• Latest
  • Trending
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

3 weeks ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

34 minutes ago
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

39 minutes ago
ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

49 minutes ago
Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

57 minutes ago
ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

2 hours ago
ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

2 hours ago
ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

3 hours ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,100 ਦੇ ਨੇੜੇ ਪਹੁੰਚੀ

4 hours ago
ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ

ਕੇਂਦਰ ਨੇ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ‘ਦੇਖੋ ਅਪਨਾ ਦੇਸ਼ 2.0’ ਮੁਹਿੰਮ ਦੀ ਕੀਤੀ ਸ਼ੁਰੂਆਤ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Weather Update : ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਰਹੇਗੀ ਬੱਦਲਵਾਈ 

Weather Update : ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਰਹੇਗੀ ਬੱਦਲਵਾਈ 

5 hours ago
Hindi News
English News
Monday, September 28, 2026
No Result
View All Result
26 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

September 8, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਆਪ੍ਰੇਸ਼ਨ ਬਲੂ ਸਟਾਰ ਦੌਰਾਨ ਅੰਮ੍ਰਿਤਸਰ ਵਿੱਚ ਦੁਕਾਨਾਂ ਅਤੇ ਕਾਰੋਬਾਰ ਗੁਆਉਣ ਵਾਲੇ 133 ਪੀੜਤਾਂ ਦੀ 42 ਸਾਲ ਪੁਰਾਣੀ ਉਡੀਕ ਹੁਣ ਖ਼ਤਮ ਹੋਣ ਦੇ ਰਾਹ ’ਤੇ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੀੜਤਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਮਾਲ ਮੰਡੀ ਵਿੱਚ ਇਨ੍ਹਾਂ ਪ੍ਰਭਾਵਿਤ ਲੋਕਾਂ ਨੂੰ 1988 ਦੇ ਕੋਰੀਡੋਰ ਪ੍ਰੋਜੈਕਟ ਤਹਿਤ ਤੈਅ 1,000 ਰੁਪਏ ਪ੍ਰਤੀ ਗਜ਼ ਦੀ ਦਰ ’ਤੇ ਬਦਲਵੀਂ ਜ਼ਮੀਨ ਦੇਣ ਦੇ ਨਿਰਦੇਸ਼ ਦਿੱਤੇ ਹਨ।

ਸੁਣਵਾਈ ਦੌਰਾਨ ਅਦਾਲਤ ਨੇ ਜ਼ਮੀਨ ਦੇ ਵਧਾਏ ਰੇਟ ’ਤੇ ਸਖ਼ਤ ਰੁਖ਼ ਅਪਣਾਉਂਦਿਆਂ ਕਿਹਾ ਕਿ ਪੀੜਤ ਕਰੀਬ ਚਾਰ ਦਹਾਕਿਆਂ ਤੋਂ ਉਜਾੜੇ ਦਾ ਦਰਦ ਝੱਲ ਰਹੇ ਹਨ। ਸਰਕਾਰ ਨੂੰ ਉਨ੍ਹਾਂ ਦੇ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਸੀ। ਜਿਸ ਤੋਂ ਬਾਅਦ ਮਾਮਲੇ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸਰਕਾਰ ਨੂੰ ਪੁਰਾਣੀ ਨਿਰਧਾਰਤ ਦਰ ਨੂੰ ਆਧਾਰ ਬਣਾਉਂਦਿਆਂ ਪ੍ਰਭਾਵਿਤ ਲੋਕਾਂ ਨੂੰ ਵਿਕਲਪਿਕ ਜ਼ਮੀਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਪੀੜਤਾਂ ਮੁਤਾਬਕ, ਉਨ੍ਹਾਂ ਦੀ ਜ਼ਮੀਨ ਅਤੇ ਕਾਰੋਬਾਰ ਨਾਲ ਜੁੜਿਆ ਮਾਮਲਾ ਸਾਲ 2017 ਵਿੱਚ ਸੁਪਰੀਮ ਕੋਰਟ ਨੇ ਮਾਮਲਾ ਮੁੜ ਹਾਈ ਕੋਰਟ ਨੂੰ ਭੇਜਿਆ ਸੀ। ਇਸ ਦੌਰਾਨ ਪ੍ਰਭਾਵਿਤ ਲੋਕਾਂ ਨੂੰ 10,000 ਰੁਪਏ ਪ੍ਰਤੀ ਗਜ਼ ਦੇ ਹਿਸਾਬ ਨਾਲ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਜਨਵਰੀ 2020 ਵਿੱਚ ਜ਼ਮੀਨ ਦੀ ਅਲਾਟਮੈਂਟ 14,450 ਰੁਪਏ ਪ੍ਰਤੀ ਗਜ਼ ਦੀ ਦਰ ਨਾਲ ਕਰਨ ਦਾ ਫੈਸਲਾ ਹੋਇਆ। ਪਰ ਜੁਲਾਈ 2022 ਵਿੱਚ ਪੰਜਾਬ ਸਰਕਾਰ ਵੱਲੋਂ ਜ਼ਮੀਨ ਦੀ ਦਰ ਵਧਾ ਕੇ 38,400 ਰੁਪਏ ਪ੍ਰਤੀ ਗਜ਼ ਕਰ ਦਿੱਤੀ ਸੀ।

ਪੀੜਤਾਂ ਨੇ ਸਰਕਾਰ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦਿਆਂ ਹਾਈ ਕੋਰਟ ਦਾ ਰੁਖ ਕੀਤਾ ਅਤੇ ਵਧੀ ਹੋਈ ਦਰ ਨੂੰ ਘਟਾਉਣ ਦੇ ਨਾਲ ਪੁਰਾਣੀ ਦਰ ਅਨੁਸਾਰ ਜ਼ਮੀਨ ਦੇਣ ਦੀ ਮੰਗ ਕੀਤੀ। ਹੁਣ ਹਾਈ ਕੋਰਟ ਦੇ ਨਿਰਦੇਸ਼ ਤੋਂ ਬਾਅਦ 42 ਸਾਲਾਂ ਤੋਂ ਲਟਕ ਰਹੇ ਇਸ ਮਾਮਲੇ ਵਿੱਚ 133 ਪੀੜਤਾਂ ਨੂੰ ਬਦਲਵੀਂ ਜ਼ਮੀਨ ਮਿਲਣ ਦਾ ਰਾਹ ਸਾਫ਼ ਹੋ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

by Navjot
September 28, 2026
0

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ  ਟੋਯੋਟਾ, 28 ਸਤੰਬਰ (ਵਿਸ਼ਵ ਵਾਰਤਾ): ਭਾਰਤ...

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

by Navjot
September 28, 2026
0

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ 'ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ ਚੰਡੀਗੜ੍ਹ, 28 ਸਤੰਬਰ (ਵਿਸ਼ਵ...

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

by Navjot
September 28, 2026
0

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਕੀਤੀ ਭੇਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
5 hours ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) 💫💫ਆਪਣੇ ਆਰਾਮਦਾਇਕ ਦਾਇਰੇ (comfort zone) ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 