• Latest
  • Trending
Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

3 months ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

5 minutes ago
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

20 minutes ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

46 minutes ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

1 hour ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

4 hours ago
Hindi News
English News
Monday, November 23, 2026
No Result
View All Result
15 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

August 26, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Akali-BJP

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੁਰਾਣੇ ਸਿਆਸੀ ਸਾਥੀਆਂ ਦੇ ਮੁੜ ਇਕੱਠੇ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਚੱਲ ਰਹੀ ਹੈ। ਹਾਲਾਂਕਿ ਦੋਵਾਂ ਪਾਰਟੀਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਗਠਜੋੜ ਬਾਰੇ ਐਲਾਨ ਨਹੀਂ ਕੀਤਾ ਗਿਆ ਹੈ।

ਸੂਤਰਾਂ ਮੁਤਾਬਕ BJP-SAD ਗਠਜੋੜ ਕਿਸੇ ਵੇਲੇ ਵੀ ਹੋ ਸਕਦਾ ਹੈ ਅਤੇ ਸੀਟ Sharing ਦੇ ਲਈ ਵੀ Formula ਤਿਆਰ ਹੋ ਗਿਆ ਹੈ। ਪਰ ਅਜੇ ਕਿਸੇ ਵੀ ਲੀਡਰ ਨੇ ਇਸ ਬਾਰੇ ਕੋਈ ਵੀ ਟਿੱਪਣੀ ਨਹੀਂ ਕੀਤੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀਆਂ ਰਿਪੋਰਟਾਂ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਅਹਿਮ ਮੁੱਦਾ ਬਣੀ ਹੋਈ ਹੈ। ਕੁਝ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸੀਟ ਸ਼ੇਅਰਿੰਗ ਨਾਲ ਸਬੰਧਤ ਫਾਰਮੂਲੇ ’ਤੇ ਅੰਦਰੂਨੀ ਪੱਧਰ ’ਤੇ ਚਰਚਾ ਅੱਗੇ ਵਧੀ ਹੈ।

ਦੂਜੇ ਪਾਸੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 117 ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨ ਲਈ ਤਿਆਰ ਹੈ ਅਤੇ ਕਿਸੇ ਗਠਜੋੜ ਬਾਰੇ ਕੋਈ ਗੱਲਬਾਤ ਨਹੀਂ ਹੋ ਰਹੀ।

ਇਸ ਲਈ ਫਿਲਹਾਲ BJP-SAD ਗਠਜੋੜ ਨੂੰ ਲੈ ਕੇ ਸਿਆਸੀ ਚਰਚਾਵਾਂ ਜ਼ਰੂਰ ਤੇਜ਼ ਹਨ, ਪਰ ਇਸ ਨੂੰ ਅਧਿਕਾਰਤ ਤੌਰ ’ਤੇ ਤੈਅ ਹੋਇਆ ਗਠਜੋੜ ਨਹੀਂ ਕਿਹਾ ਜਾ ਸਕਦਾ। ਆਉਣ ਵਾਲੇ ਦਿਨਾਂ ਵਿੱਚ ਸੀਟਾਂ ਦੀ ਵੰਡ ਅਤੇ ਦੋਵਾਂ ਪਾਰਟੀਆਂ ਦੇ ਸਿਆਸੀ ਫੈਸਲੇ ਇਸ ਮਾਮਲੇ ਦੀ ਤਸਵੀਰ ਹੋਰ ਸਪੱਸ਼ਟ ਹੋ ਸਕਦੀ ਹੈ, ਕਿ ਦੋਵਾਂ ਧਿਰਾਂ ‘ਚ ਗਠਜੋੜ ਹੋ ਸਕਦਾ ਹੈ ਜਾਂ ਨਹੀਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share223Tweet139SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

by Jaspreet Kaur
November 23, 2026
0

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : 'ਆਪ' ਅੰਮ੍ਰਿਤਸਰ,...

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

by Jaspreet Kaur
November 23, 2026
0

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਤੇਜ਼ੀ ਜਾਣੋ ਨਵਾਂ ਰੇਟ ਨਵੀ ਦਿੱਲੀ, 23 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

Most Popular

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
2 weeks ago
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 