• Latest
  • Trending
Punjab ‘ਚ ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ

Punjab ‘ਚ ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ

7 hours ago
ਪੰਜਾਬ ਵਿੱਚ ਮੀਂਹ ਦੇ ਨਾਲ ਗੜੇਮਾਰੀ ; ਤੇਜ਼ ਹਵਾਵਾਂ ਨੇ ਕਈ ਥਾਵਾਂ ’ਤੇ ਕਣਕਾਂ ਵਿਛਾਈਆਂ

ਪੰਜਾਬ ਵਿੱਚ ਮੀਂਹ ਦੇ ਨਾਲ ਗੜੇਮਾਰੀ ; ਤੇਜ਼ ਹਵਾਵਾਂ ਨੇ ਕਈ ਥਾਵਾਂ ’ਤੇ ਕਣਕਾਂ ਵਿਛਾਈਆਂ

36 minutes ago
ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ ਸੰਮਨ ਜਾਰੀ

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ ਸੰਮਨ ਜਾਰੀ

50 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

2 hours ago
International: ਜਾਪਾਨ ਅਤੇ ਆਸਟ੍ਰੇਲੀਆ ਨੇ ਹੋਰਮੁਜ਼ ‘ਚ ਜੰਗੀ ਜਹਾਜ਼ ਭੇਜਣ ਤੋਂ ਕੀਤਾ ਇਨਕਾਰ

International: ਜਾਪਾਨ ਅਤੇ ਆਸਟ੍ਰੇਲੀਆ ਨੇ ਹੋਰਮੁਜ਼ ‘ਚ ਜੰਗੀ ਜਹਾਜ਼ ਭੇਜਣ ਤੋਂ ਕੀਤਾ ਇਨਕਾਰ

2 hours ago
Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਤੇਜ਼ੀ ਨਾਲ ਆਈ ਗਿਰਾਵਟ

Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਤੇਜ਼ੀ ਨਾਲ ਆਈ ਗਿਰਾਵਟ

3 hours ago
Big News: ਬੰਗਾਲ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਹਟਾਇਆ

Big News: ਬੰਗਾਲ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਹਟਾਇਆ

3 hours ago
Punjab: ‘ਆਪ’ ਸਰਕਾਰ ਨੇ 4 ਸਾਲਾਂ ’ਚ ਹੀ ਪੂਰੇ ਕੀਤੇ ਆਪਣੇ ਸਾਰੇ ਵਾਅਦੇ – ਭਗਵੰਤ ਮਾਨ

Punjab: ‘ਆਪ’ ਸਰਕਾਰ ਨੇ 4 ਸਾਲਾਂ ’ਚ ਹੀ ਪੂਰੇ ਕੀਤੇ ਆਪਣੇ ਸਾਰੇ ਵਾਅਦੇ – ਭਗਵੰਤ ਮਾਨ

4 hours ago
Breaking: ਜਲੰਧਰ ਤੋਂ ਬਾਅਦ ਮੋਗਾ ਦੇ ਸਕੂਲਾਂ ਨੂੰ ਮਿਲੀ ਧਮਕੀ: 9ਵੀਂ ਜਮਾਤ ਦੀ ਪ੍ਰੀਖਿਆ ਰੱਦ

Breaking: ਜਲੰਧਰ ਤੋਂ ਬਾਅਦ ਮੋਗਾ ਦੇ ਸਕੂਲਾਂ ਨੂੰ ਮਿਲੀ ਧਮਕੀ: 9ਵੀਂ ਜਮਾਤ ਦੀ ਪ੍ਰੀਖਿਆ ਰੱਦ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab ਵਿਧਾਨ ਸਭਾ ਦਾ ਬਜਟ ਇਜਲਾਸ: ਆਖਰੀ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦਾ ਬਜਟ ਇਜਲਾਸ: ਆਖਰੀ ਦਿਨ ਦੀ ਕਾਰਵਾਈ ਸ਼ੁਰੂ

5 hours ago
Breaking: ਜਲੰਧਰ ਦੇ ਸਕੂਲਾਂ, ਰੇਲਗੱਡੀ, ਵਿਧਾਨ ਸਭਾ ਅਤੇ ਡਾ. ਅੰਬੇਡਕਰ ਦੇ ਬੁੱਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ ਦੇ ਸਕੂਲਾਂ, ਰੇਲਗੱਡੀ, ਵਿਧਾਨ ਸਭਾ ਅਤੇ ਡਾ. ਅੰਬੇਡਕਰ ਦੇ ਬੁੱਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

