PUNJAB : ਮੁੱਖ ਮੰਤਰੀ ਭਗਵੰਤ ਮਾਨ ਅੱਜ 704 ਨਵ-ਨਿਯੁਕਤ ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ
ਚੰਡੀਗੜ੍ਹ, 5ਮਾਰਚ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਟੈਗੋਰ ਥਿਏਟਰ ਚੰਡੀਗੜ੍ਹ ਵਿਖੇ ਵੱਖੋ-ਵੱਖ ਵਿਭਾਗਾਂ ਦੇ ਨਵ-ਨਿਯੁਕਤ 704 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/