• Latest
  • Trending
Punjab: ਅੱਜ ਤੋਂ ਪੰਜਾਬ ਦੇ ਤਿੰਨ ਦਿਨ ਦੇ ਦੌਰੇ ’ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ

Punjab: ਅੱਜ ਤੋਂ ਪੰਜਾਬ ਦੇ ਤਿੰਨ ਦਿਨ ਦੇ ਦੌਰੇ ’ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ

3 weeks ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 minutes ago
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

26 minutes ago
ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

36 minutes ago
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

49 minutes ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

55 minutes ago
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

1 hour ago
ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਦਾ ਕਹਿਰ: ਚਲਦੀ ਕਾਰ ‘ਤੇ ਡਿੱਗੇ ਪਹਾੜੀ ਤੋਂ ਪੱਥਰ

ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਦਾ ਕਹਿਰ: ਚਲਦੀ ਕਾਰ ‘ਤੇ ਡਿੱਗੇ ਪਹਾੜੀ ਤੋਂ ਪੱਥਰ

1 hour ago
ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?

ਸ਼ੇਖ ਹਸੀਨਾ ਨੇ ਬੰਗਲਾਦੇਸ਼ ਪਰਤਣ ਨੂੰ ਲੈ ਕੇ ਕੀਤਾ ਵੱਡਾ ਐਲਾਨ! ਦੱਸਿਆ ਕਦੋਂ ਕਰੇਗੀ ਸਰੈਂਡਰ?

2 hours ago
Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

3 hours ago
ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਸੁਪਰੀਮ ਕੋਰਟ ਰਾਮ ਮੰਦਿਰ ਦੇ ਚੜ੍ਹਾਵੇ ਚੋਰੀ ਮਾਮਲੇ ਦੀ ਸੁਣਵਾਈ ਲਈ ਤਿਆਰ

National: ਸੁਪਰੀਮ ਕੋਰਟ ਰਾਮ ਮੰਦਿਰ ਦੇ ਚੜ੍ਹਾਵੇ ਚੋਰੀ ਮਾਮਲੇ ਦੀ ਸੁਣਵਾਈ ਲਈ ਤਿਆਰ

4 hours ago
Hindi News
English News
Friday, July 10, 2026
No Result
View All Result
26 °c
Chandigarh
31 ° Sat
32 ° Sun
35 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅੱਜ ਤੋਂ ਪੰਜਾਬ ਦੇ ਤਿੰਨ ਦਿਨ ਦੇ ਦੌਰੇ ’ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ

June 20, 2026
in ਖਬਰਾਂ, ਪੰਜਾਬ
Punjab: ਅੱਜ ਤੋਂ ਪੰਜਾਬ ਦੇ ਤਿੰਨ ਦਿਨ ਦੇ ਦੌਰੇ ’ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ

Punjab: ਅੱਜ ਤੋਂ ਪੰਜਾਬ ਦੇ ਤਿੰਨ ਦਿਨ ਦੇ ਦੌਰੇ ’ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ

– ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਦੇ ਕਰਨਗੇ ਦਰਸ਼ਨ; ਸੰਗਠਨਾਤਮਕ ਮੀਟਿੰਗਾਂ, ਯੁਵਾ ਕਾਨਫਰੰਸ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਕਰਨਗੇ ਸੰਵਾਦ

ਚੰਡੀਗੜ੍ਹ, 20 ਜੂਨ: (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮਹਾਮੰਤਰੀ ਅਨਿਲ ਸਰੀਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅੱਜ 20 ਜੂਨ ਤੋਂ 22 ਜੂਨ ਤੱਕ ਤਿੰਨ ਦਿਨਾਂ ਦੇ ਪੰਜਾਬ ਦੌਰੇ ’ਤੇ ਰਹਿਣਗੇ। ਆਪਣੇ ਇਸ ਦੌਰੇ ਦੌਰਾਨ ਨਵੀਨ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਧਾਰਮਿਕ, ਸਮਾਜਿਕ, ਸੰਗਠਨਾਤਮਕ ਅਤੇ ਬੌਧਿਕ ਪ੍ਰੋਗਰਾਮਾਂ ਦੀ ਲੜੀ ਵਿੱਚ ਸ਼ਿਰਕਤ ਕਰਨਗੇ।

