• Latest
  • Trending
Punjab Breaking: 9 ਘੰਟਿਆਂ ਬਾਅਦ ਬੋਰਵੈੱਲ ‘ਚ ਡਿੱਗੇ ਬੱਚੇ ਨੂੰ ਬਚਾਇਆ ਗਿਆ

Punjab Breaking: 9 ਘੰਟਿਆਂ ਬਾਅਦ ਬੋਰਵੈੱਲ ‘ਚ ਡਿੱਗੇ ਬੱਚੇ ਨੂੰ ਬਚਾਇਆ ਗਿਆ

4 months ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

9 minutes ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

16 minutes ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

23 minutes ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

25 minutes ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

55 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

58 minutes ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

2 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

2 hours ago
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

3 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

3 hours ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

4 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

5 hours ago
Hindi News
English News
Sunday, September 20, 2026
No Result
View All Result
29 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: 9 ਘੰਟਿਆਂ ਬਾਅਦ ਬੋਰਵੈੱਲ ‘ਚ ਡਿੱਗੇ ਬੱਚੇ ਨੂੰ ਬਚਾਇਆ ਗਿਆ

May 16, 2026
in ਖਬਰਾਂ, ਪੰਜਾਬ
Punjab Breaking: 9 ਘੰਟਿਆਂ ਬਾਅਦ ਬੋਰਵੈੱਲ ‘ਚ ਡਿੱਗੇ ਬੱਚੇ ਨੂੰ ਬਚਾਇਆ ਗਿਆ

Punjab Breaking: 9 ਘੰਟਿਆਂ ਬਾਅਦ ਬੋਰਵੈੱਲ ‘ਚ ਡਿੱਗੇ ਬੱਚੇ ਨੂੰ ਬਚਾਇਆ ਗਿਆ

ਹੁਸ਼ਿਆਰਪੁਰ, 16 ਮਈ 2026: ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਵਾਲੇ 4 ਸਾਲਾ ਬੱਚੇ ਨੂੰ ਲਗਭਗ 9 ਘੰਟਿਆਂ ਬਾਅਦ ਸੁਰੱਖਿਅਤ ਬਚਾ ਲਿਆ ਗਿਆ ਹੈ। ਬੋਰਵੈੱਲ ‘ਚੋਂ ਬਾਹਰ ਕੱਢਣ ਤੋਂ ਬਾਅਦ ਬੱਚਾ ਰੋਂਦਾ ਹੋਇਆ ਆਪਣੀ ਮਾਂ ਨੂੰ ਲਿਪਟ ਗਿਆ। NDRF, SDRF, ਪੰਜਾਬ ਪੁਲਿਸ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਸਦਕਾ ਇਹ ਅਪ੍ਰੇਸ਼ਨ ਸਫਲ ਰਿਹਾ।

