Punjab Breaking: ਸਰਕਾਰ ਨੇ ਬਦਲਿਆ ਸਕੂਲਾਂ ਦਾ ਸਮਾਂ
ਮੋਹਾਲੀ, 15 ਜਨਵਰੀ 2025 – ਪੰਜਾਬ ਸਰਕਾਰ (Punjab Breaking) ਵਲੋਂ ਸੂਬੇ ਵਿਚ ਸੰਘਣੀ ਧੁੰਦ ਤੇ ਖ਼ਰਾਬ ਮੌਸਮ ਦੇ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 16-01-2026 ਤੋਂ 21-01-2026 ਤੱਕ ਪੰਜਾਬ ਦੇ ਸਾਰੇ ਸਕੂਲ ਸਵੇਰੇ 10 ਵਜੇ ਲੱਗਣਗੇ।

ਸਾਰੇ ਪ੍ਰਾਇਮਰੀ ਸਕੂਲ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 03:20 ਵਜੇ ਤੱਕ ਖੁੱਲ੍ਹਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























