• Latest
  • Trending
Punjab Breaking: MEA ਨੇ CM ਮਾਨ ਨੂੰ ਯੂਕੇ ਦੌਰੇ ਲਈ ਪ੍ਰਵਾਨਗੀ ਦੇਣ ਤੋਂ ਕੀਤਾ ਇਨਕਾਰ

10 months ago
Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

2 minutes ago
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

51 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

2 hours ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

12 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

13 hours ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

Hindi News
English News
Thursday, October 29, 2026
No Result
View All Result
22 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: MEA ਨੇ CM ਮਾਨ ਨੂੰ ਯੂਕੇ ਦੌਰੇ ਲਈ ਪ੍ਰਵਾਨਗੀ ਦੇਣ ਤੋਂ ਕੀਤਾ ਇਨਕਾਰ

January 14, 2026
in ਸਿਆਸੀ, ਖਬਰਾਂ, ਪੰਜਾਬ
Punjab Breaking: MEA ਨੇ CM ਮਾਨ ਨੂੰ ਯੂਕੇ ਦੌਰੇ ਲਈ ਪ੍ਰਵਾਨਗੀ ਦੇਣ ਤੋਂ ਕੀਤਾ ਇਨਕਾਰ

Breaking

Punjab Breaking: MEA ਨੇ CM ਮਾਨ ਨੂੰ ਯੂਕੇ ਦੌਰੇ ਲਈ ਪ੍ਰਵਾਨਗੀ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 14 ਜਨਵਰੀ 2026 (ਵਿਸ਼ਵ ਵਾਰਤਾ) – ਵਿਦੇਸ਼ ਮੰਤਰਾਲੇ (MEA) ਨੇ ਪੰਜਾਬ ਦੇ (Punjab Breaking) ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਰਾਜਨੀਤਿਕ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਰਵਰੀ ਵਿੱਚ ਯੂਕੇ ਅਤੇ ਇਜ਼ਰਾਈਲ ਦਾ ਰਾਜਨੀਤਿਕ ਦੌਰਾ ਕੀਤਾ ਜਾਣਾ ਸੀ।

ਮੁੱਖ ਮੰਤਰੀ ਮਾਨ ਕੋਲ ਡਿਪਲੋਮੈਟਿਕ ਪਾਸਪੋਰਟ ਹੈ, ਪਰ ਵਿਦੇਸ਼ ਦੌਰੇ ‘ਤੇ ਜਾਣ ਲਈ ਡਿਪਲੋਮੈਟਿਕ ਪਾਸਪੋਰਟ ਦੇ ਨਾਲ-ਨਾਲ ਰਾਜ ਦੇ ਮੁੱਖ ਮੰਤਰੀ ਸਮੇਤ ਹੋਰਾਂ ਨੂੰ ਵੀ ਪ੍ਰਵਾਨਗੀ ਦੀ ਲੋੜ ਹੁੰਦੀ ਹੈ, ਜਿਨ੍ਹਾਂ ਨੂੰ ਦੇਣ ਤੋਂ MEA ਵੱਲੋਂ ਇਨਕਾਰ ਕਰ ਦਿੱਤਾ ਗਿਆ ਹੈ।

Punjab Breaking
Punjab Breaking

ਮੁੱਖ ਮੰਤਰੀ ਦੀ ਅਗਵਾਈ ‘ਚ 25 ਮੈਂਬਰੀ ਵਫ਼ਦ ਨੇ ਜਾਣਾ ਸੀ, ਜਿਸ ਵਿੱਚ ਕੇ ਏ ਪੀ ਸਿਨਹਾ, ਮੁੱਖ ਸਕੱਤਰ; ਰਵੀ ਭਗਤ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ; ਅਤੇ ਉਦਯੋਗ ਅਤੇ ਨਿਵੇਸ਼ ਵਿਭਾਗ ਦੇ ਅਧਿਕਾਰੀ ਸ਼ਾਮਿਲ ਸਨ। ਮਿਲੀ ਜਾਣਕਾਰੀ ਅਨੁਸਾਰ ਇਹ ਵਫਦ ਫਰਵਰੀ ਵਿੱਚ ਯੂਕੇ ਅਤੇ ਇਜ਼ਰਾਈਲ ਜਾਣ ਦੀ ਯੋਜਨਾ ਬਣਾ ਰਿਹਾ ਸੀਨ ਤਾਂ ਜੋ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੱਤਾ ਜਾ ਸਕੇ।

ਦੱਸ ਦੇਈਏ ਕਿ ਵਿਦੇਸ਼ ਮੰਤਰਾਲੇ ਨੇ ਇਸ ਮਨਜ਼ੂਰੀ ਨੂੰ ਰੱਦ ਕਰਨ ਦਾ ਕੋਈ ਖਾਸ ਕਾਰਨ ਨਹੀਂ ਦੱਸਿਆ। ਮੰਤਰਾਲੇ ਦੇ ਬੁਲਾਰੇ ਨੇ ਇਸ ਮੁੱਦੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਸਿਰਫ ਇੰਨਾ ਕਿਹਾ ਕਿ ਕਿਸੇ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਜਾਂ ਨਾ ਦੇਣ ਪਿੱਛੇ ਬਹੁਤ ਸਾਰੇ ਕਾਰਨ ਹੁੰਦੇ ਹਨ।

Punjab Breaking
Punjab Breaking

ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ 1 ਤੋਂ 8 ਦਸੰਬਰ ਤੱਕ, CM ਮਾਨ (Punjab Breaking) ਨੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਵੀ ਇਸੇ ਤਰਜ ‘ਤੇ ਕੀਤਾ ਸੀ। ਵਫਦ ਵੱਲੋਂ ਦੋਵਾਂ ਦੇਸ਼ਾਂ ਦੇ ਨਿਵੇਸ਼ਕਾਂ ਨਾਲ ਕਈ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਨੂੰ 13-15 ਮਾਰਚ, 2026 ਤੱਕ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸੱਦਾ ਦਿੱਤਾ ਸੀ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਾਨ ਨੂੰ ਰਾਜਨੀਤਿਕ ਪ੍ਰਵਾਨਗੀ (Punjab Breaking) ਤੋਂ ਇਨਕਾਰ ਕੀਤਾ ਗਿਆ ਹੈ। ਅਗਸਤ 2024 ਵਿੱਚ, ਮੁੱਖ ਮੰਤਰੀ ਨੂੰ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਦਾ ਉਤਸ਼ਾਹ ਵਧਾਉਣ ਲਈ ਪੈਰਿਸ ਜਾਣ ਦੀ ਇਜਾਜ਼ਤ ਤੋਂ ਇਨਕਾਰ ਕੀਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Breakingpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

by Ranjit Singh
October 29, 2026
0

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ - ਅਗਲੀ ਸੁਣਵਾਈ 19 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 29...

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
October 29, 2026
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 29, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ...

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
October 29, 2026
0

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ 'ਤੇ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

by Ranjit Singh
October 29, 2026
0

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ - ਅਗਲੀ ਸੁਣਵਾਈ 19 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 29...

Most Popular

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
51 minutes ago
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 