ਪ੍ਰਸ਼ਾਸ਼ਨਿਕ ਫੇਰਬਦਲ: ਵਿਮਲ ਕੁਮਾਰ ਸੇਤੀਆ ਬਣੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ
ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸ਼ਨਿਕ ਫੇਰਬਦਲ ਦਾ ਦੌਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਆਈ.ਏ.ਐਸ ਅਧਿਕਾਰੀ ਵਿਮਲ ਕੁਮਾਰ ਸੇਤੀਆ ਨੂੰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ‘ਚ ਦੱਸਿਆ ਗਿਆ ਹੈ ਕਿ ਆਈ.ਏ.ਐਸ ਅਧਿਕਾਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਭੁਪਿੰਦਰ ਸਿੰਘ ਦੀ ਜਗ੍ਹਾ ਇਹ ਜਿੰਮੇਵਾਰੀ ਸੰਭਾਲਣਗੇ। ਵਿਮਲ ਕੁਮਾਰ ਸੇਤੀਆ 2010 ਬੈਚ ਦੇ IAS ਅਧਿਕਾਰੀ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/