• Latest
  • Trending
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰੂ ਤੇਗ਼ ਬਹਾਦਰ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰੂ ਤੇਗ਼ ਬਹਾਦਰ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

10 months ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

22 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

49 minutes ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

58 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

1 hour ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

1 hour ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

2 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

4 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

4 hours ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

4 hours ago
ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

5 hours ago
ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

5 hours ago
Hindi News
English News
Sunday, September 27, 2026
No Result
View All Result
28 °c
Chandigarh
26 ° Mon
27 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰੂ ਤੇਗ਼ ਬਹਾਦਰ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

November 24, 2025
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰੂ ਤੇਗ਼ ਬਹਾਦਰ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

Oplus_16908288

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰੂ ਤੇਗ਼ ਬਹਾਦਰ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

ਡਰੋਨ ਸ਼ੋਅ ਰਾਹੀਂ ਨੌਵੇਂ ਪਾਤਸ਼ਾਹ ਦੇ ਮਹਾਨ ਜੀਵਨ ਅਤੇ ਫ਼ਲਸਫ਼ੇ ਨੂੰ ਅਤਿ ਆਧੁਨਿਕ ਤਕਨਾਲੋਜੀ ਰਾਹੀਂ ਪੇਸ਼ ਕੀਤਾ ਗਿਆ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਵਿਸ਼ਵ ਵਾਰਤਾ): Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਗਤਾਂ ਦੇ ਵੱਡੇ ਇਕੱਠ ‘ਚ ਸ਼ਾਮਲ ਹੋ ਕੇ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਹਾਈ-ਟੈਕ ਡਰੋਨ ਸ਼ੋਅ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਲਵਾਈ।

ਮੁੱਖ ਮੰਤਰੀ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਅਤਿ-ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਦਰਸ਼ਿਤ ਕਰਦਾ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਨਿਮਾਣੀ ਪਹਿਲ ਦਾ ਉਦੇਸ਼ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਸੂਬੇ ਦੀਆਂ ਨੌਜਵਾਨ ਪੀੜ੍ਹੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੋਅ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਿਮਰ ਸ਼ਰਧਾਂਜਲੀ ਹੈ, ਜਿਸ ਰਾਹੀਂ ਗੁਰੂ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਸਰਵਉੱਚ ਬਲਿਦਾਨ ਨੂੰ ਬਾਖੂਬੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਸ਼ੋਅ ਰਾਹੀਂ ਸੰਗਤ ਨੂੰ ‘ਹਿੰਦ ਦੀ ਚਾਦਰ’-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਨੁੱਖਤਾ ਅਤੇ ਸ਼ਹਾਦਤ ਦੀ ਭਾਵਨਾ ਦੇ ਮਹਾਨ ਆਦਰਸ਼ਾਂ ਦਾ ਜੀਵੰਤ ਅਨੁਭਵ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ੋਅ ਸੰਗਤ ਨੂੰ ਡੂੰਘਾ ਰੂਹਾਨੀ ਅਨੁਭਵ ਦਿੰਦਾ ਹੈ ਕਿ ਕਿਵੇਂ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੋਅ ਗੁਰੂ ਸਾਹਿਬ ਦੇ ਸਰਵਉੱਚ ਬਲੀਦਾਨ ਨੂੰ ਵੀ ਦਰਸਾਉਂਦਾ ਹੈ ਜੋ ਮਨੁੱਖਤਾ ਦੇ ਇਤਿਹਾਸ ਵਿੱਚ ਇੱਕ ਅਦੁੱਤੀ ਮਿਸਾਲ ਅਤੇ ਜਬਰ-ਜ਼ੁਲਮ ਖ਼ਿਲਾਫ਼ ਧਰਮ ਯੁੱਧ ਦਾ ਪ੍ਰਤੀਕ ਹੈ।

ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਮਨੁੱਖੀ ਏਕਤਾ, ਆਪਸੀ ਭਾਈਚਾਰੇ, ਨਿਡਰਤਾ, ਸੱਚਾਈ ਅਤੇ ਦਇਆ-ਭਾਵਨਾ ਦਾ ਮਾਰਗ ਦਿਖਾਉਂਦੀ ਹੈ, ਜਿਸਨੂੰ ਇਸ ਸ਼ੋਅ ਜ਼ਰੀਏ ਸਹੀ ਅਰਥਾਂ ਵਿੱਚ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਇਹ ਸ਼ੋਅ ਸਮੁੱਚੀ ਲੋਕਾਈ ਨੂੰ ਨੌਂਵੇ ਪਾਤਸ਼ਾਹ ਦੀ ਅਪਾਰ ਮਹਿਮਾ ਬਾਰੇ ਜਾਣੂ ਕਰਵਾਉਣ ਲਈ ਸੂਬਾ ਸਰਕਾਰ ਦਾ ਨਿਮਾਣਾ ਯਤਨ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਵਿਖੇ ਕਰਵਾਏ ਜਾ ਰਹੇ ਇਸ਼ ਆਊਟਡੋਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਵੱਖ-ਵੱਖ ਭਾਗਾਂ ਵਿੱਚ ਰੰਗੀਨ ਵਿਜ਼ੂਅਲ ਪ੍ਰੋਜੈਕਸ਼ਨਾਂ, ਉੱਨਤ ਲੇਜ਼ਰ ਤਕਨੀਕਾਂ ਅਤੇ ਪ੍ਰਭਾਵੀ ਸਾਉਂਡਟ੍ਰੈਕ ਜ਼ਰੀਏ ਪੇਸ਼ ਕੀਤਾ ਜਾ ਰਿਹਾ ਹੈ।

Tags: arvind kejriwalBreaking news in PunjabiChandigarhLatest News In PunjabiPUNJABPUNJAB CMPunjab GovernmentWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

by Ankit
September 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ ਪੁਲਿਸ ਟੀਮਾਂ ਨੇ 184 ਵਿਅਕਤੀਆਂ...

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 27, 2026
0

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

Most Popular

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ‘ਤੇ ਚਰਚਾ

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ ‘ਤੇ ਚਰਚਾ

by Navjot
1 day ago
0

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਈਰਾਨ ਅਤੇ ਓਮਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ; ਖਾੜੀ ਸੰਘਰਸ਼ ਨਾਲ ਸਬੰਧਤ ਤਾਜ਼ਾ ਘਟਨਾਕ੍ਰਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 