ਸਰੀਨ ਨੇ ਦੱਸਿਆ ਕਿ ਨਿਤਿਨ ਨਵੀਨ ਅੱਜ 20 ਜੂਨ ਨੂੰ ਅੰਮ੍ਰਿਤਸਰ ਪਹੁੰਚਣਗੇ ਅਤੇ ਆਪਣੇ ਦੌਰੇ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਕਰਨਗੇ। ਇਸ ਤੋਂ ਬਾਅਦ ਉਹ ਇਤਿਹਾਸਕ ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਵੀ ਦਰਸ਼ਨ ਕਰਨਗੇ ਅਤੇ ਆਸ਼ੀਰਵਾਦ ਪ੍ਰਾਪਤ ਕਰਨਗੇ। ਉਹ ਪੰਜਾਬ ਦੀ ਸਮ੍ਰਿੱਧ ਆਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਨਮਨ ਵੀ ਕਰਨਗੇ। ਸ਼ਾਮ ਨੂੰ ਉਹ ਜਲੰਧਰ ਲਈ ਰਵਾਨਾ ਹੋਣਗੇ, ਜਿੱਥੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

21 ਜੂਨ ਨੂੰ ਨਵੀਨ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਆਯੋਜਿਤ ਸਮਾਗਮ ਵਿੱਚ ਭਾਗ ਲੈਣਗੇ। ਇਸ ਤੋਂ ਬਾਅਦ ਉਹ ਲੁਧਿਆਣਾ ਜਾਣਗੇ, ਜਿੱਥੇ ਦੁੱਗਰੀ ਰੋਡ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦਾ ਰਸਮੀ ਉਦਘਾਟਨ ਕਰਨਗੇ ਅਤੇ ਮੰਡਲ ਪ੍ਰਭਾਰੀਆਂ ਅਤੇ ਸੀਨੀਅਰ ਸੰਗਠਨਾਤਮਕ ਅਹੁਦੇਦਾਰਾਂ ਨਾਲ ਵਿਸਤ੍ਰਿਤ ਮੀਟਿੰਗ ਕਰਨਗੇ। ਸ਼ਾਮ ਨੂੰ ਉਹ ਉਦਯੋਗਪਤੀਆਂ ਅਤੇ ਵਪਾਰਕ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਸੰਵਾਦ ਕਰਨਗੇ।

ਸਰੀਨ ਨੇ ਅੱਗੇ ਦੱਸਿਆ ਕਿ 22 ਜੂਨ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਯੁਵਾ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਇੱਕ ਯੁਵਾ ਕਾਨਫਰੰਸ (ਯੂਥ ਕੌਨਕਲੇਵ) ਵੀ ਆਯੋਜਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਜਪਾ ਪੰਜਾਬ ਦੇ ਸੂਬਾ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬਾ ਕੋਰ ਗਰੁੱਪ ਦੀਆਂ ਵੱਖ-ਵੱਖ ਮੀਟਿੰਗਾਂ ਵੀ ਨਿਰਧਾਰਤ ਹਨ।

ਅਨਿਲ ਸਰੀਨ ਨੇ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦਾ ਇਹ ਦੌਰਾ ਪੰਜਾਬ ਵਿੱਚ ਪਾਰਟੀ ਦੇ ਸੰਗਠਨਾਤਮਕ ਵਿਸਥਾਰ ਨੂੰ ਨਵੀਂ ਗਤੀ ਪ੍ਰਦਾਨ ਕਰੇਗਾ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਭਾਜਪਾ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਭਾਜਪਾ ਵਰਕਰ ਰਾਸ਼ਟਰੀ ਪ੍ਰਧਾਨ ਦੇ ਸਵਾਗਤ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ ਅਤੇ ਇਸ ਦੌਰੇ ਨੂੰ ਇਤਿਹਾਸਕ ਅਤੇ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

by Jaspreet Kaur
July 10, 2026
0

SGPC ਵੱਲੋਂ ਅੰਮ੍ਰਿਤਸਰ 'ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 10 ਜੁਲਾਈ (ਵਿਸ਼ਵ ਵਾਰਤਾ) : ਭਾਈ...

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

by Jaspreet Kaur
July 10, 2026
0

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ 'ਚ ਚਾਰਜਸ਼ੀਟ ਕੀਤੀ ਦਾਖ਼ਲ ਚੰਡੀਗੜ੍ਹ, 10 ਜੁਲਾਈ 2026 (ਵਿਸ਼ਵ ਵਾਰਤਾ) : ਇਨਫੋਰਸਮੈਂਟ ਡਾਇਰੈਕਟੋਰੇਟ ਨੇ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

by Ankit
July 10, 2026
0

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ ਲਾਭਪਾਤਰੀ ਹਾਸੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

by Navjot
2 weeks ago
0

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) ਮਹਾਰਾਸ਼ਟਰ ਦੇ ਪੁਣੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 