• Latest
  • Trending
Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

3 weeks ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

24 minutes ago
Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

40 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

1 hour ago
International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

2 hours ago
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

2 hours ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

3 hours ago
Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

3 hours ago
Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

4 hours ago
International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

4 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, September 11, 2026
No Result
View All Result
33 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

August 20, 2026
in ਖਬਰਾਂ, ਪੰਜਾਬ
Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

– ਮਾਂ ਨੇ ਪੁੱਤ ਨੂੰ ਜਾਇਦਾਦ ਦੇਣ ਦੀ ਬਜਾਏ ਧੀ ਦੇ ਨਾਂ ਕੀਤੀ ਸੀ ਵਸੀਅਤ
– ਸਾਲੇ ਨੇ ਰੰਜਿਸ਼ ’ਚ ਦਿੱਤਾ ਵਾਰਦਾਤ ਨੂੰ ਅੰਜਾਮ

ਮੋਹਾਲੀ, 20 ਅਗਸਤ (ਵਿਸ਼ਵ ਵਾਰਤਾ) – ਮੋਹਾਲੀ ਦੇ ਸੈਕਟਰ-87 ਵਿੱਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਇੱਕ ਵਿਅਕਤੀ ਵੱਲੋਂ ਆਪਣੇ ਦੋਸਤ ਨਾਲ ਮਿਲ ਕੇ ਸਕੇ ਜੀਜੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ, ਜੋ ਸੈਕਟਰ-87 ਵਿੱਚ ਪ੍ਰਾਪਰਟੀ ਡੀਲਰ ਦਾ ਦਫ਼ਤਰ ਚਲਾਉਂਦਾ ਸੀ। ਮ੍ਰਿਤਕ ਦੀ ਪਤਨੀ ਰਮਨਦੀਪ ਕੌਰ ਦੇ ਬਿਆਨਾਂ ਮੁਤਾਬਕ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਪਰਿਵਾਰ ਦੀ ਜਾਇਦਾਦ ਉਸ ਦੀ ਮਾਤਾ ਸਵਰਨਜੀਤ ਕੌਰ ਦੇ ਨਾਂ ਹੋ ਗਈ ਸੀ। ਮਾਤਾ ਨੇ ਆਪਣੀ ਜਾਇਦਾਦ ਦੀ ਵਸੀਅਤ ਉਸ ਦੇ ਨਾਂਅ (ਰਮਨਦੀਪ ਕੌਰ) ਕਰ ਦਿੱਤੀ ਸੀ, ਜਦਕਿ ਉਸ ਦੇ ਭਰਾ ਪ੍ਰਦੀਪ ਸਿੰਘ ਨੂੰ ਜਾਇਦਾਦ ਦਾ ਵਾਰਸ ਨਹੀਂ ਬਣਾਇਆ ਗਿਆ। ਇਸ ਗੱਲ ਨੂੰ ਲੈ ਕੇ ਪ੍ਰਦੀਪ ਦੀ ਰੰਜਿਸ਼ ਚੱਲ ਰਹੀ ਸੀ।

ਪਤਨੀ ਰਮਨਦੀਪ ਕੌਰ ਦੇ ਬਿਆਨਾਂ ਮੁਤਾਬਕ 18 ਅਗਸਤ ਦੀ ਸ਼ਾਮ ਕਰੀਬ 5:40 ਵਜੇ ਪ੍ਰਦੀਪ ਸਿੰਘ ਆਪਣੇ ਇੱਕ ਦੋਸਤ ਨਾਲ ਸੈਕਟਰ-87 ਸਥਿਤ ਅਮਨਦੀਪ ਦੇ ਦਫ਼ਤਰ ਪਹੁੰਚਿਆ। ਇੱਥੇ ਜਾਇਦਾਦ ਨੂੰ ਲੈ ਕੇ ਬਹਿਸ ਹੋਣ ਤੋਂ ਬਾਅਦ ਦੋਵਾਂ ਨੇ ਅਮਨਦੀਪ ’ਤੇ ਹਮਲਾ ਕਰ ਦਿੱਤਾ। ਸ਼ਿਕਾਇਤ ਮੁਤਾਬਕ ਅਮਨਦੀਪ ਜਾਨ ਬਚਾਉਣ ਲਈ ਪਿੱਛੇ ਵੱਲ ਭੱਜਿਆ, ਪਰ ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ। ਚਾਕੂ ਨਾਲ ਗਰਦਨ ਅਤੇ ਸਰੀਰ ’ਤੇ ਕਈ ਵਾਰ ਕਰਨ ਤੋਂ ਬਾਅਦ ਸਿਰ ਅਤੇ ਛਾਤੀ ’ਤੇ ਲੋਹੇ ਦੀ ਰਾਡ ਨਾਲ ਵੀ ਹਮਲਾ ਕੀਤਾ ਗਿਆ। ਹਮਲੇ ਤੋਂ ਬਾਅਦ ਮੁਲਜ਼ਮ ਅਮਨਦੀਪ ਦੀ ਇਨੋਵਾ ਗੱਡੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ।

ਗੰਭੀਰ ਜ਼ਖ਼ਮੀ ਅਮਨਦੀਪ ਸਿੰਘ ਨੂੰ ਪਰਿਵਾਰ ਵੱਲੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਤਨੀ ਰਮਨਦੀਪ ਕੌਰ ਦੀ ਸ਼ਿਕਾਇਤ ’ਤੇ ਪ੍ਰਦੀਪ ਸਿੰਘ ਅਤੇ ਉਸ ਦੇ ਅਣਪਛਾਤੇ ਸਾਥੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਜਾਇਦਾਦ ਦੀ ਰੰਜਿਸ਼ ਨੂੰ ਕਤਲ ਦਾ ਕਾਰਨ ਮੰਨਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

by Ranjit Singh
September 11, 2026
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ...

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

by Ranjit Singh
September 11, 2026
0

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ - ਹੁਣ SGPC-HSGMC ਰਾਹੀਂ ਹੀ ਜਾਣਗੇ ਜਥੇ -...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

by Ranjit Singh
September 11, 2026
0

Punjab: ਡਿਊਟੀ ਦੌਰਾਨ ਸੜਕ ਹਾਦਸੇ 'ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

by Ranjit Singh
September 11, 2026
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ...

Most Popular

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

by Ankit
4 weeks ago
0

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ ਖੇਡ ਕੰਪਲੈਕਸ ਸੈਕਟਰ 78 ਮੋਹਾਲੀ ਵਿਖੇ ਕੀਤਾ ਜਾਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 