5 hours ago
Hindi News
English News
Monday, March 16, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Punjab ‘ਚ ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ

March 16, 2026
in ਖਬਰਾਂ, ਪੰਜਾਬ
Punjab ‘ਚ ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ

Punjab

Punjab ‘ਚ ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ

– ਸੂਬੇ ‘ਚ 4 ਸਾਲ ਪੂਰੇ ‘ਤੇ CM ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ

ਚੰਡੀਗੜ੍ਹ, 16 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ‘ਚ ਭਗਵੰਤ ਮਾਨ ਦੀ ਅਗਵਾਈ ‘ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਹੋਏ ਅੱਜ 16 ਮਾਰਚ ਨੂੰ ਪੂਰੇ 4 ਸਾਲ ਹੋ ਗਏ ਹਨ। ਦੱਸ ਦਈਏ ਕਿ ਅੱਜ ਦੇ ਹੀ ਦਿਨ 16 ਮਾਰਚ 2022 ਨੂੰ ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਟਕੜ ਕਲਾਂ `ਚ ਸਹੁੰ ਚੁੱਕੀ ਸੀ ਅਤੇ ਸੂਬੇ ‘ਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ। ਕਾਬਿਲੇਗ਼ੌਰ ਹੈ ਕਿ ਆਪ ਨੇ 2022 ‘ਚ 92 ਸੀਟਾਂ ਜਿੱਤ ਕੇ ਇਤਿਹਾਸ ਰਚਿਆ ਸੀ।

ਸਰਕਾਰ ਦੇ ਅੱਜ ਪੂਰੇ 4 ਸਾਲ ਹੋਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 11;30 ਵਜੇ ਚੰਡੀਗੜ੍ਹ ਦੇ ਸੈਕਟਰ 17 ‘ਚ ਸਥਿਤ ਹੋਟਲ ਤਾਜ ‘ਚ ਪ੍ਰੈਸ ਕਾਨਫਰੰਸ ਕਰਨਗੇ ਅਤੇ ਆਪਣੀ ਸਰਕਾਰ ਦੇ ਚਾਰ ਸਾਲਾਂ ਦਾ ਲੇਖਾ-ਜੋਖਾ ਦੇਣਗੇ। ਉੱਥੇ ਹੀ ਦੱਸ ਦਈਏ ਕਿ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਵੀ ਆਖਰੀ ਦਿਨ ਹੈ ਅਤੇ ਇਸ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਸਰਕਾਰ ਨੇ ਔਰਤਾਂ ਨੂੰ 1000-1000 ਰੁਪਏ ਦੇਣ ਦਾ ਆਪਣਾ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਅਤੇ ਸਰਕਾਰ ਦੇ ਮੰਤਰੀਆਂ ਨੇ ਦਾਅਵਾ ਕੀਤਾ ਸੀ ਉਨ੍ਹਾਂ ਵੱਲੋਂ ਚੋਣਾਂ ਮੌਕੇ ਜੋ ਵੀ ਵਾਅਦੇ ਕੀਤੇ ਗਏ ਸਨ ਉਹ ਉਨ੍ਹਾਂ ਵੱਲੋਂ ਸਾਰੇ ਹੀ ਪੂਰੇ ਕਰ ਦਿੱਤੇ ਗਏ ਸਨ।

