• Latest
  • Trending
Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

3 weeks ago
Punjab: ਮੰਤਰੀ ਸੰਜੀਵ ਅਰੋੜਾ ਮਾਮਲੇ ‘ਤੇ ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਮਾਮਲੇ ‘ਤੇ ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ

2 minutes ago
Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

15 minutes ago
Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

57 minutes ago
Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

1 hour ago
Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

2 hours ago
Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

3 hours ago
Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

3 hours ago
Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

5 hours ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Friday, June 26, 2026
No Result
View All Result
39 °c
Chandigarh
39 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

June 5, 2026
in ਖਬਰਾਂ, ਪੰਜਾਬ
Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Big News

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ ਨੇ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਵੀਰਵਾਰ ਰਾਤ ਨੂੰ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਨੌਜਵਾਨ ਪੱਛਮੀ ਬੰਗਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਗ੍ਰਿਫਤਾਰ ਕਰਨ ਤੋਂ ਬਾਅਦ ਨੌਜਵਾਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁਲਿਸ ਨੂੰ ਉਸ ਦਾ ਇੱਕ ਦਿਨ ਦਾ ਰਿਮਾਂਡ ਮਿਲਿਆ ਹੈ।

ਨੌਜਵਾਨ ਦੀ ਪਛਾਣ ਸੌਰਵ ਵਿਸ਼ਵਾਸ ਵੱਜੋਂ ਹੋਈ ਹੈ। ਪੁਲਿਸ ਦੇ ਅਨੁਸਾਰ, ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ‘ਚ ਸੈਕਟਰ 3 ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਉਸ ਵਿਰੁੱਧ ਐਨਐਸਏ ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ। ਹੁਣ ਪੁਲਿਸ ਵੱਲੋਂ ਧਮਕੀ ਭਰੇ ਈਮੇਲ ਭੇਜਣ ਦੇ ਪਿੱਛੇ ਦੇ ਉਦੇਸ਼ ਅਤੇ ਕੀ ਇਸ ਮਾਮਲੇ ਵਿੱਚ ਕੋਈ ਹੋਰ ਵਿਅਕਤੀ ਸ਼ਾਮਲ ਹੈ, ਇਹ ਪਤਾ ਲਗਾਉਣ ਲਈ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਸਕੱਤਰੇਤ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਸ ਦੇ ਨਾਲ ਹੀ ਉਸ ਤੋਂ ਬਾਅਦ ਫੇਰ ਪੰਜਾਬ ਦੇ ਕੁਝ ਮੰਦਰਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਨ੍ਹਾਂ ਵਿੱਚ ਦੁਰਗਿਆਣਾ ਮੰਦਰ (ਅੰਮ੍ਰਿਤਸਰ), ਮੁਕਤੇਸ਼ਵਰ ਮੰਦਰ (ਪਠਾਨਕੋਟ), ਦੇਵੀ ਤਲਾਬ ਮੰਦਰ (ਜਲੰਧਰ), ਮਾਈਸਰਖਾਨਾ ਮੰਦਰ (ਬਠਿੰਡਾ) ਅਤੇ ਕਾਲੀ ਮਾਤਾ ਮੰਦਰ (ਪਟਿਆਲਾ) ਵਰਗੇ ਧਾਰਮਿਕ ਸਥਾਨ ਸ਼ਾਮਲ ਸਨ। ਈਮੇਲ ਵਿੱਚ ਕਿਹਾ ਗਿਆ ਸੀ, “ਧਮਾਕੇ ਦੁਪਹਿਰ 1:11 ਤੋਂ 3:11 ਵਜੇ ਦੇ ਵਿਚਕਾਰ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Breakingpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੰਤਰੀ ਸੰਜੀਵ ਅਰੋੜਾ ਮਾਮਲੇ ‘ਤੇ ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਮਾਮਲੇ ‘ਤੇ ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ

by Ranjit Singh
June 26, 2026
0

Punjab: ਮੰਤਰੀ ਸੰਜੀਵ ਅਰੋੜਾ ਮਾਮਲੇ 'ਤੇ ਅਦਾਲਤ 'ਚ ਅੱਜ ਫੇਰ ਹੋਵੇਗੀ ਸੁਣਵਾਈ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੰਤਰੀ...

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
June 26, 2026
0

Punjab Weather: ਸੂਬੇ 'ਚ ਮੀਂਹ ਲਈ ਅਲਰਟ ਜਾਰੀ - ਗਰਮੀ ਤੋਂ ਮਿਲੇਗੀ ਰਾਹਤ - ਮੀਂਹ ਨਾਲ ਕਿਸਾਨਾਂ ਨੂੰ ਹੋਵੇਗਾ ਫਾਇਦਾ...

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

by Ranjit Singh
June 26, 2026
0

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ 'ਤੇ - ਸਰਪੰਚ ਮਿਲਣੀ ਪ੍ਰੋਗਰਾਮ ਵਿੱਚ ਸਰਪੰਚਾਂ ਨਾਲ ਕਰਨਗੇ ਸਿੱਧੀ ਗੱਲਬਾਤ - ਖੇਡ...

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

by Ranjit Singh
June 26, 2026
0

Australia: ਦਰਦਨਾਕ ਸੜਕ ਹਾਦਸੇ 'ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ-ਗੁਰਪੁਨੀਤ ਸਿੱਧੂ): ਆਸਟ੍ਰੇਲੀਆ ਦੇ ਮੈਲਬੌਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੰਤਰੀ ਸੰਜੀਵ ਅਰੋੜਾ ਮਾਮਲੇ ‘ਤੇ ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਮਾਮਲੇ ‘ਤੇ ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ

by Ranjit Singh
June 26, 2026
0

Punjab: ਮੰਤਰੀ ਸੰਜੀਵ ਅਰੋੜਾ ਮਾਮਲੇ 'ਤੇ ਅਦਾਲਤ 'ਚ ਅੱਜ ਫੇਰ ਹੋਵੇਗੀ ਸੁਣਵਾਈ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੰਤਰੀ...

Most Popular

USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

by Ranjit Singh
3 weeks ago
0

USA ਦੇ ਓਹੀਓ 'ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ - ਹਮਲਾਵਰਾਂ ਦੀ ਭਾਲ ਜਾਰੀ - ਹਮਲੇ 'ਚ ਕਈ ਲੋਕ ਹੋਏ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 