ਖੇਡਦੇ ਹੋਏ ਬੋਰਵੈੱਲ ਵਿੱਚ ਡਿੱਗਣ ਵਾਲਾ ਬੱਚਾ ਲਗਭਗ 30 ਫੁੱਟ ਹੇਠਾਂ ਫਸ ਗਿਆ ਸੀ। ਉਸਨੂੰ ਸ਼ੁੱਕਰਵਾਰ-ਸ਼ਨੀਵਾਰ ਰਾਤ ਨੂੰ ਲਗਭਗ 12:40 ਵਜੇ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਤੁਰੰਤ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਜਾਨ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਡੀਸੀ ਆਸ਼ਿਕਾ ਜੈਨ ਅਤੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਸ਼ੁਰੂ ਤੋਂ ਹੀ ਕਾਰਵਾਈ ਦੀ ਅਗਵਾਈ ਕੀਤੀ। ਬਚਾਅ ਕਾਰਜ ਸਫਲਤਾਪੂਰਵਕ ਪੂਰਾ ਹੋਣ ਤੋਂ ਬਾਅਦ, ਡੀਸੀ ਨੇ ਕਿਹਾ ਕਿ ਬੱਚੇ ਦੀ ਹੋਰ ਜਾਂਚ ਲਈ ਇੱਕ ਮੈਡੀਕਲ ਟੀਮ ਦੇ ਨਾਲ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ। ਉਸਦਾ ਇਲਾਜ ਚੱਲ ਰਿਹਾ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਆਪ੍ਰੇਸ਼ਨ ਦੀ ਸ਼ੁਰੂ ਤੋਂ ਮੋਹਰੇ ਹੋ ਕੇ ਅਗਵਾਈ ਕੀਤੀ ਅਤੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਟੀਮਾਂ ਦੀ ਦ੍ਰਿੜਤਾ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਸ਼ਾਮ 4 ਵਜੇ ਦੇ ਕਰੀਬ ਇਹ ਘਟਨਾ ਵਾਪਰੀ ਅਤੇ ਸੂਚਨਾ ਮਿਲਣ ‘ਤੇ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ  ਦੱਸਿਆ ਕਿ ਗੁਰਕਰਨ ਆਪਣੇ  ਘਰ ਦੇ ਨਾਲ ਲੱਗਦੇ ਇੱਕ ਖੁੱਲੇ ਬੋਰਵੈੱਲ ਵਿੱਚ ਜਾ ਡਿੱਗਿਆ, ਜੋ ਕੱਲ੍ਹ ਪੁੱਟਿਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਬੋਰਵੈੱਲ ਦੇ ਬਿਲਕੁਲ ਨਾਲ 30 ਫੁੱਟ ਤੋਂ ਜ਼ਿਆਦਾ ਡੂੰਘਾ ਟੋਇਆ ਪੁੱਟਣ ਤੋਂ ਬਾਅਦ, ਬਚਾਅ ਟੀਮਾਂ ਵੱਲੋਂ ਬੋਰ ਦੇ ਨਾਲ ਬਣਾਏ ਗਏ ਇੱਕ ਤੰਗ ਰਾਹ ਰਾਹੀਂ ਸ਼ਾਫਟ ਤੱਕ ਪਹੁੰਚ ਕੇ ਕਾਫੀ ਜੱਦੋ-ਜਹਿਦ ਤੋਂ ਬਾਅਦ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਬੱਚਾ ਬੋਰਵੈੱਲ ਵਿੱਚ ਡਿੱਗਣ ਤੋਂ ਬਾਅਦ ਕਰੀਬ 30 ਫੁੱਟ ਦੇ ਨੇੜੇ ਫਸ ਗਿਆ ਸੀ ਅਤੇ ਬਚਾਅ ਕਾਰਜ ਤੇਜ਼ ਕਰਨ ਲਈ ਲੋੜੀਂਦੀ ਮਸ਼ੀਨਰੀ ਨੂੰ ਮੌਕੇ ‘ਤੇ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਾਫਟ ਵਿੱਚ ਇੱਕ ਕੈਮਰਾ ਅਤੇ ਆਕਸੀਜਨ ਪਾਈਪ ਵੀ ਹੇਠਾਂ ਉਤਾਰੀ ਜਿਸ ਨਾਲ ਫੁਟੇਜ ਵਿੱਚ ਬੱਚੇ ਦੀ ਮੂਵਮੈਂਟ ਨੂੰ ਦੇਖਿਆ ਜਾ ਰਿਹਾ ਸੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਨ.ਡੀ.ਆਰ.ਐਫ. ਦੀ ਟੀਮ ਜਿਸ ਵਿੱਚ 40 ਤੋਂ ਵੱਧ ਮੈਂਬਰ  ਸ਼ਾਮਲ ਸਨ, ਨੇ ਇਸ ਔਖੇ ਸਮੇਂ ਵਿੱਚ ਆਪਣੀ ਮੁਹਾਰਤ ਨਾਲ ਆਪ੍ਰੇਸ਼ਨ ਨੂੰ ਸੁਰੱਖਿਅਤ ਢੰਗ ਨਾਲ ਸਫਲ ਬਣਾਇਆ।

