• Latest
  • Trending
PUNJAB : ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ

PUNJAB : ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ

1 year ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

7 minutes ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

12 minutes ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

1 hour ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

2 hours ago
ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

2 hours ago
ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

ਮਜੀਠੀਆ ਮਾਮਲੇ ਵਿੱਚ ਅੰਮ੍ਰਿਤਸਰ ਅਦਾਲਤ ‘ਚ ਸੁਣਵਾਈ ਅੱਜ

3 hours ago
India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

4 hours ago
ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

4 hours ago
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

4 hours ago
ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

6 hours ago
Hindi News
English News
Monday, June 15, 2026
No Result
View All Result
38 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ

January 28, 2025
in Politics, ਸਿਆਸੀ, ਖਬਰਾਂ, ਪੰਜਾਬ
PUNJAB : ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ

PUNJAB : ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ

PUNJAB

ਚੰਡੀਗੜ੍ਹ, 28 ਜਨਵਰੀ(ਵਿਸ਼ਵ ਵਾਰਤਾ)  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਫਰੀਦਕੋਟ, ਫਿਰੋਜਪੁਰ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਸਾਲ 2023-24 ਅਤੇ ਸਾਲ 2024-25 ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ, ਦੇ ਲਾਭਪਾਤਰੀਆਂ ਨੂੰ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ 2483 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਬਰਨਾਲਾ ਦੇ 45, ਫਰੀਦਕੋਟ ਦੇ 19, ਫਿਰੋਜਪੁਰ ਦੇ 198, ਫਤਿਹਗੜ੍ਹ ਸਾਹਿਬ ਦੇ 82, ਫਾਜਿਲਕਾ ਦੇ 175, ਗੁਰਦਾਸਪੁਰ ਦੇ 656, ਹੁਸ਼ਿਆਰਪੁਰ ਦੇ 277, ਜਲੰਧਰ ਦੇ 34, ਮਾਨਸਾ ਦੇ 102, ਪਟਿਆਲਾ ਦੇ 144, ਰੂਪਨਗਰ ਦੇ 5 , ਐਸ.ਏ.ਐਸ ਨਗਰ 3, ਸੰਗਰੂਰ ਦੇ 38, ਮਲੇਰਕੋਟਲਾ ਦੇ 60 ਅਤੇ ਤਰਨਤਾਰਨ ਦੇ 645 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

by Navjot
June 15, 2026
0

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੰਮ੍ਰਿਤਸਰ ਦੀ...

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

by Navjot
June 15, 2026
0

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ...

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

by Navjot
June 15, 2026
0

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ ਇਸਲਾਮਾਬਾਦ, 15 ਜੂਨ...

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

by Navjot
June 15, 2026
0

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ   ਕੋਲੰਬੋ, 15 ਜੂਨ (ਵਿਸ਼ਵ ਵਾਰਤਾ) ਸ਼੍ਰੀਲੰਕਾ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

by Navjot
June 15, 2026
0

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੰਮ੍ਰਿਤਸਰ ਦੀ...

Most Popular

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

by Jaspreet Kaur
1 month ago
0

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 