• Latest
  • Trending
Punjab: ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲ ਤੋਂ ਬਾਅਦ ਮਾਹੌਲ ਹੋਇਆ ਸੁਖਾਵਾਂ: ਬੀਬੀ ਜਗੀਰ ਕੌਰ

2 months ago
Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

4 minutes ago
Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

28 minutes ago
International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

1 hour ago
India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

2 hours ago
Punjab Weather: ਸੂਬੇ ‘ਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Cricket: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਅੱਜ

BRICS ਸਮਿਟ ਦਾ ਅੱਜ ਆਖਰੀ ਦਿਨ, ਅੱਜ ਓਪਨ ਮੀਟਿੰਗ ’ਚ ਹੋਵੇਗੀ ਅਹਿਮ ਚਰਚਾ

Hukamnama Sri Darbar Sahib Today – 13 September 2026 | Ang 696 I ਅੱਜ ਦਾ ਹੁਕਮਨਾਮਾ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Sunday, September 13, 2026
No Result
View All Result
30 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲ ਤੋਂ ਬਾਅਦ ਮਾਹੌਲ ਹੋਇਆ ਸੁਖਾਵਾਂ: ਬੀਬੀ ਜਗੀਰ ਕੌਰ

July 1, 2026
in ਖਬਰਾਂ, ਪੰਜਾਬ
Punjab: ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲ ਤੋਂ ਬਾਅਦ ਮਾਹੌਲ ਹੋਇਆ ਸੁਖਾਵਾਂ: ਬੀਬੀ ਜਗੀਰ ਕੌਰ

Punjab: ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲ ਤੋਂ ਬਾਅਦ ਮਾਹੌਲ ਹੋਇਆ ਸੁਖਾਵਾਂ: ਬੀਬੀ ਜਗੀਰ ਕੌਰ

ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਬੇਅਦਬੀ ਕਾਨੂੰਨ ਸਬੰਧੀ ਹੋਈ ਗੱਲਬਾਤ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਵੀ ਬਿਆਨ ਸਾਹਮਣੇ ਆਇਆ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਵੱਲੋਂ ਕੀਤੇ ਗਏ ਉਪਰਾਲੇ ਤੋਂ ਬਾਅਦ ਮਾਹੌਲ ਕਾਫ਼ੀ ਸੁਖਾਵਾਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਕਾਨੂੰਨ ਬਣਿਆ ਸੀ ਤਾਂ ਲੋਕਾਂ ਨੂੰ ਲੱਗਣ ਲੱਗਾ ਸੀ ਕਿ ਸਰਕਾਰ ਅਤੇ ਪੰਥ ਆਹਮੋ-ਸਾਹਮਣੇ ਖੜ੍ਹੇ ਹਨ। ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਬਾਅਦ ਸਾਰੇ ਵਿਧਾਇਕ ਪਹੁੰਚੇ, ਕਾਨੂੰਨ ‘ਤੇ ਵਿਸਥਾਰ ਨਾਲ ਗੱਲਬਾਤ ਹੋਈ ਅਤੇ ਜਥੇਦਾਰ ਸਾਹਿਬ ਵੱਲੋਂ ਸੁਝਾਈਆਂ ਸੋਧਾਂ ਨੂੰ ਇੱਕ ਮਹੀਨੇ ਦੇ ਅੰਦਰ ਸ਼ਾਮਲ ਕਰਨ ਦੀ ਗੱਲ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਜ਼ਾ ਦੀ ਮਿਆਦ ਤੈਅ ਕਰਨਾ ਕਾਨੂੰਨ ਦਾ ਵਿਸ਼ਾ ਹੈ, ਪਰ ਲੋਕਾਂ ਵਿੱਚ ਇਹ ਦੁਬਿਧਾ ਸੀ ਕਿ ਸਜ਼ਾ ਕਿਸ ਨੂੰ ਅਤੇ ਕਿਹੜੀਆਂ ਸਥਿਤੀਆਂ ਵਿੱਚ ਹੋਵੇਗੀ। ਬੀਬੀ ਜਗੀਰ ਕੌਰ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਕਾਨੂੰਨ ਬਣਾਉਂਦੇ ਸਮੇਂ ਨਾ SGPC ਅਤੇ ਨਾ ਹੀ ਕਿਸੇ ਧਾਰਮਿਕ ਸ਼ਖਸੀਅਤ ਨਾਲ ਸਲਾਹ-ਮਸ਼ਵਰਾ ਕੀਤਾ ਸੀ।

ਉਨ੍ਹਾਂ ਕਿਹਾ ਕਿ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਬਾਅਦ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਬੀਬੀ ਜਗੀਰ ਕੌਰ ਨੇ ਇਸ ਸਾਰਥਕ ਪਹਿਲ ਲਈ ਜਥੇਦਾਰ ਸਾਹਿਬਾਨ ਅਤੇ ਸਾਰੇ ਵਿਧਾਇਕਾਂ ਨੂੰ ਵਧਾਈ ਵੀ ਦਿੱਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

by Ranjit Singh
September 13, 2026
0

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ - ਕੇਂਦਰ ਸਰਕਾਰ,...

Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

by Ranjit Singh
September 13, 2026
0

Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ ਲੁਧਿਆਣਾ, 13 ਸਤੰਬਰ (ਵਿਸ਼ਵ ਵਾਰਤਾ): ਐਤਵਾਰ ਸਵੇਰੇ ਲੁਧਿਆਣਾ ਦੇ ਸਲੇਮ...

International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

by Ranjit Singh
September 13, 2026
0

International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ - ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ...

India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

by Ranjit Singh
September 13, 2026
0

India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ ਲੁਧਿਆਣਾ, 13 ਸਤੰਬਰ (ਵਿਸ਼ਵ ਵਾਰਤਾ): ਦਿੱਲੀ ਟ੍ਰੈਫਿਕ ਪੁਲਿਸ ਨੇ 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

by Ranjit Singh
September 13, 2026
0

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ - ਕੇਂਦਰ ਸਰਕਾਰ,...

Most Popular

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

by Ranjit Singh
5 days ago
0

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 