• Latest
  • Trending
Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ

Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ

2 months ago
Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

27 minutes ago
DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

34 minutes ago
Entertainment: ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ

Entertainment: ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ

1 hour ago
Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

2 hours ago
Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

3 hours ago
Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

3 hours ago
National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

4 hours ago
Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

4 hours ago
Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

5 hours ago
Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

5 hours ago
Hindi News
English News
Thursday, September 3, 2026
No Result
View All Result
33 °c
Chandigarh
27 ° Fri
26 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ

July 4, 2026
in ਖਬਰਾਂ, ਪੰਜਾਬ
Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ

Punjab: ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ

– ਬਚਾਉਣ ਆਈ ਮੁਲਜ਼ਮ ਦੀ ਭਾਬੀ ਦੀ ਵੀ ਸੜ ਕੇ ਹੋਈ ਮੌਤ
– ਅੱਗ ਲਾਉਣ ਵਾਲਾ ਮੁਲਜ਼ਮ ਖੁਦ ਵੀ ਝੁਲਸਿਆ

ਤਰਨਤਾਰਨ, 4 ਜੁਲਾਈ (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਸੰਘਾ ਪਿੰਡ ਵਿੱਚ ਸ਼ੁੱਕਰਵਾਰ ਨੂੰ ਸਾਲੇ ਵੱਲੋਂ ਆਪਣੇ ਜੀਜੇ ਨੂੰ ਜ਼ਿੰਦਾ ਸਾੜ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਸਹੁਰੇ ਆਪਣੀ ਰੁੱਸੀ ਹੋਈ ਪਤਨੀ ਨੂੰ ਮਨਾਉਣ ਲਈ ਗਿਆ ਸੀ। ਇਸ ਦੌਰਾਨ ਹੀ ਉਸ ਦੀ ਸਹੁਰਾ ਪਰਿਵਾਰ ਨਾਲ ਬਹਿਸ ਹੋ ਗਈ ਅਤੇ ਸਾਲੇ ਨੇ ਗੁੱਸੇ ‘ਚ ਆ ਕੇ ਉਸ ਨੂੰ ਜ਼ਿੰਦਾ ਹੀ ਅੱਗ ਦੇ ਹਵਾਲੇ ਕਰ ਦਿੱਤਾ। ਜਿਸ ‘ਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਲੋਪੋਕੇ ਦਾ ਰਹਿਣ ਵਾਲਾ ਸੀ।

ਇਹ ਹੀ ਨਹੀਂ ਇਸ ਘਟਨਾ ‘ਚ ਮੁਲਜ਼ਮ ਦੀ ਭਰਜਾਈ, ਜੋ ਉਸ ਦੇ ਬਚਾਅ ਲਈ ਅੱਗੇ ਆਈ ਸੀ, ਉਹ ਵੀ ਅੱਗ ਦੀ ਲਪੇਟ ‘ਚ ਆ ਕੇ ਗੰਭੀਰ ਰੂਪ ਵਿੱਚ ਸੜ ਗਈ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਜਿਸ ਦੀ ਪਛਾਣ ਗੁਰਜੀਤ ਕੌਰ ਵੱਜੋਂ ਹੋਈ ਹੈ। ਇਸ ਦੇ ਨਾਲ ਹੀ ਅੱਗ ਲਾਉਣ ਵਾਲਾ ਸਾਲਾ ਸਾਜਨ ਸਿੰਘ ਵੀ ਗੰਭੀਰ ਰੂਪ ‘ਚ ਸੜ ਗਿਆ। ਇਸ ਘਟਨਾ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ।

ਸੂਚਨਾ ਮਿਲਣ ‘ਤੇ ਸਦਰ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਨੇ ਮੁਲਜ਼ਮ ਸਾਜਨ ਸਿੰਘ ਵਿਰੁੱਧ ਆਪਣੇ ਜੀਜੇ ਅਤੇ ਭਾਬੀ ਦੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਅਤੇ ਜਾਂਚ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

by Ranjit Singh
September 3, 2026
0

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

by Ranjit Singh
September 3, 2026
0

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ? - ਹਰਪਾਲ ਚੀਮਾ, ਅਮਨ ਅਰੋੜਾ ਤੇ ਬਲਜੀਤ...

Entertainment: ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ

Entertainment: ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ

by Ranjit Singh
September 3, 2026
0

Entertainment: ਕਿਸਾਨਾਂ ਦੇ ਧਰਨੇ 'ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਸੈਕਟਰ 48...

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

by Ranjit Singh
September 3, 2026
0

Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ‘ਚ 4 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

by Ranjit Singh
September 3, 2026
0

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

Most Popular

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

by Ankit
3 weeks ago
0

ਗੈਂਗਸਟਰਾਂ 'ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ — ਪੁਲਿਸ ਟੀਮਾਂ ਨੇ 262 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 