• Latest
  • Trending
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

1 hour ago
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

4 minutes ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

32 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

45 minutes ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

1 hour ago
Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

2 hours ago
ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

3 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

3 hours ago
ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

5 hours ago
Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

6 hours ago
Hindi News
English News
Saturday, August 22, 2026
No Result
View All Result
31 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

August 22, 2026
in ਖਬਰਾਂ, ਪੰਜਾਬ
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

ਮੋਹਾਲੀ, 22 ਅਗਸਤ (ਵਿਸ਼ਵ ਵਾਰਤਾ) – ਮੋਹਾਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਤਿੰਨ ਨੌਜਵਾਨਾਂ ਵੱਲੋਂ ਕਥਿਤ ਤੌਰ ‘ਤੇ ਇੱਕ ਨਾਬਾਲਿਗਾ ਦੇ ਘਰ ਵਿੱਚ ਦਾਖਲ ਹੋ ਕੇ ਉਸ ‘ਤੇ ਸੈਨੀਟਾਈਜ਼ਰ ਛਿੜਕਣ ਤੋਂ ਬਾਅਦ ਅੱਗ ਲਗਾ ਦਿੱਤੀ ਗਈ। ਘਟਨਾ ਵਿੱਚ ਕੁੜੀ ਕਰੀਬ 80 ਫੀਸਦੀ ਝੁਲਸ ਗਈ, ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਹਾਲਤ ਗੰਭੀਰ ਹੋਣ ਕਾਰਨ ਲੜਕੀ ਨੂੰ PGI ਰੈਫਰ ਕਰ ਦਿੱਤਾ ਗਿਆ।

ਮੁੱਢਲੀ ਜਾਣਕਾਰੀ ਅਨੁਸਾਰ, ਇੱਕ ਮੁਲਜ਼ਮ ਨੌਜਵਾਨ ਕਥਿਤ ਤੌਰ ‘ਤੇ ਨਾਬਾਲਿਗਾ ਨੂੰ ਉਸ ਨਾਲ ਗੱਲ ਕਰਨ ਲਈ ਲਗਾਤਾਰ ਪ੍ਰੇਸ਼ਾਨ ਕਰ ਰਿਹਾ ਸੀ। ਦੋਸ਼ ਹੈ ਕਿ ਨੌਜਵਾਨ ਆਪਣੇ ਦੋ ਸਾਥੀਆਂ ਸਮੇਤ ਕੁੜੀ ਦੇ ਘਰ ਪਹੁੰਚਿਆ ਅਤੇ ਉਸ ‘ਤੇ ਸੈਨੀਟਾਈਜ਼ਰ ਛਿੜਕ ਕੇ ਅੱਗ ਲਗਾ ਦਿੱਤੀ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ, ਪੁਲਿਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਇਸ ਸਮੇਂ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਨੂੰ ਫੜਨ ਲਈ ਸੰਭਾਵਿਤ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਇਸ ਸਨਸਨੀਖੇਜ਼ ਘਟਨਾ ਨੇ ਇੱਕ ਵਾਰ ਫਿਰ ਔਰਤਾਂ ਅਤੇ ਨਾਬਾਲਿਗ ਲੜਕੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Breakingpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

by Ranjit Singh
August 22, 2026
0

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ - ਸੱਜਣ ਕੁਮਾਰ ਨੂੰ...

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

by Ranjit Singh
August 22, 2026
0

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਪੰਜਾਬ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
August 22, 2026
0

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 22 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

by Ranjit Singh
August 22, 2026
0

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ - ਸੱਜਣ ਕੁਮਾਰ ਨੂੰ...

Most Popular

 Weather Update : ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

 Weather Update : ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

by Navjot
6 days ago
0

 Weather Update : ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ) ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 