ਇਸ ਦੌਰਾਨ ਪੰਜਾਬ ਦੇ ਜੇਲ੍ਹ ਮੰਤਰੀ ਡਾ: ਰਵਜੋਤ ਸਿੰਘ ਅਤੇ ਹੁਸ਼ਿਆਰਪੁਰ ਤੋਂ  ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਜੋ ਇਸ ਸਾਰੀ ਕਾਰਵਾਈ ਦੌਰਾਨ ਮੌਕੇ ‘ਤੇ ਮੌਜੂਦ ਰਹੇ, ਨੇ ਗੁਰਕਰਨ ਨੂੰ ਬਚਾਉਣ ਲਈ ਸਾਰੀਆਂ ਟੀਮਾਂ ਵੱਲੋਂ ਕੀਤੇ ਅਣਥੱਕ ਯਤਨਾਂ ਦੀ ਸਲਾਹੁਤਾ ਕੀਤੀ। ਡਾ: ਰਵਜੋਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਐਨ.ਡੀ.ਆਰ.ਐਫ., ਹੋਰ ਟੀਮਾਂ ਅਤੇ ਸਥਾਨਕ ਪਿੰਡ ਵਾਸੀਆਂ ਦੀ ਮਦਦ ਨਾਲ ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਪੁਖਤਾ ਪ੍ਰਬੰਧ ਕੀਤੇ ਹਨ ਜਿਨ੍ਹਾਂ ਨੇ ਗੁਰਕਰਨ ਦੀ ਜਾਨ ਬਚਾਈ। ਮੈਂਬਰ ਪਾਰਲੀਮੈਂਟ ਡਾ: ਚੱਬੇਵਾਲ ਨੇ ਕਿਹਾ ਕਿ ਇਹ ਬਹੁਤ ਹੀ ਨਾਜੁਕ ਆਪ੍ਰੈਸ਼ਨ ਸੀ ਅਤੇ ਟੀਮਾਂ ਦੇ ਲਗਾਤਾਰ ਯਤਨਾਂ ਸਦਕਾ ਕਰੀਬ ਸੱਤ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਇਸ ਨੂੰ ਸਫ਼ਲ ਬਣਾਇਆ ਗਿਆ।

ਐਸ.ਐਸ. ਪੀ. ਸੰਦੀਪ ਕੁਮਾਰ ਮਲਿਕ ਨੇ ਵੀ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਚਾਅ ਟੀਮਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਟੀਮਾਂ ਦਾ ਜਜ਼ਬਾ ਬਹੁਤ ਸ਼ਲਾਘਾਯੋਗ ਸੀ ਜਿਸ ਕਾਰਨ ਗੁਰਕਰਨ ਦੀ ਜਾਨ ਬਚ ਗਈ।ਜ਼ਿਕਰਯੋਗ ਹੈ ਕਿ ਬਚਾਅ ਕਾਰਜਾਂ ਦੌਰਾਨ ਸਮਾਜਿਕ, ਧਾਰਮਿਕ ਅਤੇ ਜਥੇਬੰਦੀਆਂ ਨੇ ਵੀ ਟੀਮਾਂ ਦੀ ਹੌਸਲਾਅਫਜਾਈ ਦੇ ਨਾਲ-ਨਾਲ ਵੱਖ-ਵੱਖ ਢੰਗ ਨਾਲ ਮਦਦ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Breakingpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

by Navjot
September 20, 2026
0

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ  ਦੇਹਰਾਦੂਨ, 20 ਸਤੰਬਰ (ਵਿਸ਼ਵ ਵਾਰਤਾ): ਉਤਰਾਖੰਡ ਪ੍ਰੀਮੀਅਰ ਲੀਗ (UPL) ਦਾ...

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

by Ankit
September 20, 2026
0

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ,...

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

by Navjot
September 20, 2026
0

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ ਨਵੀਂ ਦਿੱਲੀ, 20 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

Most Popular

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

by Navjot
3 weeks ago
0

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ 'Selvi' ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼ ਮੁੰਬਈ, 2 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 