ਸੋਸ਼ਲ ਮੀਡੀਆ ਚੈਨਲਾਂ ‘ਤੇ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਵਿੱਚ ਵੀ ਆਟੋਮੇਸ਼ਨ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਕਮੇਟੀ ਰੂਮ ਅਤੇ ਸ਼ਾਖਾਵਾਂ ਨੂੰ ਵੀ ਡਿਜੀਟਲਾਈਜ਼ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਾਫਟਵੇਅਰ, ਜਿਸ ਵਿੱਚ ਈ-ਆਫਿਸ ਅਤੇ ਐਚ.ਆਰ.ਐਮ.ਐਸ. ਸ਼ਾਮਲ ਹਨ, ਨੂੰ ਵੀ ਪੰਜਾਬ ਵਿਧਾਨ ਸਭਾ ਵਿੱਚ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਗਿਆ ਹੈ ਅਤੇ ਡਿਜੀਟਲਾਈਜ਼ੇਸ਼ਨ ਦੀ ਦਿਸ਼ਾ ਵਿੱਚ ਇਹ ਯਤਨ ਭਵਿੱਖ ਵਿੱਚ ਵੀ ਇਸ ਤਰਾਂ ਜਾਰੀ ਰਹਿਣਗੇ।

ਇਸ ਦੌਰਾਨ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਐਨ.ਆਈ.ਸੀ. (ਪੰਜਾਬ ਯੂਨਿਟ) ਵੱਲੋਂ ਤਿਆਰ ਕੀਤੇ ਗਏ ਐਮ.ਐਲ.ਏਜ਼ ਈ ਕੁਨੈਕਟ ਤਹਿਤ ਈ ਗੈਲਰੀ ਪਾਸ ਤੇ ਪੇਪਰਲੈਸ ਇੰਟਰਨਲ ਵਰਕਿੰਗ ਆਫ ਹਾਊਸ ਕਮੇਟੀਜ਼, ਕਾਂਸਟੀਚੁਐਂਸੀ ਈ ਮੈਨੇਜਮੈਂਟ ਨੂੰ ਦੇਖਿਆ ਅਤੇ ਡਿਜ਼ੀਟਲ ਕੰਪੈਂਡੀਅਮ ਆਫ ਆਨਰੇਬਲ ਮੈਂਬਰਜ਼ ਦਾ ਉਦਘਾਟਨ ਕੀਤਾ।

ਇਸ ਮੌਕੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ, ਸਕੱਤਰ ਖਰਚਾ, ਵਿਜੇ ਨਾਮਦੇਵ ਰਾਓ ਜ਼ਾਦੇ, ਸਕੱਤਰ ਸੰਸਦੀ ਮਾਮਲੇ ਦਿਲਰਾਜ ਸਿੰਘ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਗਿਰੀਸ਼ ਦਿਆਲਨ, ਮੁੱਖ ਇੰਜੀਨੀਅਰ ਵਿਜੇ ਕੁਮਾਰ ਚੋਪੜਾ, ਐਨ.ਆਈ.ਐਕਸ.ਆਈ., ਨਵੀਂ ਦਿੱਲੀ ਮਨੋਜ ਅਗਰਵਾਲ, ਸਟੇਟ ਇਨਫੋਰਮੈਟਿਕਸ ਅਫ਼ਸਰ, ਐਨ.ਆਈ.ਸੀ. ਵਿਵੇਕ ਵਰਮਾ ਅਤੇ ਪੰਜਾਬ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newsPunjab Vidhan Sabhatop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

by Ranjit Singh
September 15, 2026
0

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ - ਹਮਲਾਵਰ ਨੇ ਚਾਕੂ ਨਾਲ ਕੀਤੇ ਵਾਰ - ਪੰਜਾਬੀ ਟਰੱਕ ਡਰਾਈਵਰ...

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

by Ranjit Singh
September 15, 2026
0

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ ਚੰਡੀਗੜ੍ਹ, 15 ਸਤੰਬਰ (ਵਿਸ਼ਵ...

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
September 15, 2026
0

Punjab Weather: ਸੂਬੇ 'ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 18 ਜ਼ਿਲ੍ਹਿਆਂ...

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

by Ranjit Singh
September 15, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਵਿਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

by Ranjit Singh
September 15, 2026
0

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ - ਹਮਲਾਵਰ ਨੇ ਚਾਕੂ ਨਾਲ ਕੀਤੇ ਵਾਰ - ਪੰਜਾਬੀ ਟਰੱਕ ਡਰਾਈਵਰ...

Most Popular

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

by Ranjit Singh
3 weeks ago
0

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ 'ਚ ਸ਼ਾਮਲ - ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 