• Latest
  • Trending
PUNJAB : ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

PUNJAB : ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

2 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

2 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

2 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

2 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

3 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

5 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

180 ਈ.ਟੀ.ਟੀ. ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਲਈ ਵਿੱਤ ਅਤੇ ਸਿੱਖਿਆ ਵਿਭਾਗਾਂ ਦੀ ਹੰਗਾਮੀ ਸਾਂਝੀ ਮੀਟਿੰਗ ਦੇ ਹੁਕਮ: ਹਰਪਾਲ ਸਿੰਘ ਚੀਮਾ

February 13, 2026
in ਖਬਰਾਂ, ਪੰਜਾਬ
PUNJAB : ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

PUNJAB : ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

180 ਈ.ਟੀ.ਟੀ. ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਲਈ ਵਿੱਤ ਅਤੇ ਸਿੱਖਿਆ ਵਿਭਾਗਾਂ ਦੀ ਹੰਗਾਮੀ ਸਾਂਝੀ ਮੀਟਿੰਗ ਦੇ ਹੁਕਮ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕਾਨੂੰਨੀ ਅਤੇ ਵਿੱਤੀ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਜਾਵੇਗਾ 180 ਈ.ਟੀ.ਟੀ. ਅਧਿਆਪਕਾਂ ਦੇ ਮਸਲਿਆਂ ‘ਤੇ ਫੈਸਲਾ: ਹਰਪਾਲ ਸਿੰਘ ਚੀਮਾ

ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਸੁਖਾਵੇਂ ਹੱਲ ਲਈ ਅੰਤਰ-ਵਿਭਾਗੀ ਤਾਲਮੇਲ ਅਹਿਮ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਫਰਵਰੀ 2026 (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਲਈ ਇੱਕ ਹੰਗਾਮੀ ਸਾਂਝੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ ਹੈ। ਇਹ ਨਿਰਦੇਸ਼ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਵਿਸਤ੍ਰਿਤ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ, ਜਿੱਥੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਪੱਖ ਪੂਰੇ ਵੇਰਵੇ ਸਹਿਤ ਪੇਸ਼ ਕੀਤਾ।

ਯੂਨੀਅਨ ਦੇ ਵਫ਼ਦ ਦੀਆਂ ਗੱਲਾਂ ਨੂੰ ਬੜੇ ਧੀਰਜ ਅਤੇ ਧਿਆਨ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਵੱਲੋਂ ਉਠਾਏ ਗਏ ਮਸਲੇ ਗੰਭੀਰ ਅਤੇ ਸਮਾਂਬੱਧ ਵਿਚਾਰ ਦੇ ਹੱਕਦਾਰ ਹਨ। ਮੈਂ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇੱਕ ਹੰਗਾਮੀ ਸਾਂਝੀ ਮੀਟਿੰਗ ਕਰਨ ਤਾਂ ਜੋ ਸਾਰੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਨਿਪਟਾਇਆ ਜਾ ਸਕੇ।”

ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ, “ਅੱਜ ਦੀ ਮੀਟਿੰਗ ਦੌਰਾਨ ਅਧਿਆਪਕਾਂ ਨੂੰ ਉਨ੍ਹਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਅਤੇ ਪੇਸ਼ੇਵਰ ਰੁਕਾਵਟਾਂ ਬਾਰੇ ਦੱਸਣ ਦਾ ਪੂਰਾ ਮੌਕਾ ਦਿੱਤਾ ਗਿਆ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਮੰਗਾਂ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਜਿਸ ਵਿੱਚ ਕਾਨੂੰਨੀ ਅਤੇ ਵਿੱਤੀ ਪ੍ਰਭਾਵ ਵੀ ਸ਼ਾਮਲ ਹਨ, ਤਾਂ ਜੋ ਅੰਤਿਮ ਫੈਸਲਾ ਕਾਨੂੰਨੀ ਤੌਰ ‘ਤੇ ਸਹੀ ਅਤੇ ਵਿੱਤੀ ਤੌਰ ‘ਤੇ ਵਿਵਹਾਰਕ ਹੋਵੇ।”

ਇਸ ਮੀਟਿੰਗ ਵਿੱਚ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼ੌਕਤ ਅਹਿਮਦ ਪਰੈ, ਐਡੀਸ਼ਨਲ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ, ਵਿਸ਼ੇਸ਼ ਸਕੱਤਰ (ਪਰਸੋਨਲ) ਉਪਕਾਰ ਸਿੰਘ ਅਤੇ ਸਿੱਖਿਆ ਵਿਭਾਗ ਦੇ ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸਰਕਾਰੀ ਅਧਿਕਾਰੀਆਂ ਨੇ ਵਿਸਥਾਰ ਵਿੱਚ ਚਰਚਾ ਕੀਤੀ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਐਡਵੋਕੇਟ ਜਨਰਲ ਦਫ਼ਤਰ ਅਤੇ ਸੀਨੀਅਰ ਵਿੱਤ ਅਧਿਕਾਰੀਆਂ ਦੀ ਮੁਹਾਰਤ ਸਦਕਾ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਐਸੋਸੀਏਸ਼ਨ ਦੇ ਮਸਲੇ ਦਾ ਸੁਚੱਜਾ, ਪਾਰਦਰਸ਼ੀ ਅਤੇ ਸਥਿਰ ਹੱਲ ਕੱਢਿਆ ਜਾ ਸਕੇ।”

ਇਸ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ‘ਤੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਕੇਸ ਨਾਲ ਸਬੰਧਤ ਸਾਰੇ ਵੇਰਵੇ ਵਿੱਤ ਵਿਭਾਗ ਨਾਲ ਸਾਂਝੇ ਕਰਨ। ਉਨ੍ਹਾਂ ਕਿਹਾ, “ਇਹ ਅੰਤਰ-ਵਿਭਾਗੀ ਤਾਲਮੇਲ ਇੱਕ ਸੁਖਾਵੇਂ ਅਤੇ ਕਾਨੂੰਨੀ ਫੈਸਲੇ ਤੱਕ ਪਹੁੰਚਣ ਲਈ ਅੰਤਿਮ ਅਤੇ ਅਹਿਮ ਕਦਮ ਹੈ। ਸਾਡੇ ਅਧਿਆਪਕਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਕੋਈ ਵੀ ਪ੍ਰਸ਼ਾਸਨਿਕ ਅੜਚਨ ਨਹੀਂ ਹੋਣੀ ਚਾਹੀਦੀ।”

ਸਰਕਾਰ ਦੇ ਪੱਖ ਨੂੰ ਮੁੜ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਸਾਰੂ ਗੱਲਬਾਤ ਅਤੇ ਕਾਨੂੰਨੀ ਹੱਲ ਹਮੇਸ਼ਾ ਸਾਡੀ ਪਹੁੰਚ ਰਹੇਗੀ।”

ਮੀਟਿੰਗ ਦੌਰਾਨ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਠਾਕੁਰ ਦੇ ਨਾਲ ਸੋਹਣ ਸਿੰਘ, ਗੁਰਮੁਖ ਸਿੰਘ ਅਤੇ ਗੌਰਵ ਕਾਂਤ ਨੇ ਕੀਤੀ।

Tags: BREAKING NEWSBreaking news in PunjabiLatest News In PunjabiPUNJABPunjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਹੁਣ  ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

by Jaspreet Kaur
4 weeks ago
0

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ! ਰੋਸ -ਪ੍ਰਦਰਸ਼ਨਾਂ ਲਈ 3 ਨਵੇਂ ਸਥਾਨ ਤੈਅ ਨਵੀ ਦਿੱਲੀ, 12 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 