• Latest
  • Trending
Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼

3 weeks ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

40 minutes ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

2 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

3 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

4 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

5 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Monday, September 14, 2026
No Result
View All Result
26 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼

August 24, 2026
in ਖਬਰਾਂ, ਪੰਜਾਬ
Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼

Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼

– ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਵੱਲੋਂ BJP ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼ ਦਾ ਪੰਜਾਬ ਪਹੁੰਚਣ ‘ਤੇ ਸਵਾਗਤ

ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ) – ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਅੱਜ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਰਹਿਣਗੇ। ਉਨ੍ਹਾਂ ਦਾ ਇਹ ਦੌਰਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਨਜ਼ਰੀਏ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਦੇ ਦੌਰੇ ਦੇ ਮੱਦੇਨਜ਼ਰ ਭਾਜਪਾ ਨੇ ਪੰਜਾਬ ਨੂੰ 5 ਸੰਗਠਨਾਤਮਕ ਖੇਤਰਾਂ—ਪਟਿਆਲਾ, ਜਲੰਧਰ, ਅੰਮ੍ਰਿਤਸਰ, ਬਠਿੰਡਾ ਅਤੇ ਲੁਧਿਆਣਾ ਵਿੱਚ ਵੰਡਿਆ ਹੈ। ਬੀ.ਐਲ. ਸੰਤੋਸ਼ ਇਨ੍ਹਾਂ ਪੰਜਾਂ ਖੇਤਰਾਂ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਨਗੇ।

ਇਨ੍ਹਾਂ ਮੀਟਿੰਗਾਂ ਦੌਰਾਨ ਪਾਰਟੀ ਦੇ ਜ਼ਮੀਨੀ ਸੰਗਠਨ, ਆਗੂਆਂ ਅਤੇ ਵਰਕਰਾਂ ਵਿਚਾਲੇ ਤਾਲਮੇਲ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੀ.ਐਲ. ਸੰਤੋਸ਼ ਦਾ ਸਵਾਗਤ ਕੀਤਾ। ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਲਗਾਤਾਰ ਜ਼ੋਰ ਦਿੱਤਾ ਜਾ ਰਿਹਾ ਹੈ। 2027 ਦੀਆਂ ਚੋਣਾਂ ਤੋਂ ਪਹਿਲਾਂ BJP ਦਾ ਇਹ ਸੰਗਠਨਾਤਮਕ ਦੌਰਾ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 26-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 