ਚੰਡੀਗੜ੍ਹ, 26ਮਾਰਚ(ਵਿਸ਼ਵ ਵਾਰਤਾ) PUNJAB : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੀਆਂ 5 ਨਗਰ ਨਿਗਮਾਂ ਲਈ ਵਿਰੋਧੀ ਧਿਰ ਦੇ ਆਗੂਆਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਵੱਲੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੇ ਵਿਰੋਧੀ ਧਿਰ ਦੇ ਆਗੂਆਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/