• Latest
  • Trending
Punjab: ਗੱਤਕਾ ਇੰਸਟ੍ਰਕਟਰ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼

Punjab: ਗੱਤਕਾ ਇੰਸਟ੍ਰਕਟਰ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼

1 year ago
ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

5 seconds ago
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

16 minutes ago
ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

2 hours ago
ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

2 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

3 hours ago
ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ 

ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ 

3 hours ago
 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

3 hours ago
Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

4 hours ago
ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

4 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

4 hours ago
ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

4 hours ago
Hindi News
English News
Monday, June 15, 2026
No Result
View All Result
34 °c
Chandigarh
34 ° Tue
36 ° Wed
36 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਗੱਤਕਾ ਇੰਸਟ੍ਰਕਟਰ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼

- ਸੁਖਪਾਲ ਖਹਿਰਾ ਨੇ ਮੁਲਜ਼ਮਾਂ ਖਿਲਾਫ਼ ਸਖਤ ਕਾਰਵਾਈ ਦੀ ਕੀਤੀ ਮੰਗ

May 15, 2025
in ਖਬਰਾਂ, ਪੰਜਾਬ
Punjab: ਗੱਤਕਾ ਇੰਸਟ੍ਰਕਟਰ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼

Punjab: ਗੱਤਕਾ ਇੰਸਟ੍ਰਕਟਰ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼

– ਸੁਖਪਾਲ ਖਹਿਰਾ ਨੇ ਮੁਲਜ਼ਮਾਂ ਖਿਲਾਫ਼ ਸਖਤ ਕਾਰਵਾਈ ਦੀ ਕੀਤੀ ਮੰਗ

ਕਪੂਰਥਲਾ,15 ਮਈ (ਵਿਸ਼ਵ ਵਾਰਤਾ) : ਕਪੂਰਥਲਾ (Punjab) ਵਿੱਚ ਪਿਛਲੇ ਦਿਨੀ (9 ਮਈ) ਤੋਂ ਲਾਪਤਾ ਗੱਤਕਾ ਇੰਸਟ੍ਰਕਟਰ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ। ਕਪੂਰਥਲਾ ਦੇ ਐਸਪੀ-ਡੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਲਾਸ਼ ਫੱਤੂਢੀੰਗਾ-ਮੁੰਡੀ ਮੋੜ ‘ਤੇ ਇੱਕ ਪੈਟਰੋਲ ਪੰਪ ਦੇ ਨੇੜੇ ਮਿਲੀ। ਮ੍ਰਿਤਕ ਦੇ ਭਰਾ ਵੱਲੋਂ ਫੱਤੂਢੀਂਗਾ ਪੁਲਿਸ ਸਟੇਸ਼ਨ ਵਿੱਚ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਗੱਤਕਾ ਅਧਿਆਪਕ ਸੋਂਧ ਸਿੰਘ ਤਰਨ ਤਾਰਨ ਦੇ ਸਰਹਾਲੀ ਕਲਾਂ ਨਾਲ ਸਬੰਧਿਤ ਸੀ। ਉਸਨੇ ਹਾਲ ਹੀ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ‘ਗੁਰੂ ਨਾਨਕ ਜਹਾਜ਼’ ਵਿੱਚ ਕੰਮ ਕੀਤਾ ਸੀ। ਸੋਂਧ ਸਿੰਘ 9 ਮਈ ਤੋਂ ਲਾਪਤਾ ਸੀ। ਉਹ ਅਕਾਲ ਅਕੈਡਮੀ ਧਾਲੀਵਾਲ ਬੇਟ ਅਤੇ ਰਾਏਪੁਰ ਪੀਰ ਬਖਸ਼ਵਾਲਾ ਵਿਖੇ ਗੱਤਕਾ ਅਧਿਆਪਕ ਵਜੋਂ ਕੰਮ ਕਰਦਾ ਸੀ।

