• Latest
  • Trending
Punjab Breaking: ਲੈਕਚਰਾਰ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ SC ਕਮਿਸ਼ਨ ਨੇ ਲਿਆ ਵੱਡਾ ਫੈਸਲਾ

2 months ago
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

19 minutes ago
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

23 minutes ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

33 minutes ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

44 minutes ago
ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

1 hour ago
Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

2 hours ago
ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ

Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

3 hours ago
ਰੂਸੀ ਜਲ ਸੈਨਾ ਦੇ ਵਫ਼ਦ ਨੇ ਦੱਖਣੀ ਜਲ ਸੈਨਾ ਕਮਾਂਡ ਅਤੇ ਭਾਰਤੀ ਜਲ ਸੈਨਾ ਅਕੈਡਮੀ ਦਾ ਕੀਤਾ ਦੌਰਾ

ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਜ਼ਖ਼ਮੀ

Hindi News
English News
Saturday, October 3, 2026
No Result
View All Result
31 °c
Chandigarh
28 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: ਲੈਕਚਰਾਰ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ SC ਕਮਿਸ਼ਨ ਨੇ ਲਿਆ ਵੱਡਾ ਫੈਸਲਾ

July 28, 2026
in ਖਬਰਾਂ, ਪੰਜਾਬ
Punjab Breaking: ਲੈਕਚਰਾਰ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ SC ਕਮਿਸ਼ਨ ਨੇ ਲਿਆ ਵੱਡਾ ਫੈਸਲਾ

Punjab Breaking: ਲੈਕਚਰਾਰ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ SC ਕਮਿਸ਼ਨ ਨੇ ਲਿਆ ਵੱਡਾ ਫੈਸਲਾ

ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇੱਕ ਪੱਤਰ ਜਾਰੀ ਕਰਦਿਆਂ ਹੁਕਮ ਦਿੱਤਾ ਹੈ ਕਿ ਰਾਖਵੇਂਕਰਨ ਨੀਤੀ ਲਾਗੂ ਕਰਨ ਵਾਲੇ ਰੋਸਟਰ ਰਜਿਸਟਰ ਸਬੰਧੀ ਸਥਿਤੀ ਸਪਸ਼ਟ ਨਾ ਹੋਣ ਕਾਰਨ ਲੈਕਚਰਾਰ ਦੀ ਭਰਤੀ ਪ੍ਰਕਿਰਿਆ ਨੂੰ ਰੋਕ ਲਿਆ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਪੱਤਰ ਰਾਹੀਂ ਮੰਗੀ ਗਈ ਸੂਚਨਾਂ ਦੇ ਜਵਾਬ ਵਿੱਚ ਸਿੱਖਿਆ ਵਿਭਾਗ ਵੱਲੋਂ ਪੱਤਰ ਮਿਤੀ 14-07-2026 ਰਾਹੀਂ ਪੇਸ਼ ਕੀਤੇ ਗਏ ਰਿਕਾਰਡ ਵਿੱਚ ਜਾਂਚ ਦੌਰਾਨ ਊਣਤਾਈਆਂ ਪਾਈਆਂ ਗਈਆਂ ਹਨ।

ਸਬੰਧਤ ਕਾਡਰਾਂ ਦੀਆਂ ਸਿੱਧੀ ਭਰਤੀ ਦੀਆਂ 1990 ਤੋਂ ਸਾਲ 2025 ਤੱਕ ਦੀਆਂ ਸਲੈਕਸ਼ਨ ਲਿਸਟ ਜਿਨ੍ਹਾਂ ਵਿੱਚ ਮੈਰਿਟ ਅੰਕ ਦਰਸਾਏ ਗਏ ਹੋਣ ਉਪਲਬਧ ਨਹੀਂ ਕਰਵਾਈਆਂ ਗਈਆਂ ਅਤੇ ਇਹ ਲਿਖਿਆ ਗਿਆ ਹੈ ਕਿ ਰਿਕਾਰਡ ਪੁਰਾਣਾ ਹੋਣ ਕਾਰਨ ਇਕੱਤਰ ਕਰਨ ਲਈ ਲਗਭਗ ਦੋ ਮਹੀਨੇ ਦਾ ਸਮਾਂ ਲੋੜੀਂਦਾ ਹੈ, ਇਸ ਸਬੰਧੀ ਸਪਸ਼ਟ ਕੀਤਾ ਜਾਵੇ ਕਿ ਜੇਕਰ ਵਿਭਾਗ ਪਾਸ ਇਹ ਸਿਲੈਕਸ਼ਨ ਲਿਸਟਾਂ ਮੌਕੇ ਤੇ ਉਪਲਬੱਧ ਨਹੀਂ ਹਨ ਤਾਂ ਰੋਸਟਰ ਰਜਿਸਟਰ ਕਿਸ ਆਧਾਰ ਤੇ ਤਿਆਰ ਕੀਤੇ ਗਏ ? ਰੋਸਟਰ ਰਜਿਸਟਰਾਂ ਦੀ ਸਹੀ ਪੜਤਾਲ ਕਰਨ ਲਈ ਸਿਲੈਕਸ਼ਨ ਲਿਸਟਾਂ ਅਤੀ ਜਰੂਰੀ ਹਨ ਇਸ ਲਈ ਬਿਨਾਂ ਕਿਸੇ ਦੇਰੀ ਤੋਂ ਸਬੰਧਤ ਲਿਸਟਾਂ ਉਪਲਬਧ ਕਰਾਉਣੀਆਂ ਯਕੀਨੀ ਬਣਾਈਆਂ ਜਾਣ।

