• Latest
  • Trending
Punjab: ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਜਥੇਦਾਰ ਗਿਆਨੀ ਰਘਬੀਰ ਨੇ SIT ਕੋਲ ਬਿਆਨ ਕਰਵਾਏ ਦਰਜ

Punjab: ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਜਥੇਦਾਰ ਗਿਆਨੀ ਰਘਬੀਰ ਨੇ SIT ਕੋਲ ਬਿਆਨ ਕਰਵਾਏ ਦਰਜ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

5 hours ago
India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

5 hours ago
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

5 hours ago
ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

6 hours ago
ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

8 hours ago
National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

8 hours ago
ਸਿਹਤ ਮੰਤਰੀ ਨੇ ਟੀਬੀ ਮੁਕਤ ਭਾਰਤ ਅਭਿਆਨ ਅਤੇ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਸਿਹਤ ਮੰਤਰੀ ਨੇ ਟੀਬੀ ਮੁਕਤ ਭਾਰਤ ਅਭਿਆਨ ਅਤੇ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

8 hours ago
ਫਿਲਮ ‘Jai Hind, Jai Sindh’ ਅਕਤੂਬਰ ‘ਚ ਹੋਵੇਗੀ ਰਿਲੀਜ਼

ਫਿਲਮ ‘Jai Hind, Jai Sindh’ ਅਕਤੂਬਰ ‘ਚ ਹੋਵੇਗੀ ਰਿਲੀਜ਼

10 hours ago
ਰੋਮਾਂਟਿਕ ਡਰਾਮਾ ‘Musafir Cafe’ ਵਿੱਚ ਦਿਖਾਈ ਦੇਣਗੇ ਅਦਾਕਾਰ ਵਿਕਰਾਂਤ ਮੈਸੀ  

ਰੋਮਾਂਟਿਕ ਡਰਾਮਾ ‘Musafir Cafe’ ਵਿੱਚ ਦਿਖਾਈ ਦੇਣਗੇ ਅਦਾਕਾਰ ਵਿਕਰਾਂਤ ਮੈਸੀ  

10 hours ago
Hindi News
English News
Thursday, July 2, 2026
No Result
View All Result
29 °c
Chandigarh
31 ° Thu
34 ° Fri
36 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਜਥੇਦਾਰ ਗਿਆਨੀ ਰਘਬੀਰ ਨੇ SIT ਕੋਲ ਬਿਆਨ ਕਰਵਾਏ ਦਰਜ

June 11, 2026
in ਖਬਰਾਂ, ਪੰਜਾਬ
Punjab: ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਜਥੇਦਾਰ ਗਿਆਨੀ ਰਘਬੀਰ ਨੇ SIT ਕੋਲ ਬਿਆਨ ਕਰਵਾਏ ਦਰਜ

Punjab

Punjab: ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਜਥੇਦਾਰ ਗਿਆਨੀ ਰਘਬੀਰ ਨੇ SIT ਕੋਲ ਬਿਆਨ ਕਰਵਾਏ ਦਰਜ

ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ) – ਫਰੀਦਕੋਟ ਵਿੱਚ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਹੈ।

ਦੱਸ ਦਈਏ ਕਿ ਮੀਡੀਆ ਦੀਆਂ ਖਬਰਾਂ ਮੁਤਾਬਿਕ SIT ਕੋਲ ਗਿਆਨੀ ਰਘਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ੀ ਦੌਰਾਨ ਬਹਿਬਲ ਗੋਲੀਬਾਰੀ ਘਟਨਾ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਇਕਬਾਲੀਆ ਬਿਆਨ ਅਕਾਲ ਤਖ਼ਤ ਸਾਹਿਬ ਅੱਗੇ ਜਨਤਕ ਤੌਰ ‘ਤੇ ਦਿੱਤਾ ਗਿਆ ਸੀ ਅਤੇ ਇਸਦੀ ਵੀਡੀਓ ਟੇਪ ਵੀ ਬਣਾਈ ਗਈ ਸੀ, ਜੋ ਇਸ ਸਮੇਂ ਅਕਾਲ ਤਖ਼ਤ ਦੇ ਰਿਕਾਰਡ ਵਿੱਚ ਸੁਰੱਖਿਅਤ ਹੈ। ਹੁਣ ਜਾਂਚ ਟੀਮ ਇਸ ਟੇਪ ਦੀ ਜਾਂਚ ਕਰ ਸਕਦੀ ਹੈ। ਜਿਸ ਤੋਂ ਬਾਅਦ ਹੁਣ ਫਰੀਦਕੋਟ ਵਿੱਚ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਇਹ ਜ਼ਿਕਰਯੋਗ ਹੈ ਕਿ 14 ਅਕਤੂਬਰ, 2015 ਨੂੰ ਬਹਿਬਲ ਕਲਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਲੋਕਾਂ ‘ਤੇ ਪੁਲਿਸ ਨੇ ਗੋਲੀਬਾਰੀ ਕੀਤੀ ਸੀ, ਜਿਸ ਦੇ ਨਤੀਜੇ ਵਜੋਂ ਦੋ ਜਣਿਆ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਐਸਆਈਟੀ ਨੇ ਪੁਲਿਸ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਇਸ ਸਮੇਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ, ਅਤੇ ਐਸਆਈਟੀ ਦੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

by Ankit
July 1, 2026
0

ਪਾਕਿਸਤਾਨ 'ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ ਚੰਡੀਗੜ੍ਹ 1 ਜੁਲਾਈ (ਵਿਸ਼ਵ...

India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
July 1, 2026
0

India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ,...

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

by Ankit
July 1, 2026
0

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ • ਭਗਵੰਤ ਮਾਨ ਸਰਕਾਰ ਨੇ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਜਾਰੀ ਕੀਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ

FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ

by Ranjit Singh
2 weeks ago
0

FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ): ਇੰਗਲੈਂਡ ਨੇ ਆਪਣੀ ਫੀਫਾ ਵਿਸ਼ਵ ਕੱਪ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 