ਸੋਂਧ ਸਿੰਘ ਦੀ ਮੌਤ ‘ਤੇ ਭੁਲੱਥ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੁੱਖ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਨੇ ਮੁਲਜ਼ਮਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਖਹਿਰਾ ਨੇ ਲਿਖਿਆ “”ਸੋਂਧ ਸਿੰਘ ਦੀ ਬੁਰੀ ਤਰ੍ਹਾਂ ਨੁਕਸਾਨੀ ਗਈ ਲਾਸ਼ ਦੀ ਬਰਾਮਦਗੀ ਬਾਰੇ ਜਾਣ ਕੇ ਬਹੁਤ ਹੈਰਾਨੀ ਹੋਈ, ਜੋ ਅੱਜ ਕਪੂਰਥਲੇ ਦੇ ਫਤੂਢਿੰਗਾ ਵਿਖੇ 4-5 ਦਿਨਾਂ ਬਾਅਦ ਮਿਲੀ। ਉਹ ਪਟੀ (ਤਰਨ ਤਾਰਨ) ਦੇ ਸਰਹਾਲੀ ਕਲਾਂ ਨਾਲ ਸਬੰਧਤ ਸੀ ਅਤੇ ਮੇਰੇ ਹਲਕੇ ਭੁਲੱਥ ਵਿੱਚ ਅਕਾਲ ਅਕੈਡਮੀ ਵਿੱਚ ਗਤਕਾ ਇੰਸਟ੍ਰਕਟਰ ਵਜੋਂ ਕੰਮ ਕਰਦਾ ਸੀ ਅਤੇ ਹਾਲ ਹੀ ਵਿੱਚ ਪੰਜਾਬੀ ਫਿਲਮ ਨਾਨਕ ਨਾਮ ਜਹਾਜ਼ ਵਿੱਚ ਕੰਮ ਕੀਤਾ ਸੀ। ਮੈਂ ਭਗਵੰਤ ਮਾਨ, DGP ਪੰਜਾਬ, ਐਸਐਸਪੀ ਕਪੂਰਥਲਾ ਅਤੇ ਪੰਜਾਬ ਪੁਲਿਸ ਨੂੰ ਅਪੀਲ ਕਰਦਾ ਹਾਂ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦਿਓ, ਨਹੀਂ ਤਾਂ ਅਜਿਹੇ ਹੋਰ ਨਿਰਦੋਸ਼ ਲੋਕ ਅਜਿਹੇ ਅਪਰਾਧੀਆਂ ਦਾ ਸ਼ਿਕਾਰ ਹੁੰਦੇ ਰਹਿਣਗੇ ”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Latest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

by Navjot
June 15, 2026
0

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ’ਚ ਅੱਜ (15...

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

by Navjot
June 15, 2026
0

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ)  ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ...

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

by Navjot
June 15, 2026
0

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ  ਲੰਡਨ, 15 ਜੂਨ (ਵਿਸ਼ਵ ਵਾਰਤਾ) ਫਰਾਂਸ, ਯੂਨਾਈਟਿਡ ਕਿੰਗਡਮ, ਜਰਮਨੀ...

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

by Navjot
June 15, 2026
0

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ   ਮੁੰਬਈ, 15 ਜੂਨ (ਵਿਸ਼ਵ ਵਾਰਤਾ) ਸੀਰੀਅਲ 'ਕਬੂਲ ਹੈ' ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

by Navjot
June 15, 2026
0

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ’ਚ ਅੱਜ (15...

Most Popular

Big News: ਅਦਾਲਤ ਨੇ ਖਾਨ ਸਰ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ

Big News: ਅਦਾਲਤ ਨੇ ਖਾਨ ਸਰ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ

by Ranjit Singh
6 days ago
0

Big News: ਅਦਾਲਤ ਨੇ ਖਾਨ ਸਰ ਦੀ ਗ੍ਰਿਫ਼ਤਾਰੀ 'ਤੇ ਲਾਈ ਰੋਕ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਮੰਗਲਵਾਰ ਨੂੰ ਪਟਨਾ ਸਿਵਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 