• Latest
  • Trending
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

1 hour ago
International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

31 minutes ago
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

1 hour ago
Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

2 hours ago
Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

3 hours ago
International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

7 hours ago
Hindi News
English News
Friday, September 11, 2026
No Result
View All Result
32 °c
Chandigarh
29 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

September 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

Punjab

ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਅੱਜ ਮੁੜ ਪੁੱਛਗਿੱਛ ਕੀਤੀ ਜਾਵੇਗੀ। SIT ਨੇ ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿੱਚ ਪੇਸ਼ ਹੋਣ ਲਈ ਬੁਲਾਇਆ ਹੈ।

ਇਹ ਪਿਛਲੇ ਤਿੰਨ ਮਹੀਨਿਆਂ ਦੌਰਾਨ ਸੁਖਬੀਰ ਬਾਦਲ ਤੋਂ ਪੁੱਛਗਿੱਛ ਦਾ ਦੂਜਾ ਮੌਕਾ ਹੈ। ਇਸ ਤੋਂ ਪਹਿਲਾਂ ਵੀ ਉਹ SIT ਸਾਹਮਣੇ ਪੇਸ਼ ਹੋ ਚੁੱਕੇ ਹਨ ਅਤੇ ਜਾਂਚ ਟੀਮ ਵੱਲੋਂ ਉਨ੍ਹਾਂ ਤੋਂ ਮਾਮਲੇ ਨਾਲ ਸਬੰਧਤ ਸਵਾਲ ਕੀਤੇ ਗਏ ਸਨ। ਬਹਿਬਲ ਕਲਾਂ ਗੋਲੀਕਾਂਡ 2015 ਵਿੱਚ ਬੇਅਦਬੀ ਮਾਮਲਿਆਂ ਦੇ ਵਿਰੋਧ ਵਿੱਚ ਚੱਲ ਰਹੇ ਧਰਨੇ ਦੌਰਾਨ ਹੋਈ ਪੁਲਿਸ ਫਾਇਰਿੰਗ ਨਾਲ ਸਬੰਧਤ ਹੈ। ਇਸ ਘਟਨਾ ਵਿੱਚ ਦੋ ਪ੍ਰਦਰਸ਼ਨਕਾਰੀਆਂ ਦੀ ਮੌਤ ਹੋਈ ਸੀ।

ਸੁਖਬੀਰ ਬਾਦਲ ਦਾ ਕਹਿਣਾ ਰਿਹਾ ਹੈ ਕਿ ਜਦੋਂ ਵੀ ਸਰਕਾਰ ਕਿਸੇ ਮਾਮਲੇ ਵਿੱਚ ਘਿਰਦੀ ਹੈ ਤਾਂ ਸਿਆਸੀ ਤੌਰ ’ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। SIT ਵੱਲੋਂ ਅੱਜ ਦੀ ਪੁੱਛਗਿੱਛ ਦੌਰਾਨ ਮਾਮਲੇ ਨਾਲ ਸਬੰਧਤ ਹੋਰ ਪੱਖਾਂ ਬਾਰੇ ਵੀ ਸਵਾਲ ਕੀਤੇ ਜਾਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

by Ranjit Singh
September 11, 2026
0

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਕਾਂਗੋ ਦੇ...

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

by Ranjit Singh
September 11, 2026
0

Canada 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ 'ਚ ਜ਼ਿੰਦਾ ਸੜਿਆ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ...

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

by Ranjit Singh
September 11, 2026
0

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ ਲੁਧਿਆਣਾ, 11 ਸਤੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਿੱਚ ਕਾਸਮੈਟਿਕ ਸਰਜਰੀ ਲਈ...

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

by Ranjit Singh
September 11, 2026
0

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ 'ਤੇ ਹੀ ਹੋਵੇਗਾ - BRICS ਸਮਿਟ ਕਾਰਨ ਦਿੱਲੀ ਪੁਲਿਸ ਨੇ ਮੈਚ ਟਾਲਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

by Ranjit Singh
September 11, 2026
0

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਕਾਂਗੋ ਦੇ...

Most Popular

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

by Jaspreet Kaur
4 weeks ago
0

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ - ਮਾਨਸੂਨ ਸੈਸ਼ਨ ਦੀਆਂ ਤਾਰੀਖ਼ਾਂ 'ਤੇ ਲੱਗੀ ਮੋਹਰ; ਪੜ੍ਹੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 