• Latest
  • Trending
Punjab Breaking: ਪੰਜਾਬ ਦੇ ਕਿਸਾਨਾਂ ਵੱਲੋਂ ਫੇਰ ਦਿੱਲੀ ਵੱਲ ਕੂਚ, ਹਰਿਆਣਾ ਪੁਲਿਸ ਨੇ ਫੇਰ ਸ਼ੰਭੂ-ਖਨੌਰੀ ਸਰਹੱਦਾਂ ਨੂੰ ਕੀਤਾ ਸੀਲ

3 weeks ago
National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

7 minutes ago
Punjab ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

37 minutes ago
Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

1 hour ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

2 hours ago
Punjab: ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਵਿੱਤ ਮੰਤਰੀ ਦੀ ਅਹਿਮ ਮੀਟਿੰਗ ਅੱਜ

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

3 hours ago
Punjab: ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ ਅੱਜ

Supreme Court ਵੱਲੋਂ UAPA ਮਾਮਲੇ ਦੀ ਸੁਣਵਾਈ ਇੱਕ ਸਾਲ ਅੰਦਰ ਪੂਰੀ ਕਰਨ ਦੇ ਦਿੱਤੇ ਨਿਰਦੇਸ਼

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਦੀ ਚੇਤਾਵਨੀ

Surya Grahan 2026: ਅੱਜ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ

Punjab: CM ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ ‘ਤੇ

Hindi News
English News
Wednesday, August 12, 2026
No Result
View All Result
33 °c
Chandigarh
31 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: ਪੰਜਾਬ ਦੇ ਕਿਸਾਨਾਂ ਵੱਲੋਂ ਫੇਰ ਦਿੱਲੀ ਵੱਲ ਕੂਚ, ਹਰਿਆਣਾ ਪੁਲਿਸ ਨੇ ਫੇਰ ਸ਼ੰਭੂ-ਖਨੌਰੀ ਸਰਹੱਦਾਂ ਨੂੰ ਕੀਤਾ ਸੀਲ

July 21, 2026
in ਹਰਿਆਣਾ, ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab Breaking: ਪੰਜਾਬ ਦੇ ਕਿਸਾਨਾਂ ਵੱਲੋਂ ਫੇਰ ਦਿੱਲੀ ਵੱਲ ਕੂਚ, ਹਰਿਆਣਾ ਪੁਲਿਸ ਨੇ ਫੇਰ ਸ਼ੰਭੂ-ਖਨੌਰੀ ਸਰਹੱਦਾਂ ਨੂੰ ਕੀਤਾ ਸੀਲ

Punjab Breaking: ਪੰਜਾਬ ਦੇ ਕਿਸਾਨਾਂ ਵੱਲੋਂ ਫੇਰ ਦਿੱਲੀ ਵੱਲ ਕੂਚ, ਹਰਿਆਣਾ ਪੁਲਿਸ ਨੇ ਫੇਰ ਸ਼ੰਭੂ-ਖਨੌਰੀ ਸਰਹੱਦਾਂ ਨੂੰ ਕੀਤਾ ਸੀਲ

ਸ਼ੰਭੂ, 21 ਜੁਲਾਈ (ਵਿਸ਼ਵ ਵਾਰਤਾ): ਅਮਰੀਕਾ ਨਾਲ ਹੋਣ ਵਾਲੇ ਸੰਭਾਵਿਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਅੱਜ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਸਮਝੌਤੇ ਨਾਲ ਭਾਰਤੀ ਖੇਤੀਬਾੜੀ ਅਤੇ ਕਿਸਾਨਾਂ ਦੇ ਹਿੱਤ ਪ੍ਰਭਾਵਿਤ ਹੋ ਸਕਦੇ ਹਨ। ਜਿਸ ਤੋਂ ਬਾਅਦ ਕਿਸਾਨਾਂ ਦੇ ਦਿੱਲੀ ਕੂਚ ਨੂੰ ਦੇਖਦੇ ਹੋਏ ਹਰਿਆਣਾ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਸ਼ੰਭੂ ਅਤੇ ਖਨੌਰੀ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ, ਜਦਕਿ ਕਈ ਥਾਵਾਂ ‘ਤੇ ਬੈਰੀਕੇਡਿੰਗ ਕਰਕੇ ਆਵਾਜਾਈ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡ ਲਗਾਏ ਗਏ ਹਨ ਅਤੇ ਜੇਸੀਬੀ ਮਸ਼ੀਨਾਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸਾਨ ਆਗੂ ਸਰਵਣ ਪੰਧੇਰ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ। ਪੰਧੇਰ ਨੇ ਕਿਹਾ ਕਿ ਕਿਸਾਨ ਸ਼ਾਂਤੀਪੂਰਵਕ ਰਾਜਧਾਨੀ ਜਾਣਾ ਚਾਹੁੰਦੇ ਹਨ। ਹਰਿਆਣਾ ਅਤੇ ਕੇਂਦਰ ਸਰਕਾਰਾਂ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਰਹੀਆਂ ਹਨ। ਕਿਸਾਨ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਲਈ ਤਿਆਰ ਹਨ, ਪਰ ਉਹ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ।

ਇਸ ਦੇ ਨਾਲ ਹੀ, ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਣਾ ਪੁਲਿਸ ਨੇ ਕਈ ਰੂਟਾਂ ‘ਤੇ ਟ੍ਰੈਫਿਕ ਦਾ ਰਸਤਾ ਬਦਲ ਦਿੱਤਾ ਹੈ ਅਤੇ ਯਾਤਰੀਆਂ ਨੂੰ ਵਿਕਲਪਕ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਜਦਕਿ ਕਿਸਾਨ ਜਥੇਬੰਦੀਆਂ ਨੇ ਆਪਣੇ ਅੰਦੋਲਨ ਨੂੰ ਸ਼ਾਂਤੀ ਰੱਖਣ ਦੀ ਅਪੀਲ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in

Tags: Breaking news in PunjabiLatest News In PunjabiPunjab Breakingpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

by Ranjit Singh
August 12, 2026
0

National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ ਨਵੀਂ ਦਿੱਲੀ, 12 ਅਗਸਤ...

Punjab ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

Punjab ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

by Ranjit Singh
August 12, 2026
0

Punjab ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ ਚੰਡੀਗੜ੍ਹ, 12...

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

by Ranjit Singh
August 12, 2026
0

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ ਚੰਡੀਗੜ੍ਹ,12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ...

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

by Ranjit Singh
August 12, 2026
0

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

by Ranjit Singh
August 12, 2026
0

National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ ਨਵੀਂ ਦਿੱਲੀ, 12 ਅਗਸਤ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 