• Latest
  • Trending
Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

3 months ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

1 hour ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

1 hour ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

1 hour ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

2 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

August 15, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

Balwant Singh Rajoana

Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

ਪਟਿਆਲਾ, 15 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪਵਿੱਤਰ ਸਥਾਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ।

ਇਸ ਦੌਰਾਨ ਬਲਵੰਤ ਸਿੰਘ ਰਾਜੋਆਣਾ ਨੇ ਕੌਮ ਦੇ ਨਾਲ ਇੱਕ ਪੱਤਰ ਲਿਖਿਆ ਹੈ। ਜੇਲ੍ਹ ਤੋਂ ਲਿਖੇ ਤਿੰਨ ਪੰਨਿਆਂ ਦੇ ਖੁੱਲ੍ਹੇ ਪੱਤਰ ਵਿੱਚ, ਰਾਜੋਆਣਾ ਨੇ ਸਿੱਖ ਭਾਈਚਾਰੇ ਨੂੰ “ਵੰਡ ਪਾਊ ਤਾਕਤਾਂ ਅਤੇ ਏਜੰਸੀਆਂ” ਤੋਂ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਹੈ ਜੋ ਪੰਥ ਅੰਦਰ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਪਣੇ ਪੱਤਰ ਵਿੱਚ, ਰਾਜੋਆਣਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ “ਪੰਥ-ਪ੍ਰਸਥ” (ਪੰਥ ਸਮਰਥਕਾਂ) ਨੂੰ “ਪੰਥ ਵਿਰੋਧੀ” ਵਜੋਂ ਪੇਸ਼ ਕਰ ਰਹੀਆਂ ਹਨ, ਜਦੋਂ ਕਿ ਭਾਈਚਾਰੇ ਦਾ ਵਿਰੋਧ ਕਰਨ ਵਾਲਿਆਂ ਨੂੰ ਮਸੀਹਾ ਵਜੋਂ ਦਰਸਾਇਆ ਜਾ ਰਿਹਾ ਹੈ।

ਰਾਜੋਆਣਾ ਨੇ ਕਿਹਾ ਕਿ ਗੁਰੂ ਘਰਾਂ ਦੇ ਦਰਸ਼ਨ ਕਰਨ ਜਾਣ ਵਾਲੇ ਵਿਅਕਤੀ ‘ਤੇ ਉੱਥੇ ਹੀ ਹਮਲਾ ਕਰਨਾ ਬਹੁਤ ਨਿੰਦਣਯੋਗ ਘਟਨਾ ਹੈ ਅਤੇ ਇਹ ਸਿੱਖੀ ਸਿਧਾਂਤਾਂ ਦੇ ਖਿਲਾਫ ਵੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਉੱਪਰ ਹੋਇਆ ਹਮਲਾ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਜਾਪਦਾ ਹੈ। ਜਿਸ ਦੀ ਕਿ ਡੁੰਘਾਈ ਦੇ ਨਾਲ ਜਾਂਚ ਹੋਣੀ ਚਾਹੀਦੀ ਹੈ।

ਚਿੱਠੀ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਵੱਖ-ਵੱਖ ਪਾਰਟੀਆਂ ਬਣਾਈਆਂ ਗਈਆਂ ਹਨ ਅਤੇ ਨੀਲੀਆਂ ਪੱਗਾਂ ਬੰਨ੍ਹ ਕੇ ਪੰਥ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੂੰ 31 ਅਗਸਤ 1995 ਨੂੰ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਹ 2007 ਤੋਂ ਮੌਤ ਦੀ ਸਜ਼ਾ ਅਧੀਨ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share206Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ

by Ranjit Singh
3 weeks ago
0

ਦਲੇਰ ਮਹਿੰਦੀ ਦੇ ਹੱਕ ’ਚ ਨਿੱਤਰੇ DSGMC ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨ ਚੰਡੀਗੜ੍ਹ, 21 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 