• Latest
  • Trending
Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

3 weeks ago
TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

7 minutes ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

3 hours ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

3 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

4 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

4 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

4 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

4 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

4 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

4 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

5 hours ago
Hindi News
English News
Saturday, June 27, 2026
No Result
View All Result
37 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

June 7, 2026
in ਖਬਰਾਂ, ਪੰਜਾਬ
Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ ਸੀਨੀਅਰ ਆਗੂ ਜਗਮੋਹਨ ਰਾਜੂ ਨੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਗਮੋਹਨ ਰਾਜੂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਜਿਸ ‘ਚ ਉਨ੍ਹਾਂ ਕਿਹਾ ਕਿ “ਮੈਂ ਪਾਰਟੀ ਨੂੰ ਬੇਨਤੀ ਕੀਤੀ ਹੈ ਕਿ ਫਿਲਹਾਲ ਮੈਨੂੰ ਸੰਗਠਨਾਤਮਕ ਜ਼ਿੰਮੇਵਾਰੀ ਤੋਂ ਮੁਕਤ ਰੱਖਿਆ ਜਾਵੇ, ਕਾਰਨ? ਆਈ.ਏ.ਐਸ. ਤੋਂ ਸਵੈ-ਇੱਛਾ ਸੇਵਾਮੁਕਤੀ (VRS) ਲੈਣ ਤੋਂ ਬਾਅਦ ਮੈਂ ਪਿਛਲੇ ਚਾਰ ਸਾਲਾਂ ਦੌਰਾਨ ਭਾਜਪਾ ਵਿੱਚ ਵੱਖ-ਵੱਖ ਸੰਗਠਨਾਤਮਕ ਜ਼ਿੰਮੇਵਾਰੀਆਂ ਨਿਭਾ ਰਿਹਾ ਹਾਂ। ਇਸ ਦੇ ਨਾਲ-ਨਾਲ ਮੈਂ ਕੁਝ ਅਜਿਹੇ ਮੁੱਦਿਆਂ ਉੱਤੇ ਵੀ ਕੰਮ ਕਰ ਰਿਹਾ ਹਾਂ ਜੋ ਪੰਜਾਬ ਅਤੇ ਦੇਸ਼ ਲਈ ਬੇਹੱਦ ਮਹੱਤਵਪੂਰਨ ਹਨ—ਗਰੀਬ ਬੱਚਿਆਂ ਦੇ ਸਿੱਖਿਆ ਅਧਿਕਾਰ, ਅਨੁਸੂਚਿਤ ਜਾਤੀਆਂ ਅਤੇ ਸਿੱਖਾਂ ਦੇ ਸੰਵਿਧਾਨਕ ਹੱਕ, ਧਰਮ ਪਰਿਵਰਤਨ, ਨਸ਼ਿਆਂ ਦਾ ਸੰਕਟ, ਪੰਜਾਬੀ ਭਾਸ਼ਾ, ਦਰਿਆਈ ਪਾਣੀ ਅਤੇ ਰਾਜ ਦੀ ਰਾਜਧਾਨੀ ਸਮੇਤ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰ ਵਿਰਾਸਤੀ ਮੁੱਦੇ।ਇਨ੍ਹਾਂ ਵਿਸ਼ਿਆਂ ‘ਤੇ ਲੰਬੇ ਸਮੇਂ ਤੱਕ ਨਿਰੰਤਰ, ਕੇਂਦ੍ਰਿਤ ਅਤੇ ਪੂਰੇ ਸਮੇਂ ਨਾਲ ਕੰਮ ਕਰਨ ਦੀ ਲੋੜ ਹੈ। ਇਸ ਲਈ ਮੈਂ ਪਾਰਟੀ ਨੂੰ ਬੇਨਤੀ ਕੀਤੀ ਹੈ ਕਿ ਫਿਲਹਾਲ ਮੈਨੂੰ ਸੰਗਠਨਾਤਮਕ ਜ਼ਿੰਮੇਵਾਰੀ ਤੋਂ ਮੁਕਤ ਰੱਖਿਆ ਜਾਵੇ, ਤਾਂ ਜੋ ਮੈਂ ਇਨ੍ਹਾਂ ਮੁੱਦਿਆਂ ਉੱਤੇ ਹੋਰ ਵੱਧ ਸਮਾਂ ਅਤੇ ਊਰਜਾ ਲਗਾ ਸਕਾਂ।”

ਦੱਸ ਦਈਏ ਕਿ ਜਗਮੋਹਨ ਰਾਜੂ ਵੱਲੋਂ ਅਹੁਦਾ ਛੱਡੇ ਜਾਣ ਨੂੰ ਪਾਰਟੀ ਅੰਦਰ ਵਧ ਰਹੇ ਅਸੰਤੋਖ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਢਿੱਲੋਂ ਦੀ ਨਿਯੁਕਤੀ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

by Jaspreet Kaur
June 27, 2026
0

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ): ਦੇਸ਼ ਵਿੱਚ ਪ੍ਰੀਖਿਆ...

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

by Jaspreet Kaur
June 27, 2026
0

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ): ਦੇਸ਼ ਵਿੱਚ ਪ੍ਰੀਖਿਆ...

Most Popular

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

by Ranjit Singh
4 weeks ago
0

Punjab Weather: ਸੂਬੇ 'ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ - ਮੌਸਮ ਵਿਭਾਗ ਨੇ ਕੱਲ੍ਹ ਲਈ ਵੀ ਜਾਰੀ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 