ਜਿਨਾਂ ਵਿਸ਼ਿਆਂ ਦਾ ਭਰਤੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਉਹਨਾਂ ਦੇ ਅਸਲ ਰੋਸਟਰ ਰਜਿਸਟਰ ਦੀਆਂ ਤਸਦੀਕਸ਼ੁਦਾ ਕਾਪੀਆਂ ਉਪਲਬਧ ਨਹੀਂ ਕਰਵਾਈਆਂ ਗਈਆਂ ਬਲਕਿ ਮੌਜੂਦਾ ਸਮੇਂ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਦੇ ਨਾਮ ਦਰਸਾਉਂਦੀਆਂ ਰੋਸਟਰ ਰਜਿਸਟਰ ਦੀਆਂ ਕੰਪਿਊਟਰਾਈਜਡ ਕਾਪੀਆਂ ਉਪਲਬਧ ਕਰਵਾਈਆਂ ਗਈਆਂ ਹਨ ਜੋ ਨਿਯਮਾਂ ਅਨੁਸਾਰ ਸਹੀ ਨਹੀਂ ਹਨ। ਇਸ ਸੰਬੰਧੀ ਅਸਲ ਰੋਸਟਰ ਰਜਿਸਟਰ ਦੀਆਂ ਕਾਪੀਆਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।

ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਵਰਗ ਦੇ ਰਾਖਵੇਂ ਨੁਕਤੇ ਡੀਰਿਜਰਵ ਜਾਂ ਕੈਰੀ ਫਾਰਵਰਡ ਕਰਵਾਏ ਜਾਣ ਸਬੰਧੀ ਭਲਾਈ ਵਿਭਾਗ ਤੋਂ ਜਾਰੀ ਐਨ.ਓ.ਸੀ ਜਾਂ ਪ੍ਰਵਾਨਗੀ ਦੀਆਂ ਕਾਪੀਆਂ ਉਪਲਬਧ ਨਹੀਂ ਕਰਵਾਈਆਂ ਗਈਆਂ ਸੰਬੰਧਿਤ ਕਾਪੀਆਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।

ਵਿਭਾਗ 1990 ਤੋਂ 2025 ਤੱਕ ਸਿੱਧੀ ਭਰਤੀ ਨਾਲ ਸਬੰਧਤ ਮੈਰਿਟ ਅੰਕਾਂ ਵਾਲੀਆਂ ਚੋਣ ਸੂਚੀਆਂ ਪੇਸ਼ ਨਹੀਂ ਕਰ ਸਕਿਆ। ਵਿਭਾਗ ਨੇ ਦਲੀਲ ਦਿੱਤੀ ਕਿ ਰਿਕਾਰਡ ਪੁਰਾਣਾ ਹੋਣ ਕਾਰਨ ਇਸ ਨੂੰ ਇਕੱਠਾ ਕਰਨ ਲਈ ਲਗਭਗ ਦੋ ਮਹੀਨਿਆਂ ਦਾ ਸਮਾਂ ਲੱਗੇਗਾ। ਜਿਸ ਕਾਰਨ ਇਹ ਸਵਾਲ ਪੈਦਾ ਹੋ ਗਿਆ ਹੈ ਰੋਸਟਰ ਰਜਿਸਟਰ ਕਿਸ ਆਧਾਰ ਤੇ ਤਿਆਰ ਕੀਤੇ ਗਏ ਹਨ। ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਜਦੋਂ ਤੱਕ ਅਸਲ ਰੋਸਟਰ ਰਜਿਸਟਰ, ਮੈਰਿਟ ਸੂਚੀਆਂ ਅਤੇ ਰਾਖਵੇਂ ਅਹੁਦਿਆਂ ਨਾਲ ਸਬੰਧਤ ਸਾਰੇ ਲੋੜੀਂਦੇ ਦਸਤਾਵੇਜ਼ ਪੇਸ਼ ਨਹੀਂ ਕੀਤੇ ਜਾਂਦੇ, ਉਦੋਂ ਤੱਕ ਲੈਕਚਰਾਰ ਭਰਤੀ ਪ੍ਰਕਿਰਿਆ ਦੇ ਅਗਲੇ ਸਾਰੇ ਪੜਾਅ ਰੋਕੇ ਜਾਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Breakingpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

by Ankit
October 3, 2026
0

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ...

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

by Ankit
October 3, 2026
0

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Navjot
October 3, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਰੋਹਿਤ ਸ਼ਰਮਾ 92 ਦੌੜਾਂ ਬਣਾ...

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

by Navjot
October 3, 2026
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ ਚੰਡੀਗੜ੍ਹ, 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

by Ankit
October 3, 2026
0

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ...

Most Popular

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

2 weeks ago
0

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 