• Latest
  • Trending
Punjab : ਸਖਤ ਸੁਰੱਖਿਆ ਹੇਠ ਬਿਕਰਮ ਮਜੀਠੀਆ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

1 year ago
International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

11 minutes ago
National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

53 minutes ago
Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

1 hour ago
National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

2 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

4 hours ago
Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

Hindi News
English News
Saturday, September 5, 2026
No Result
View All Result
31 °c
Chandigarh
27 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸਖਤ ਸੁਰੱਖਿਆ ਹੇਠ ਬਿਕਰਮ ਮਜੀਠੀਆ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

- ਵਿਜੀਲੈਂਸ ਨੂੰ ਮਿਲਿਆ ਇਨ੍ਹੇ ਦਿਨਾਂ ਦਾ ਰਿਮਾਂਡ

June 26, 2025
in ਖਬਰਾਂ, ਪੰਜਾਬ
Punjab : ਸਖਤ ਸੁਰੱਖਿਆ ਹੇਠ ਬਿਕਰਮ ਮਜੀਠੀਆ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

Punjab : ਸਖਤ ਸੁਰੱਖਿਆ ਹੇਠ ਬਿਕਰਮ ਮਜੀਠੀਆ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

– ਵਿਜੀਲੈਂਸ ਨੂੰ ਮਿਲਿਆ ਇਨ੍ਹੇ ਦਿਨਾਂ ਦਾ ਰਿਮਾਂਡ

– 2 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬਿਕਰਮ ਸਿੰਘ ਮਜੀਠੀਆ ਦਾ 7 ਦਿਨ ਦਾ ਰਿਮਾਂਡ ਵਿਜੀਲੈਂਸ ਨੂੰ ਦੇ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।

ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਨੂੰ ਵਿਜੀਲੈਂਸ ਨੇ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਟੀਮ ਸਵੇਰੇ ਛੇ ਵਜੇ ਉਨ੍ਹਾਂ ਦੇ ਘਰ ਪਹੁੰਚੀ ਸੀ। ਪਹਿਲਾਂ ਉਨ੍ਹਾਂ ਤੋਂ ਕਾਫੀ ਦੇਰ ਪੁੱਛਗਿੱਛ ਕੀਤੀ ਗਈ ਅਤੇ ਬਾਅਦ ਦੁਪਹਿਰ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ 540 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਬਣਾਈ ਹੈ। ਵਿਜੀਲੈਂਸ ਨੂੰ ਮਜੀਠੀਆ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਦੌਰਾਨ ਮਹੱਤਵਪੂਰਨ ਸਬੂਤ ਮਿਲੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

by Ranjit Singh
September 5, 2026
0

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ): ਦੱਖਣੀ ਅਮਰੀਕੀ...

National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

by Ranjit Singh
September 5, 2026
0

National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ ਨਵੀਂ ਦਿੱਲੀ, 5...

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

by Ranjit Singh
September 5, 2026
0

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ ਨਵੀਂ ਦਿੱਲੀ, 5 ਸਤੰਬਰ (ਵਿਸ਼ਵ...

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

by Ranjit Singh
September 5, 2026
0

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ ਕੇਰਲਾ, 5 ਸਤੰਬਰ (ਵਿਸ਼ਵ ਵਾਰਤਾ): ਕੇਰਲ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

by Ranjit Singh
September 5, 2026
0

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ): ਦੱਖਣੀ ਅਮਰੀਕੀ...

Most Popular

ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ

by Jaspreet Kaur
3 weeks ago
0

ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ ਕੋਲਕਾਤਾ, 13 ਅਗਸਤ 2026 (ਵਿਸ਼ਵ ਵਾਰਤਾ): ਆਰਜੀ ਕਰ ਰੇਪ ਅਤੇ ਮਰਡਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 