• Latest
  • Trending
Punjab : ਅੰਮ੍ਰਿਤਸਰ ਵਿੱਚ ਡਰੋਨ ਉਡਾਉਣ ‘ਤੇ ਲੱਗੀ ਪਾਬੰਦੀ

Punjab : ਅੰਮ੍ਰਿਤਸਰ ਵਿੱਚ ਡਰੋਨ ਉਡਾਉਣ ‘ਤੇ ਲੱਗੀ ਪਾਬੰਦੀ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

6 hours ago
BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

7 hours ago
ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

8 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

8 hours ago
ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

9 hours ago
Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

9 hours ago
ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

12 hours ago
ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

12 hours ago
Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

12 hours ago
Hindi News
English News
Saturday, September 5, 2026
No Result
View All Result
25 °c
Chandigarh
27 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਅੰਮ੍ਰਿਤਸਰ ਵਿੱਚ ਡਰੋਨ ਉਡਾਉਣ ‘ਤੇ ਲੱਗੀ ਪਾਬੰਦੀ

May 10, 2025
in ਖਬਰਾਂ, ਪੰਜਾਬ
Punjab : ਅੰਮ੍ਰਿਤਸਰ ਵਿੱਚ ਡਰੋਨ ਉਡਾਉਣ ‘ਤੇ ਲੱਗੀ ਪਾਬੰਦੀ

Punjab : ਅੰਮ੍ਰਿਤਸਰ ਵਿੱਚ ਡਰੋਨ ਉਡਾਉਣ ‘ਤੇ ਲੱਗੀ ਪਾਬੰਦੀ

ਅੰਮ੍ਰਿਤਸਰ, 10 ਮਈ: ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਅੰਮ੍ਰਿਤਸਰ (Punjab) ਵਿੱਚ ਮਨੁੱਖ ਰਹਿਤ ਹਵਾਈ ਵਾਹਨਾਂ (UAVs), ਜਿਨ੍ਹਾਂ ਨੂੰ ਆਮ ਤੌਰ ‘ਤੇ ਡਰੋਨ ਕਿਹਾ ਜਾਂਦਾ ਹੈ, ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਹੈ। ਆਪਣੇ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਇਹ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਇੱਕ ਸੰਭਾਵੀ ਖ਼ਤਰਾ ਪੈਦਾ ਕਰਦੀ ਹੈ। ਇਸ ਤੋਂ ਇਲਾਵਾ ਇਹ ਕੁਝ ਸਮਾਜ ਵਿਰੋਧੀ ਤੱਤ ਜਾਂ ਸ਼ਰਾਰਤੀ ਅਨਸਰ ਨਿਗਰਾਨੀ, ਤਸਕਰੀ, ਸੰਵੇਦਨਸ਼ੀਲ ਸਥਾਪਨਾਵਾਂ ਦੀ ਫੋਟੋਗ੍ਰਾਫੀ, ਸ਼ਾਂਤੀ ਲਈ ਨੁਕਸਾਨਦੇਹ ਹੋਰ ਗਤੀਵਿਧੀਆਂ ਲਈ ਅਜਿਹੇ ਡਰੋਨ ਦੀ ਦੁਰਵਰਤੋਂ ਕਰ ਸਕਦੇ ਹਨ।

ਇਸ ਲਈ ਸਾਕਸ਼ੀ ਸਾਹਨੀ, ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਆਧਾਰ ‘ਤੇ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹਨਾਂ ‘ਤੇ ਪਾਬੰਦੀ ਲਗਾਉਂਦੀ ਹਾਂ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ, ਪਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ, ਹਥਿਆਰਬੰਦ ਬਲਾਂ, ਜਾਂ ਕਿਸੇ ਹੋਰ ਸਰਕਾਰੀ ਏਜੰਸੀਆਂ ਦੁਆਰਾ ਸਰਕਾਰੀ ਡਿਊਟੀਆਂ ਲਈ ਚਲਾਏ ਜਾਣ ਵਾਲੇ ਡਰੋਨ ਉੱਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਅਧਿਕਾਰਤ ਕਿਸੇ ਵੀ ਅਧਿਕਾਰੀ ਤੋਂ ਪਹਿਲਾਂ ਲਿਖਤੀ ਇਜਾਜ਼ਤ ਨਾਲ ਵਰਤੇ ਜਾਣ ਵਾਲੇ ਡਰੋਨ ਉੱਤੇ ਵੀ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ। ਇਸ ਹੁਕਮ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਅਤੇ ਹੋਰ ਲਾਗੂ ਕਾਨੂੰਨਾਂ ਦੇ ਉਪਬੰਧਾਂ ਅਧੀਨ ਦੰਡਕਾਰੀ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

by Navjot
September 4, 2026
0

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ    ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ...

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

by Navjot
September 4, 2026
0

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ    ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ) ਭਾਰਤ ਦੇ...

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

by Navjot
September 4, 2026
0

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

by Navjot
2 weeks ago
0

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼ ਮੁੰਬਈ, 19 ਅਗਸਤ (ਵਿਸ਼ਵ ਵਾਰਤਾ) ਪ੍ਰਭਾਸ ਸਟਾਰਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 