• Latest
  • Trending
Punjab Breaking: ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਇਆ

Punjab Breaking: ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਇਆ

2 years ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

35 minutes ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

36 minutes ago
ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

1 hour ago
ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

1 hour ago
‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

1 hour ago
ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

1 hour ago
ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

1 hour ago
ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

2 hours ago
ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

2 hours ago
Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

3 hours ago
Hindi News
English News
Saturday, September 19, 2026
No Result
View All Result
33 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਇਆ

November 12, 2024
in ਪੰਜਾਬ
Punjab Breaking: ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਇਆ

Punjab Breaking :ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਇਆ

ਜਾਣੋ ਕਿਉਂ ਕੀਤੀ ਗਈ EC ਵੱਲੋਂ ਵੱਡੀ ਕਾਰਵਾਈ

ਚੰਡੀਗੜ੍ਹ, 12 ਨਵੰਬਰ 2024 (ਵਿਸ਼ਵ ਵਾਰਤਾ): ਪੰਜਾਬ ਦੀ ਡੇਰਾ ਬਾਬਾ ਨਾਨਕ ਸੀਟ ‘ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ ‘ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ।
ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਥਾਂ ‘ਤੇ ਨਵਾਂ ਡੀਐਸਪੀ ਨਿਯੁਕਤ ਕਰਨ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਮ ਮੰਗੇ ਗਏ ਹਨ।
ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਇਹ ਵੱਡੀ ਕਾਰਵਾਈ ਕੀਤੀ ਹੈ।

Tags: PUNJABPunjab BreakingSukhjinder Randhawa
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

by Navjot
September 19, 2026
0

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ ਪ੍ਰਦਰਸ਼ਨਕਾਰੀਆਂ ਨੇ...

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

by Navjot
September 19, 2026
0

ਤਿਰੁਪਤੀ ਲੱਡੂ ਵਿਵਾਦ : ED ਨੇ 'ਸੁਕ੍ਰਿਤੀ ਫੂਡਜ਼' ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ ਹੈਦਰਾਬਾਦ, 19 ਸਤੰਬਰ (ਵਿਸ਼ਵ...

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

by Navjot
September 19, 2026
0

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ): ਪੇਂਡੂ ਵਿਕਾਸ...

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

by Navjot
September 19, 2026
0

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ ਪਟਨਾ, 19 ਸਤੰਬਰ (ਵਿਸ਼ਵ ਵਾਰਤਾ): ਬਿਹਾਰ ਦੇ ਕੈਮੂਰ ਜ਼ਿਲ੍ਹੇ ਵਿੱਚ ਮੋਹਾਨੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

by Navjot
September 19, 2026
0

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਚੇਨਈ, 19 ਸਤੰਬਰ (ਵਿਸ਼ਵ ਵਾਰਤਾ): ਮਾਨਸੂਨ ਦੀ ਆਮਦ ਦੇ ਨਾਲ ਪੂਰੇ ਤਾਮਿਲਨਾਡੂ ਵਿੱਚ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 days ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 