ਹੁਣ, 4 ਸਾਲ ਪੂਰੇ ਹੋਣ ‘ਤੇ ਮੁੱਖ ਮੰਤਰੀ ਮਾਨ ਪ੍ਰੈਸ ਕਾਨਫਰੰਸ ‘ਚ ਆਪਣੇ 4 ਸਾਲ ਦੇ ਕੰਮ ਦਾ ਰਿਪੋਰਟ ਕਾਰਡ ਲੋਕਾਂ ਅੱਗੇ ਰੱਖਣਗੇ। ਖਾਸ ਗੱਲ ਇਹ ਵੀ ਹੈ ਕਿ ਅਗਲੇ ਸਾਲ ਪੰਜਾਬ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਕਾਰਨ ਇਹ ਪ੍ਰੈਸ ਕਾਨਫਰੰਸ ਹੋਰ ਵੀ ਮਹੱਤਵਪੂਰਨ ਹੋ ਜਾਂਦੀ ਹੈ। ਇਸ ਦੌਰਾਨ ਉਹ ਪੰਜਾਬ ਦੇ ਲੋਕਾਂ ਹੋਰ ਨਵੇਂ ਐਲਾਨ ਵੀ ਕਰ ਸਕਦੇ ਹਨ, ਕਿਉਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿ ਚੁੱਕੇ ਹਨ ਇਸ ਬਜਟ ਇਜਲਾਸ ‘ਚ ਜੋ ਸਕੀਮਾਂ ਅਸੀਂ ਲੋਕਾਂ ਦੇ ਹਿੱਤ ‘ਚ ਲੈ ਕੇ ਆਏ ਹਾਂ, ਲੋਕ ਇਹ ਨਾ ਸੋਚਣ ਕਿ ਬਸ ਇਹ ਆਖਿਰੀ ਹਨ। ਉਨ੍ਹਾਂ ਨੇ ਕਿਹਾ ਸੀ ਕਿ ਲੋਕਾਂ ਦੀ ਭਲਾਈ ਲਈ ਉਹ ਹੋਰ ਵੀ ਸਕੀਮਾਂ ਲੈ ਕੇ ਆਉਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਮੀਂਹ ਦੇ ਨਾਲ ਗੜੇਮਾਰੀ ; ਤੇਜ਼ ਹਵਾਵਾਂ ਨੇ ਕਈ ਥਾਵਾਂ ’ਤੇ ਕਣਕਾਂ ਵਿਛਾਈਆਂ

ਪੰਜਾਬ ਵਿੱਚ ਮੀਂਹ ਦੇ ਨਾਲ ਗੜੇਮਾਰੀ ; ਤੇਜ਼ ਹਵਾਵਾਂ ਨੇ ਕਈ ਥਾਵਾਂ ’ਤੇ ਕਣਕਾਂ ਵਿਛਾਈਆਂ

by Navjot
March 16, 2026
0

ਪੰਜਾਬ ਵਿੱਚ ਮੀਂਹ ਦੇ ਨਾਲ ਗੜੇਮਾਰੀ ; ਤੇਜ਼ ਹਵਾਵਾਂ ਨੇ ਕਈ ਥਾਵਾਂ ’ਤੇ ਕਣਕਾਂ ਵਿਛਾਈਆਂ ਚੰਡੀਗੜ੍ਹ, 16 ਮਾਰਚ(ਵਿਸ਼ਵ ਵਾਰਤਾ)  ਅਚਾਨਕ...

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ ਸੰਮਨ ਜਾਰੀ

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ ਸੰਮਨ ਜਾਰੀ

by Navjot
March 16, 2026
0

 Breaking News : ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ ਸੰਮਨ ਜਾਰੀ ਚੰਡੀਗੜ੍ਹ, 16 ਮਾਰਚ(ਵਿਸ਼ਵ ਵਾਰਤਾ) ਪੰਥ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
March 16, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਾਰਚ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ...

Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ

by Ranjit Singh
March 16, 2026
0

Punjab: ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ 7.78 ਕਰੋੜ ਰੁਪਏ ਖਰਚੇਗੀ - *ਆਂਗਣਵਾੜੀ ਸੈਂਟਰਾਂ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਮੀਂਹ ਦੇ ਨਾਲ ਗੜੇਮਾਰੀ ; ਤੇਜ਼ ਹਵਾਵਾਂ ਨੇ ਕਈ ਥਾਵਾਂ ’ਤੇ ਕਣਕਾਂ ਵਿਛਾਈਆਂ

ਪੰਜਾਬ ਵਿੱਚ ਮੀਂਹ ਦੇ ਨਾਲ ਗੜੇਮਾਰੀ ; ਤੇਜ਼ ਹਵਾਵਾਂ ਨੇ ਕਈ ਥਾਵਾਂ ’ਤੇ ਕਣਕਾਂ ਵਿਛਾਈਆਂ

by Navjot
March 16, 2026
0

ਪੰਜਾਬ ਵਿੱਚ ਮੀਂਹ ਦੇ ਨਾਲ ਗੜੇਮਾਰੀ ; ਤੇਜ਼ ਹਵਾਵਾਂ ਨੇ ਕਈ ਥਾਵਾਂ ’ਤੇ ਕਣਕਾਂ ਵਿਛਾਈਆਂ ਚੰਡੀਗੜ੍ਹ, 16 ਮਾਰਚ(ਵਿਸ਼ਵ ਵਾਰਤਾ)  ਅਚਾਨਕ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 