• Latest
  • Trending
ਬਾਬਾ ਬਲਜਿੰਦਰ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ Harpal Singh Cheema ਰਾੜਾ ਸਾਹਿਬ ਪਹੁੰਚੇ

ਬਾਬਾ ਬਲਜਿੰਦਰ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ Harpal Singh Cheema ਰਾੜਾ ਸਾਹਿਬ ਪਹੁੰਚੇ

11 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

2 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

2 hours ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

3 hours ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

3 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

3 hours ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

3 hours ago
ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

3 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

3 hours ago
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

3 hours ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

3 hours ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

3 hours ago
Hindi News
English News
Thursday, July 9, 2026
No Result
View All Result
25 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਬਾ ਬਲਜਿੰਦਰ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ Harpal Singh Cheema ਰਾੜਾ ਸਾਹਿਬ ਪਹੁੰਚੇ

ਸਿੱਖੀ ਦੇ ਪ੍ਰਚਾਰਕ ਮਹਾਂਪੁਰਖ ਬਾਬਾ ਬਲਜਿੰਦਰ ਸਿੰਘ ਦੇ ਵਿਛੋੜੇ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

August 25, 2025
in ਖਬਰਾਂ, ਪੰਜਾਬ
ਬਾਬਾ ਬਲਜਿੰਦਰ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ Harpal Singh Cheema ਰਾੜਾ ਸਾਹਿਬ ਪਹੁੰਚੇ
ਬਾਬਾ ਬਲਜਿੰਦਰ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ Harpal Singh Cheema ਰਾੜਾ ਸਾਹਿਬ ਪਹੁੰਚੇ
ਸਿੱਖੀ ਦੇ ਪ੍ਰਚਾਰਕ ਮਹਾਂਪੁਰਖ ਬਾਬਾ ਬਲਜਿੰਦਰ ਸਿੰਘ ਦੇ ਵਿਛੋੜੇ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਹਰਪਾਲ ਸਿੰਘ ਚੀਮਾ ਨੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੀ ਦੇਹ ਨੂੰ ਪੰਜਾਬ ਸਰਕਾਰ ਵੱਲੋਂ ਲੋਈ ਅਰਪਣ ਕੀਤੀ
ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਅਚਾਨਕ ਸਰੀਰ ਛੱਡਿਆ, ਸਿੱਖ ਜਗਤ ਵਿੱਚ ਸੋਗ
ਸੱਚਖੰਡ ਵਾਸੀ ਸੰਤ ਬਾਬਾ ਬਲਜਿੰਦਰ ਸਿੰਘ ਦੇ ਅੰਤਿਮ ਸੰਸਕਾਰ 27 ਅਗਸਤ ਨੂੰ ਹੋਣਗੇ

ਚੰਡੀਗੜ੍ਹ/ਲੁਧਿਆਣਾ 25 ਅਗਸਤ (ਵਿਸ਼ਵ ਵਾਰਤਾ): ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ
ਸੰਤ ਬਾਬਾ ਬਲਜਿੰਦਰ ਸਿੰਘ ਦੀ ਦੇਹ ਨੂੰ ਪੰਜਾਬ ਸਰਕਾਰ ਦੀ ਤਰਫੋਂ ਲੋਈ ਵੀ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਦੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੰਤ ਬਾਬਾ ਬਲਜਿੰਦਰ ਸਿੰਘ ਦੇ ਜਾਣ ਦਾ ਸਿੱਖ ਕੌਮ ਨੂੰ ਬਹੁਤ ਵੱਡਾ ਘਾਟਾ ਪਵੇਗਾ। ਇਹ ਸੰਪਰਦਾਇ ਬਹੁਤ ਲੰਬੇ ਸਮੇਂ ਤੋਂ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਹੈ। ਜਿੱਥੇ ਸਾਨੂੰ ਨਿੱਜੀ ਤੌਰ ‘ਤੇ ਦੁੱਖ ਮਹਿਸੂਸ ਹੋਇਆ ਹੈ ਉੱਥੇ ਸਮੁੱਚੇ ਸਿੱਖ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਕਿਉਂਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਦੇਸ਼ ਅਤੇ ਵਿਦੇਸ਼ਾਂ ਵਿੱਚ ਜਾ ਕੇ, ਉਹਨਾਂ ਨੇ ਕੀਰਤਨ ਅਤੇ ਕਥਾ (ਅਧਿਆਤਮਿਕ ਪ੍ਰਵਚਨ) ਰਾਹੀਂ ਸਿੱਖ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਹੈ ਅਤੇ ਗੁਰੂ ਦੇ ਲੜ ਲਾਉਣ ਦਾ ਕੰਮ ਮਹਾਂਪੁਰਖ ਕਰ ਰਹੇ ਸਨ।

ਬਾਅਦ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ ਚੱਲ ਰਹੇ 50ਵੇਂ ਬਰਸੀ ਸਮਾਗਮਾਂ ਮੌਕੇ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ।

ਉਨ੍ਹਾਂ ਨੇ ਕਿਹਾ ਕਿ ਜਿੱਥੇ ਅੱਜ ਅਸੀਂ ਸੰਤ ਬਾਬਾ ਈਸ਼ਰ ਸਿੰਘ ਜੀ ਦੀ 50ਵੀ ਬਰਸੀ ਮਨਾ ਰਹੇ ਹਾਂ ਉੱਥੇ ਅੱਜ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਵੀ ਸਾਨੂੰ ਸਦੀਵੀ ਵਿਛੋੜਾ ਦੇ ਕੇ ਸੱਚਖੰਡ ਜਾ ਬਿਰਾਜੇ ਹਨ। ਜੋ ਕਿ ਸੰਗਤਾਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਹਾਂਪੁਰਖ ਸਦੀਆਂ ਬਾਅਦ ਇਸ ਸੰਸਾਰ ‘ਤੇ ਆਉਂਦੇ ਹਨ ਅਤੇ ਸੰਗਤਾਂ ਨੂੰ ਗੁਰੂ ਦੇ ਲੜ ਲਾਉਂਦੇ ਹਨ। ਸਮਾਜਿਕ ਕੁਰੀਤੀਆਂ ਨੂੰ ਦੂਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਜਿੱਥੇ ਬਾਬਾ ਈਸ਼ਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ ਉੱਥੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਲਈ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸੰਗਤਾਂ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।

ਇੱਥੇ ਜ਼ਿਕਰਯੋਗ ਹੈ ਕਿ ਸੱਚਖੰਡ ਵਾਸੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਅੰਤਿਮ ਸੰਸਕਾਰ 27 ਅਗਸਤ ਨੂੰ ਸ਼ਾਮ 3 ਵਜੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਕਾਰ ਪਾਰਕਿੰਗ ਵਿੱਚ ਹੋਵੇਗਾ। 28 ਅਗਸਤ ਸਵੇਰੇ ਅੰਗੀਠਾ ਸੰਭਾਲਿਆ ਜਾਵੇਗਾ। 28 ਅਗਸਤ ਸਵੇਰੇ 11 ਵਜੇ ਕੀਰਤਪੁਰ ਸਾਹਿਬ ਲਈ ਫੁੱਲ ਤਾਰਨ ਲਈ ਰਵਾਨਾ ਹੋਣਗੇ।

Tags: Breaking news in PunjabiHarpal Singh CheemaLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

by Ranjit Singh
3 weeks ago
0

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ 'ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ): 107 ਦਿਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 