• Latest
  • Trending
Punjab Breaking: ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਜੱਦੀ ਪਿੰਡ ਪੁੱਜੇ ਬਲਵੰਤ ਸਿੰਘ ਰਾਜੋਆਣਾ

2 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

14 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

20 minutes ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

25 minutes ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

34 minutes ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

44 minutes ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

52 minutes ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

12 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

Hindi News
English News
Wednesday, November 18, 2026
No Result
View All Result
11 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਜੱਦੀ ਪਿੰਡ ਪੁੱਜੇ ਬਲਵੰਤ ਸਿੰਘ ਰਾਜੋਆਣਾ

November 20, 2024
in ਪੰਜਾਬ
Punjab Breaking: ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਜੱਦੀ ਪਿੰਡ ਪੁੱਜੇ ਬਲਵੰਤ ਸਿੰਘ ਰਾਜੋਆਣਾ

Punjab Breaking: ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਜੱਦੀ ਪਿੰਡ ਪੁੱਜੇ ਬਲਵੰਤ ਸਿੰਘ ਰਾਜੋਆਣਾ

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ‘ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ ਵਿਖੇ ਪੁੱਜੇ ਹਨ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ 3 ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਉਨ੍ਹਾਂ ਦੇ ਪਿੰਡ ਰਾਜੋਆਣਾ ਕਲਾਂ ਵਿੱਚ ਅੱਜ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦੀ ਇਜਾਜ਼ਤ ਦਿੱਤੀ ਗਈ ਹੈ।
ਬਲਵੰਤ ਸਿੰਘ ਰਾਜੋਆਣਾ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਪਹੁੰਚੇ ਹਨ, ਜਿਥੇ ਅੱਜ ਉਨ੍ਹਾਂ ਦੇ ਇੱਕਲੌਤੇ ਵੱਡੇ ਭਰਾ ਕੁਲਵੰਤ ਸਿੰਘ ਦੀ ਅੰਤਿਮ ਅਰਦਾਸ ਹੋ ਰਹੀ ਹੈ। ਪਿੰਡ ਪਹੁੰਚਣ ‘ਤੇ ਭਾਈ ਰਾਜੋਆਣਾ ਦੇ ਘਰ ਮਾਹੌਲ ਕਾਫੀ ਭਾਵੁਕ ਹੋ ਗਿਆ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: Breaking news in PunjabiLatest News In PunjabiPunjab Breakingpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

by Ranjit Singh
November 18, 2026
0

Punjab: ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

Most Popular

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

by Ranjit Singh
4 weeks ago
0

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ ਲੁਧਿਆਣਾ, 22 ਅਕਤੂਬਰ (ਵਿਸ਼ਵ ਵਾਰਤਾ): ਮਸ਼ਹੂਰ ਪੰਡਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 