• Latest
  • Trending
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

3 weeks ago
Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

11 minutes ago
Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

41 minutes ago
Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

1 hour ago
International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

2 hours ago
Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

Punjab: CBI ਰੇਡ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ SC ’ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

3 hours ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ

3 hours ago
International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

International: ਯੂਰਪੀ ਸੰਸਦ ’ਚ ਟਰੰਪ ਦੀ 8.5 ਫੁੱਟ ਉੱਚੀ ਸੋਨੇ ਦੀ ਮੂਰਤੀ ਲਾਈ ਗਈ

3 hours ago
International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

International: ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

5 hours ago
GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

GST ਕੌਂਸਲ ਦੀ 57ਵੀਂ ਬੈਠਕ ਅੱਜ, ਹਰਪਾਲ ਚੀਮਾ ਹੋਣਗੇ ਸ਼ਾਮਲ

5 hours ago
Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

Punjab: ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

6 hours ago
Hindi News
English News
Thursday, October 8, 2026
No Result
View All Result
31 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

September 18, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Punjab

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

– 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ
– 30 ਸਤੰਬਰ ਨੂੰ ਜਲੰਧਰ ’ਚ ਸਮਾਪਤੀ

ਚੰਡੀਗੜ੍ਹ, 18 ਸਤੰਬਰ, 2026 (ਵਿਸ਼ਵ ਵਾਰਤਾ) — ਪੰਜਾਬ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ 18 ਸਤੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਪਾਰਟੀ ਮੁਤਾਬਕ ਇਹ ਮੁਹਿੰਮ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ। ਚਾਰੋਂ ਯਾਤਰਾਵਾਂ ਲਗਭਗ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਨਗੀਆਂ।

ਪਹਿਲੀ ਯਾਤਰਾ ਪਠਾਨਕੋਟ ਤੋਂ ਰਵਾਨਾ
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਸਥਿਤ ਏਕਤਾ ਸਥਲ, ਮਾਧੋਪੁਰ ਤੋਂ ਪਹਿਲੀ ਯਾਤਰਾ ਨੂੰ ਹਰੀ ਝੰਡੀ ਦਿਖਾਉਣਗੇ। ਦੂਜੀ ਯਾਤਰਾ 19 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਤੀਜੀ ਯਾਤਰਾ 20 ਸਤੰਬਰ ਨੂੰ ਫਾਜ਼ਿਲਕਾ ਦੇ ਸਾਦਿਕੀ ਤੋਂ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋਂ ਸ਼ੁਰੂ ਕੀਤੀ ਜਾਵੇਗੀ। ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਤੋਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਸ਼ਮੂਲੀਅਤ ਨਾਲ ਸ਼ੁਰੂ ਹੋਵੇਗੀ।

30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤੀ
ਭਾਜਪਾ ਮੁਤਾਬਕ ਚਾਰੋਂ ਯਾਤਰਾਵਾਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘਦੀਆਂ ਹੋਈਆਂ 30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤ ਹੋਣਗੀਆਂ। ਪਾਰਟੀ ਨੇ ਇਸ ਮੁਹਿੰਮ ਨੂੰ ਨਸ਼ਿਆਂ ਖ਼ਿਲਾਫ਼ ਜਨ-ਜਾਗਰੂਕਤਾ ਅਤੇ ਲੋਕਾਂ ਨੂੰ ਜੋੜਨ ਵਾਲੀ ਮੁਹਿੰਮ ਦੱਸਿਆ ਹੈ। ਇਸ ਮੁਹਿੰਮ ਦੌਰਾਨ ਕੇਂਦਰੀ ਮੰਤਰੀਆਂ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਦੀ ਵੱਖ-ਵੱਖ ਪੜਾਵਾਂ ’ਤੇ ਸ਼ਮੂਲੀਅਤ ਰਹੇਗੀ। ਪੰਜਾਬ ਭਾਜਪਾ ਨੇ ਯਾਤਰਾਵਾਂ ਦੇ ਰੂਟ ’ਤੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਲਈ ਪੰਜਾਬ ਪੁਲਿਸ ਨਾਲ ਵੀ ਸੰਪਰਕ ਕੀਤਾ ਹੈ।

ਭਾਜਪਾ ਆਗੂਆਂ ਮੁਤਾਬਕ ਯਾਤਰਾ ਦਾ ਮੁੱਖ ਕੇਂਦਰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨਾ ਹੈ। ਪਾਰਟੀ ਨੇ ਇਸ ਮੁਹਿੰਮ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਸੂਬਾਈ ਜਨ-ਸੰਪਰਕ ਪ੍ਰੋਗਰਾਮਾਂ ਦਾ ਵੀ ਹਿੱਸਾ ਬਣਾਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

by Ranjit Singh
October 8, 2026
0

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ - ਸ਼੍ਰੋਮਣੀ ਕਮੇਟੀ...

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

by Ranjit Singh
October 8, 2026
0

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਮੋਹਾਲੀ ਦੇ ਜ਼ੀਰਕਪੁਰ ਸਥਿਤ...

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

by Ranjit Singh
October 8, 2026
0

Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ...

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ

by Ranjit Singh
October 8, 2026
0

International: ਵਿਸ਼ਵ ਕਪਾਹ ਦਿਵਸ ਮੌਕੇ ਨਿਊਯਾਰਕ ’ਚ ਭਾਰਤ-ਮਾਲੀ ਵੱਲੋਂ ਸਾਂਝਾ ਸਮਾਗਮ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਵਿਸ਼ਵ ਕਪਾਹ ਦਿਵਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

by Ranjit Singh
October 8, 2026
0

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ - ਸ਼੍ਰੋਮਣੀ ਕਮੇਟੀ...

Most Popular

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

by Ranjit Singh
1 day ago
0

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਲੰਮੇ ਸਮੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 